129. ਪ੍ਰਮਾਤਮਾ ‘ਪਾਸਾ’ ਖੇਡਦਾ ਹੈ episode artwork

EPISODE · May 14, 2025 · 4 MIN

129. ਪ੍ਰਮਾਤਮਾ ‘ਪਾਸਾ’ ਖੇਡਦਾ ਹੈ

from Gita Acharan · host Siva Prasad

ਬ੍ਰਹਮੰਡ ਦੇ ਨਿਰਮਾਣ ਦੇ ਸ਼ੁਰੂਆਤੀ ਦੌਰ ਵਿੱਚ ਇਹ ਸਿਰਫ ਊਰਜਾ ਸੀ ਅਤੇਇਸ ਨੇ ਬਾਦ ਵਿੱਚ ਪਦਾਰਥ ਦਾ ਰੂਪ ਧਾਰਨ ਕੀਤਾ। ਵਿਗਿਆਨਕ ਰੂਪ ਵਿੱਚ ਇਹ ਸਵੀਕਾਰ ਕੀਤਾ ਜਾਂਦਾ ਹੈ ਕਿ ਬ੍ਰਹਮੰਡ ਵਿੱਚ ਤਾਪਮਾਨ, ਘਣਤਾ ਅਤੇ ਮੈਟਰ-ਐਂਟੀਮੈਟਰ ਦੇ ਅਨੁਪਾਤ ਵਿੱਚ ਸੂਖਮ (ਕਵਾਂਟਮ) ਭਿੰਨਤਾ ਸੀ ਅਤੇ ਇਨ੍ਹਾਂ ਭਿੰਨਤਾਵਾਂ ਦਾ ਕੋਈ ਵਿਗਿਆਨਕ ਕਾਰਨ ਨਹੀਂ ਹੈ। ਇਹ ਪ੍ਰਸਥਿਤੀਆਂ ਹੀ ਪਦਾਰਥ ਦੇ ਨਿਰਮਾਣ ਲਈ ਜ਼ਿੰਮੇਵਾਰ ਹਨ ਅਤੇ ਵਿਗਿਆਨ ਇਸ ਗੱਲ ਨਾਲ ਸਹਿਮਤ ਹੈ ਕਿ ਅੱਜ ਅਸੀਂ ਆਪਣੇ ਚਾਰੇ ਪਾਸੇ ਜੋ ਵਿੰਭਨਤਾਵਾਂ ਵੇਖਦੇ ਹਾਂ, ਉਨ੍ਹਾਂ ਨੂੰ ਬਣਾਉਣ ਲਈ ਭਗਵਾਨ ਪਾਸਾ (ਚੌਪੜ) ਖੇਡ੍ਹਦੇ ਹਨ। ਇਸ ਸੰਬੰਧ ਵਿੱਚ ਸ੍ਰੀ ਕਿ੍ਰਸ਼ਨ ਕਹਿੰਦੇ ਹਨ ਕਿ ਉਨ੍ਹਾਂ ਦੀ ਨਿਮਨ (ਹੇਠਲੀ) ਪ੍ਰਕਿ੍ਰਤੀ ਅਸ਼ਟਾਂਗੀ (ਅੱਠ ਤਰ੍ਹਾਂ ਦੀ) ਹੈ। ਅੱਗ, ਪਿ੍ਰਥਵੀ, ਜਲ, ਵਾਯੂ ਅਤੇ ਆਕਾਸ਼ ਭੌਤਿਕ (ਪਦਾਰਥਕ) ਸੰਸਾਰ ਲਈ ਹਨ ਅਤੇ ਮਨ, ਬੁੱਧੀ ਤੇ ਹੰਕਾਰ ਜੀਵਾਂ ਲਈ ਹਨ (7.4)। ਅਗਨੀ ਦਾ ਅਰਥ ਉਸ ਊਰਜਾ ਤੋਂ ਹੈ ਜੋ ਆਦਿ ਕਾਲ ਤੋਂ ਮੌਜੂਦ ਹੈ। ਊਰਜਾ ਪਦਾਰਥ ਵਿੱਚ ਪ੍ਰਵਰਤਿਤ ਹੋਈ ਜਿਸ ਵਿੱਚ ਇਕ ਠੋਸ ਅਵਸਥਾ (ਪਿ੍ਰਥਵੀ) ਤਰਲ ਅਵਸਥਾ (ਜਲ) ਅਤੇ ਗੈਸ-ਅਵਸਥਾ (ਹਵਾ) ਹੈ। ਇਨ੍ਹਾਂ ਸਾਰਿਆ ਨੂੰ ਰੱਖਣ ਲਈ ਜਗ੍ਹਾ ਜਾਂ ਆਕਾਸ਼ ਦੀ ਲੋੜ ਸੀ।ਜੀਵਾਂ ਦੇ ਮਾਮਲੇ ਵਿੱਚ, ਜੀਵਤ ਰਹਿਣ ਲਈ, ਉਨ੍ਹਾਂ ਵਿੱਚ ਇਕ ਭੇਦ ਕਰਨ ਵਾਲੀ ਪ੍ਰਣਾਲੀ ਦੀ ਲੋੜ ਹੰੁਦੀ ਹੈ। ਮਨ, ਸੋਚ ਦਾ ਬੁਨਿਆਦੀ ਪੱਧਰ ਹੈ (ਪ੍ਰਣਾਲੀ-1 ਤੇਜ਼ ਤੇ ਅੰਤਰ ਗਿਆਨ ਦੁਆਰਾ ਸਾਖਿਅਤ) ਅਤੇ ਬੁੱਧੀ ਉੱਚੇ ਪੱਧਰ ਦੀ ਸੋਚ ਹੈ (ਪ੍ਰਣਾਲੀ-2, ਧੀਮੀ ਅਤੇ ਚਿੰਤਨਸ਼ੀਲ)। ਅਹੰਕਾਰ, ਆਖਰੀ ਰੁਕਾਵਟ ਹੈ, ਜਿਸ ਨੂੰ ਸਾਨੂੰ ਪ੍ਰਮਾਤਮਾ ਦੀ ਉੱਚ ਪ੍ਰਕਿਰਤੀ ਤੱਕ ਪੁੱਜਣ ਲਈ ਪਾਰ ਕਰਨਾ ਹੈ। ਸ੍ਰੀ ਕਿ੍ਰਸ਼ਨ ਕਹਿੰਦੇ ਹਨ ਕਿ ਉਨ੍ਹਾਂ ਦੀ ਉੱਚ ਪ੍ਰਕਿਰਤੀ ਜੀਵਨ ਤੱਤ ਹੈ ਜੋ ਬ੍ਰਹਮੰਡ ਨੂੰ ਸਹਾਰਾ ਦਿੰਦੀ ਹੈ (7.5), ਜਿਵੇਂ ਇਕ ਅਦਿੱਖ ਸੂਤਰ ਮਣਕਿਆਂ ਨੂੰ ਬੰਨ੍ਹ ਕੇ ਰੱਖਦਾ ਹੈ (7.7)।ਸ੍ਰੀ ਕਿ੍ਰਸ਼ਨ ਕਹਿੰਦੇ ਹਨ, ‘‘ਹਜ਼ਾਰਾਂ ਮਨੁੱਖਾਂ ਵਿਚੋਂ ਕੋਈ ਇੱਕ ਹੀ ਮੇਰੀ ਪ੍ਰਾਪਤੀਲਈ ਜਤਨ ਕਰਦਾ ਹੈ ਅਤੇ ਉਨ੍ਹਾਂ ਜਤਨ ਕਰਨ ਵਾਲੇ ਯੋਗੀਆਂ ਵਿਚੋਂ ਵੀ ਕੋਈ ਇੱਕ ਅੱਧਾ ਹੀ ਮੇਰੇ ਯਥਾਰਥ ਨੂੰ ਪਹੰੁਚਦਾ ਹੈ’’ (7.3)। ਇਸ ਦਾ ਅਰਥ ਇਹ ਹੈ ਕਿ ਹੰਕਾਰ ਦੀ ਰੁਕਾਵਟ ਨੂੰ ਪਾਰ ਕਰਨਾ ਇਕ ਔਖਾ ਕਾਰਜ ਹੈ, ਅਤੇ ਇਥੇ ਉਸੇ ਦਾ ਸੰਕੇਤ ਦਿੱਤਾ ਜਾਂਦਾ ਹੈ।ਇਸ ਨੂੰ ਵੇਖਣ ਦਾ ਇਕ ਹੋਰ ਢੰਗ ਇਹ ਹੈ ਕਿ ਅਸੀਂ 13.8 ਅਰਬ ਸਾਲਾਂ ਦੀਕਰਮਗਤ ਉੱਨਤੀ ਦੀ ਯਾਤਰਾ ਦੌਰਾਨ ਜਾਣੇ-ਅਣਜਾਣੇ ਵਿੱਚ ਬਹੁਤ ਸਾਰੀ ਧੂੜ-ਮਿੱਟੀ ਇਕੱਠੀ ਕਰ ਲਈ। ਸਾਡਾ ਪਹਿਲਾ ਕਦਮ ਇਸ ਧੂੜ-ਮਿੱਟੀ ਦੇ ਬਾਰੇ ਵਿੱਚ ਜਾਗਰੂਕ ਹੋਣਾ ਹੈ ਜੋ ਹੰਕਾਰ ਦੇ ਰੂਪ ਵਿੱਚ ਪ੍ਰਗਟ ਹੰੁਦੀ ਹੈ, ਅਤੇ ਦੂਜਾ ਕਦਮ ਇਸ ਤੋਂ ਛੁਟਕਾਰਾ ਪਾਉਣਾ ਹੈ।

Episode metadata supplied by the publisher feed · Published May 14, 2025

Embed this episode

NOW PLAYING

129. ਪ੍ਰਮਾਤਮਾ ‘ਪਾਸਾ’ ਖੇਡਦਾ ਹੈ

0:00 4:16

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

Gita Wisdom Teachings by Joshua M. Greene (Yogesvara) Joshua M. Greene (Yogesvara das) A bi-weekly Bhagavad Gita class in NY. Each session includes readings, analysis, audiovisuals, verse recitations and practical insights into India's essential wisdom text. Attendees will discover the message of the Gita, master basic vocabulary and concepts, and acquire skills for teaching and practicing yoga philosophy. Class notes available at www.gitawisdom.org/podcast.For information on attending a class, visit www.facebook.com/pg/gitawisdomteachings/events. Lectures on Bhagavad-gita Dulal Chandra dasa A series of lectures given by Dulal Chandra dasa on devotional service as presented in Bhagavad-gita and Srimad Bhagavatam with emphasis on the practice of bhakti yoga. These lectures present knowledge of Krishna Consciousness as taught by Sri Caitanya Mahaprabhu and his illustrious followers, the six goswamis. Dulal Chandra dasa is a direct disciple of His Divine Grace A.C. Bhaktivedanta Swami Prabhupada. Although I lack any personal qualification to lecture on the lofty subject of self realization, this presentation is my humble attempt to repeat what I have heard from my spiritual master and pass it on without adulteration. In this way I hope to serve the desire of my guru and provide you with some gems of transcendental wisdom that will hopefully spark an interest in ending your entanglement in material existence and becoming firmly reestablished in your eternal spiritual position.I present myself before you with a straw between my Bhagavad Gita Class (Ch3) in Sanskrit by Dr. K.N. Padmakumar (Samskrita Bharati) Samskrita Bharati Bhagavad Gita Class (Ch3) in Sanskrit by Dr. K.N. Padmakumar (Samskrita Bharati) Bhagavad Gita in Kannada; ಕನ್ನಡದಲ್ಲಿ ಭಗವದ್ಗೀತೆ Shivaswamy KV Bhagavad Gita in Kannada narrated by Shivaswamy from Shivamogga.

Frequently Asked Questions

How long is this episode of Gita Acharan?

This episode is 4 minutes long.

When was this Gita Acharan episode published?

This episode was published on May 14, 2025.

Can I download this Gita Acharan episode?

Yes. Use the download control on the episode player to save the publisher-provided media file.
URL copied to clipboard!