ਆਸਟ੍ਰੇਲੀਆ ਵਸਦੇ ਪੰਜਾਬੀ ਭਾਈਚਾਰੇ ਵਿੱਚ ਨਸ਼ਿਆਂ ਦੀ ਵਧਦੀ ਸਮੱਸਿਆ ਅਤੇ ਸੰਭਾਵੀ ਹੱਲ - Radio Haanji episode artwork

EPISODE · Oct 3, 2025 · 1H 55M

ਆਸਟ੍ਰੇਲੀਆ ਵਸਦੇ ਪੰਜਾਬੀ ਭਾਈਚਾਰੇ ਵਿੱਚ ਨਸ਼ਿਆਂ ਦੀ ਵਧਦੀ ਸਮੱਸਿਆ ਅਤੇ ਸੰਭਾਵੀ ਹੱਲ - Radio Haanji

from Radio Haanji Podcast · host Radio Haanji

ਆਸਟ੍ਰੇਲੀਅਨ ਇੰਸਟੀਚਿਊਟ ਆਫ ਹੈਲਥ ਐਂਡ ਵੈਲਫੇਅਰ ਮੁਤਾਬਿਕ ਪਿਛਲੇ ਸਾਲ ਆਸਟ੍ਰੇਲੀਆ ਵਿੱਚ ਤੰਬਾਕੂ, ਅਲਕੋਹਲ ਅਤੇ ਨਸ਼ੀਲੇ ਪਦਾਰਥਾਂ ਦੀ ਵਰਤੋਂ ਕੁੱਲ ਬਿਮਾਰਾਂ ਵਿਚੋਂ  14% ਦਾ ਕਾਰਣ ਬਣੇ ਹਨ।  ਇਸ ਤਹਿਤ ਪੰਜਾਬੀ ਭਾਈਚਾਰੇ ਵਿਚਲੇ ਅੰਕੜੇ ਵੀ ਚਿੰਤਾਜਨਕ ਹਨ ਜਿਸ ਵਿੱਚ 'ਕਾਮਿਨੀ' ਸਮੇਤ ਅਫ਼ੀਮ ਦੇ ਬਣੇ ਨਸ਼ੀਲੇ ਪਦਾਰਥਾਂ ਦੀ ਗੈਰ-ਕਾਨੂੰਨੀ ਵਰਤੋਂ ਵੀ ਸ਼ਾਮਿਲ ਹੈ। ਜ਼ਿਕਰਯੋਗ ਹੈ ਕਿ ਸ਼ਰਾਬ, ਅਫ਼ੀਮ ਤੋਂ ਬਣੇ ਅਤੇ ਸਿਨਥੇਟਿਕ ਨਸ਼ਿਆਂ ਦੇ ਆਦੀ ਹੋਣ ਨਾਲ ਨਾਲ਼ ਕਈ ਤਰਾਂਹ ਦੀਆਂ ਸਰੀਰਕ, ਮਾਨਸਿਕ ਅਤੇ ਪਰਿਵਾਰਕ ਸਮੱਸਿਆਵਾਂ ਵੀ ਵੇਖਣ ਨੂੰ ਮਿਲ ਰਹੀਆਂ ਹਨ।  ਕੀ ਤੁਹਾਨੂੰ ਲੱਗਦਾ ਹੈ ਕਿ ਨਸ਼ਿਆਂ ਦੀ ਵਰਤੋਂ ਹੁਣ ਆਸਟ੍ਰੇਲੀਆ ਵਸਦੇ ਪੰਜਾਬੀ ਭਾਈਚਾਰੇ ਲਈ ਵੀ ਇੱਕ ਵੱਡੀ ਸਮੱਸਿਆ ਬਣਦੀ ਜਾ ਰਹੀ ਹੈ। ਹਾਂਜੀ ਮੈਲਬੌਰਨ ਤੋਂ ਰਣਜੋਧ ਸਿੰਘ ਅਤੇ ਪ੍ਰੀਤਇੰਦਰ ਗਰੇਵਾਲ ਇਸ ਆਡੀਓ ਸ਼ੋ ਵਿੱਚ ਇਹੋ ਜਿਹੇ ਹੋਰ ਕਈ ਸਵਾਲਾਂ 'ਤੇ ਚਰਚਾ ਕਰ ਰਹੇ ਹਨ ਜਿਸ ਦੌਰਾਨ ਸਾਡੇ ਸੁਣਨ ਵਾਲਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਹੋਰ ਵੇਰਵੇ ਲਈ ਇਹ ਪੋਡਕਾਸਟ ਸੁਣੋ.....

Episode metadata supplied by the publisher feed · Published Oct 3, 2025

Embed this episode

Ready to play

ਆਸਟ੍ਰੇਲੀਆ ਵਸਦੇ ਪੰਜਾਬੀ ਭਾਈਚਾਰੇ ਵਿੱਚ ਨਸ਼ਿਆਂ ਦੀ ਵਧਦੀ ਸਮੱਸਿਆ ਅਤੇ ਸੰਭਾਵੀ ਹੱਲ - Radio Haanji

0:00 1:55:45

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

Frequently Asked Questions

How long is this episode of Radio Haanji Podcast?

This episode is 1 hour and 55 minutes long.

When was this Radio Haanji Podcast episode published?

This episode was published on October 3, 2025.

Can I download this Radio Haanji Podcast episode?

Yes. Use the download control on the episode player to save the publisher-provided media file.
URL copied to clipboard!