ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ episode artwork

EPISODE · Jun 2, 2026 · 7 MIN

ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥

from AUDIO GURBANI - A free podcast · host Gurjit Singh JHAMPUR

ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫    ੴ ਸਤਿਗੁਰ ਪ੍ਰਸਾਦਿ ॥ ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥ ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥ ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥ ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥ ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥ ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥ ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥ ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥Meaning: (The first) twelve years of (age) passed in ignorance, (another) twenty years (passed, that is, thirty years passed, even then) no penance was performed; Thirty years (more passed, age exceeded sixty, even then) no bhajan-bandagi was performed, now he started rubbing his hands (because) he became old.1.In 'Mamta' itself (the age of youth) passed, the ocean of body-form dried up, and the strength of the arms (also ended).1. Stay.(Now even when old age comes, he makes efforts to escape death, but his efforts are like) building a dam in a dried-up pond (so that the water does not flow out of the pond), and building a fence around a cut field. A foolish man tries to keep his body, but (when he is in the form of a body) a thief (i.e., a body that has been kept silent) comes and takes away (the life). 2.The feet, head, hands start trembling, water flows from the eyes spontaneously, no clear words come out of the tongue. O fool! (Do) you hope to earn righteousness at that time? 3.The man on whom God shows mercy, and unites his mind (with His feet), that man gains the benefit of the Name-Form of God. Even when leaving the world, this same Name-Money goes with (a man) (but) this money is obtained by the grace of the True Guru. 4.Kabir says – O Saints! Listen, (no living being takes) any other wealth with him/her (at the time of death), because when the call comes from God, a person leaves wealth and home (everything here) and walks away. 5.2.15.ਅਰਥ:  (ਉਮਰ ਦੇ ਪਹਿਲੇ) ਬਾਰ੍ਹਾਂ ਸਾਲ ਅੰਞਾਣਪੁਣੇ ਵਿਚ ਲੰਘ ਗਏ, (ਹੋਰ) ਵੀਹ ਵਰ੍ਹੇ (ਲੰਘ ਗਏ, ਭਾਵ, ਤੀਹ ਸਾਲਾਂ ਤੋਂ ਟੱਪ ਗਿਆ, ਤਦ ਤਕ ਭੀ) ਕੋਈ ਤਪ ਨਾ ਕੀਤਾ; ਤੀਹ ਸਾਲ (ਹੋਰ ਬੀਤ ਗਏ, ਉਮਰ ਸੱਠ ਤੋਂ ਟੱਪ ਗਈ, ਤਾਂ ਭੀ) ਕੋਈ ਭਜਨ-ਬੰਦਗੀ ਨਾਹ ਕੀਤੀ, ਹੁਣ ਹੱਥ ਮਲਣ ਲੱਗਾ (ਕਿਉਂਕਿ) ਬੁੱਢਾ ਹੋ ਗਿਆ।1। 'ਮਮਤਾ' ਵਿਚ ਹੀ (ਜੁਆਨੀ ਦੀ) ਉਮਰ ਬੀਤ ਗਈ, ਸਰੀਰ-ਰੂਪ ਸਮੁੰਦਰ ਸੁੱਕ ਗਿਆ, ਤੇ ਬਾਹਾਂ ਦੀ ਤਾਕਤ (ਭੀ ਮੁੱਕ ਗਈ)।1। ਰਹਾਉ। (ਹੁਣ ਬੁਢੇਪਾ ਆਉਣ ਤੇ ਭੀ ਮੌਤ ਤੋਂ ਬਚਣ ਲਈ ਆਹਰ ਕਰਦਾ ਹੈ, ਪਰ ਇਸ ਦੇ ਉੱਦਮ ਇਉਂ ਹਨ ਜਿਵੇਂ) ਸੁੱਕੇ ਹੋਏ ਤਲਾ ਵਿਚ ਵੱਟ ਬੰਨ੍ਹ ਰਿਹਾ ਹੈ (ਤਾਂ ਕਿ ਪਾਣੀ ਤਲਾ ਵਿਚੋਂ ਬਾਹਰ ਨਾ ਨਿਕਲ ਜਾਏ) , ਅਤੇ ਕੱਟੇ ਹੋਏ ਖੇਤ ਦੇ ਦੁਆਲੇ ਵਾੜ ਦੇ ਰਿਹਾ ਹੈ। ਮੂਰਖ ਮਨੁੱਖ ਜਿਸ ਸਰੀਰ ਨੂੰ ਆਪਣਾ ਬਣਾਈ ਰੱਖਣ ਦੇ ਜਤਨ ਕਰਦਾ ਫਿਰਦਾ ਹੈ, ਪਰ (ਜਦੋਂ ਜਮ ਰੂਪ) ਚੋਰ (ਭਾਵ, ਚੁਪ ਕੀਤੇ ਹੀ ਜਮ) ਆਉਂਦਾ ਹੈ ਤੇ (ਜਿੰਦ ਨੂੰ) ਲੈ ਤੁਰਦਾ ਹੈ।2। ਪੈਰ, ਸਿਰ, ਹੱਥ ਕੰਬਣ ਲੱਗ ਜਾਂਦੇ ਹਨ, ਅੱਖਾਂ ਵਿਚੋਂ ਆਪ-ਮੁਹਾਰੇ ਪਾਣੀ ਵਗੀ ਜਾਂਦਾ ਹੈ, ਜੀਭ ਵਿਚੋਂ ਕੋਈ ਸਾਫ਼ ਲਫ਼ਜ਼ ਨਹੀਂ ਨਿਕਲਦਾ। ਹੇ ਮੂਰਖ! (ਕੀ) ਉਸ ਵੇਲੇ ਤੂੰ ਧਰਮ ਕਮਾਣ ਦੀ ਆਸ ਕਰਦਾ ਹੈਂ?।3। ਜਿਸ ਮਨੁੱਖ ਉੱਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਦੀ ਸੁਰਤਿ (ਆਪਣੇ ਚਰਨਾਂ ਵਿਚ) ਜੋੜਦਾ ਹੈ, ਉਹ ਮਨੁੱਖ ਪਰਮਾਤਮਾ ਦਾ ਨਾਮ-ਰੂਪ ਲਾਭ ਖੱਟਦਾ ਹੈ। ਜਗਤ ਤੋਂ ਤੁਰਨ ਵੇਲੇ ਭੀ ਇਹੀ ਨਾਮ-ਧਨ (ਮਨੁੱਖ ਦੇ) ਨਾਲ ਜਾਂਦਾ ਹੈ (ਪਰ) ਇਹ ਧਨ ਮਿਲਦਾ ਹੈ ਸਤਿਗੁਰੂ ਦੀ ਕਿਰਪਾ ਨਾਲ।4। ਕਬੀਰ ਕਹਿੰਦਾ ਹੈ– ਹੇ ਸੰਤ ਜਨੋ! ਸੁਣੋ, (ਕੋਈ ਜੀਵ ਭੀ ਮਰਨ ਵੇਲੇ) ਕੋਈ ਹੋਰ ਧਨ-ਪਦਾਰਥ ਆਪਣੇ ਨਾਲ ਨਹੀਂ ਲੈ ਜਾਂਦਾ, ਕਿਉਂਕਿ ਜਦੋਂ ਪਰਮਾਤਮਾ ਵਲੋਂ ਸੱਦਾ ਆਉਂਦਾ ਹੈ ਤਾਂ ਮਨੁੱਖ ਦੌਲਤ ਤੇ ਘਰ (ਸਭ ਕੁਝ ਇਥੇ ਹੀ) ਛੱਡ ਕੇ ਤੁਰ ਪੈਂਦਾ ਹੈ।5।2।15।

NOW PLAYING

ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥

0:00 7:38

No transcript for this episode yet

We transcribe on demand. Request one and we'll notify you when it's ready — usually under 10 minutes.

MG Show MG Show The MG Show, hosted by Jeffrey Pedersen and Shannon Townsend, is a leading alternative media platform dedicated to uncovering the truth behind today’s most pressing political issues. Launched in 2019, the show has grown exponentially, offering unfiltered insights, comprehensive research, and real-time analysis. With a commitment to independent journalism and factual integrity, the MG Show empowers its audience with knowledge and encourages active participation in the political discourse. Ask A Spaceman Archives - 365 Days of Astronomy Ask A Spaceman Archives - 365 Days of Astronomy Podcasting Astronomy Every Day of the Year French Your Way Jessica: Native French teacher founder of French Your Way Boost your French listening skills and test your comprehension with this one of a kind series of podcasts. Get the chance to listen to a real conversation between native speakers talking at normal speed AND customise your learning experience through carefully designed sets of questions (2 levels of difficulty) available for download at www.frenchvoicespodcast.com. All interviews also come with the transcript. French teacher Jessica interviews native speakers of French from around the world who share a bit of their life and passion. Where else would you meet in one same place a French yoga teacher based in Melbourne, a soap manufacturer from Provence, or a couple cycling around the world? That Hoarder: Overcome Compulsive Hoarding That Hoarder Hoarding disorder is stigmatised and people who hoard feel vast amounts of shame. This podcast began life as an audio diary, an anonymous outlet for somebody with this weird condition. That Hoarder speaks about her experiences living with compulsive hoarding, she interviews therapists, academics, researchers, children of hoarders, professional organisers and influencers, and she shares insight and tips for others with the problem. Listened to by people who hoard as well as those who love them and those who work with them, Overcome Compulsive Hoarding with That Hoarder aims to shatter the stigma, share the truth and speak openly and honestly to improve lives.

Frequently Asked Questions

How long is this episode of AUDIO GURBANI - A free podcast?

This episode is 7 minutes long.

When was this AUDIO GURBANI - A free podcast episode published?

This episode was published on June 2, 2026.

What is this episode about?

ਆਸਾ ਸ੍ਰੀ ਕਬੀਰ ਜੀਉ ਕੇ ਪੰਚਪਦੇ ੯ ਦੁਤੁਕੇ ੫    ੴ ਸਤਿਗੁਰ ਪ੍ਰਸਾਦਿ ॥ ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥ ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ...

Can I download this AUDIO GURBANI - A free podcast episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!