ਆਸਟ੍ਰੇਲੀਆ ਦੀ ਸਭ ਤੋਂ ਵੱਡੀ ਏਅਰਲਾਈਨ ਨੇ ਜੈੱਟ ਫਿਊਲ ਦੇ ਵੱਧਦੇ ਖਰਚੇ ਕਾਰਨ ਵਧਾਈਆਂ ਅੰਤਰਰਾਸ਼ਟਰੀ ਟਿਕਟਾਂ ਦੀਆਂ ਕੀਮਤਾਂ episode artwork

EPISODE · Mar 11, 2026 · 3 MIN

ਆਸਟ੍ਰੇਲੀਆ ਦੀ ਸਭ ਤੋਂ ਵੱਡੀ ਏਅਰਲਾਈਨ ਨੇ ਜੈੱਟ ਫਿਊਲ ਦੇ ਵੱਧਦੇ ਖਰਚੇ ਕਾਰਨ ਵਧਾਈਆਂ ਅੰਤਰਰਾਸ਼ਟਰੀ ਟਿਕਟਾਂ ਦੀਆਂ ਕੀਮਤਾਂ

from SBS Punjabi - ਐਸ ਬੀ ਐਸ ਪੰਜਾਬੀ

ਆਸਟ੍ਰੇਲੀਆ ਅਤੇ ਨਿਊਜ਼ੀਲੈਂਡ ਦੀਆਂ ਏਅਰਲਾਈਨਾਂ ਨੇ ਜੈੱਟ ਫਿਊਲ ਦੀਆਂ ਵਧੀਆਂ ਕੀਮਤਾਂ ਕਾਰਨ ਟਿਕਟਾਂ ਦੀਆਂ ਕੀਮਤਾਂ ਵੀ ਵਧਾ ਦਿੱਤੀਆਂ ਹਨ। ਕੁਆਂਟਸ ਨੇ ਇੰਟਰਨੈਸ਼ਨਲ ਫਲਾਈਟਾਂ ਲਈ ਫੇਅਰ ਵਧਾਏ ਹਨ, ਜਦਕਿ ਵਰਜਿਨ ਆਸਟ੍ਰੇਲੀਆ ਨੇ ਸੁਰੱਖਿਆ ਸਥਿਤੀ ਕਾਰਨ ਕਤਰ ਏਅਰਵੇਜ਼ ਨਾਲ ਆਪਣੀਆਂ ਕੋਡਸ਼ੇਅਰ ਉਡਾਣਾਂ ਰੱਦ ਕਰ ਦਿੱਤੀਆਂ ਹਨ। ਵਿਸ਼ਲੇਸ਼ਕ ਐਲਿਸ ਟੇਲਰ ਦੇ ਅਨੁਸਾਰ, ਇਸ ਸਾਲ ਹਵਾਈ ਟਿਕਟਾਂ ਦੀ ਕੀਮਤ 30 ਫੀਸਦੀ ਤੱਕ ਵੱਧ ਸਕਦੀ ਹੈ, ਜਿਸ ਕਾਰਨ ਯਾਤਰੀਆਂ ਨੂੰ ਆਪਣੀ ਯਾਤਰਾ ਦੀ ਯੋਜਨਾ ਪਹਿਲਾਂ ਤੋਂ ਬਣਾਉਣੀ ਪਵੇਗੀ।

Episode metadata supplied by the publisher feed · Published Mar 11, 2026

Embed this episode

Ready to play

ਆਸਟ੍ਰੇਲੀਆ ਦੀ ਸਭ ਤੋਂ ਵੱਡੀ ਏਅਰਲਾਈਨ ਨੇ ਜੈੱਟ ਫਿਊਲ ਦੇ ਵੱਧਦੇ ਖਰਚੇ ਕਾਰਨ ਵਧਾਈਆਂ ਅੰਤਰਰਾਸ਼ਟਰੀ ਟਿਕਟਾਂ ਦੀਆਂ ਕੀਮਤਾਂ

0:00 3:27

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

Frequently Asked Questions

How long is this episode of SBS Punjabi - ਐਸ ਬੀ ਐਸ ਪੰਜਾਬੀ?

This episode is 3 minutes long.

When was this SBS Punjabi - ਐਸ ਬੀ ਐਸ ਪੰਜਾਬੀ episode published?

This episode was published on March 11, 2026.

Can I download this SBS Punjabi - ਐਸ ਬੀ ਐਸ ਪੰਜਾਬੀ episode?

Yes. Use the download control on the episode player to save the publisher-provided media file.
URL copied to clipboard!