EPISODE · Sep 26, 2023 · 1H 56M
An Interview with Om Puri
from Sukhwant Hundal's podcast
ਮਸ਼ਹੂਰ ਫਿਲਮ ਅਦਾਕਾਰ ਓਮ ਪੁਰੀ ਨਾਲ ਇੰਟਰਵਿਊਮਸ਼ਹੂਰ ਫਿਲਮ ਅਦਾਕਾਰ ਓਮ ਪੁਰੀ ਨਾਲ ਇਹ ਇੰਟਰਵਿਊ ਸਾਧੂ ਬਿਨਿੰਗ ਅਤੇ ਸੁਖਵੰਤ ਹੁੰਦਲ ਨੇ 1992 ਵਿੱਚ ਵੈਨਕੂਵਰ ਵਿੱਚ ਕੀਤੀ ਸੀ। ਇਸ ਵਿੱਚ ਓਮ ਪੁਰੀ ਨੇ ਆਪਣੇ ਜੀਵਨ ਅਤੇ ਫਿਲਮੀ ਸਫਰ ਬਾਰੇ ਖੁੱਲ੍ਹ ਕੇ ਗੱਲਬਾਤ ਕੀਤੀ ਹੈ। ਸ਼ਾਇਦ Eਮਪੁਰੀ ਦੇ ਫਿਲਮੀ ਸਫਰ ਉੱਪਰ ਵਿਸਥਾਰ ਪੂਰਬਕ ਝਾਤ ਪਵਾਉਣ ਵਾਲੀ ਪੰਜਾਬੀ ਵਿੱਚ ਕੀਤੀ ਪਹਿਲੀ ਇੰਟਰਵਿਊ ਹੈ। ਲਉ ਸੁਣੋ ਇਹ ਇੰਟਰਵਿਊ। Hosted on Acast. See acast.com/privacy for more information.
Embed this episode
Ready to play
An Interview with Om Puri
No transcript for this episode yet
Similar Episodes
No similar episodes found.
Similar Podcasts
No similar podcasts found.