ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥  episode artwork

EPISODE · May 26, 2026 · 9 MIN

ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥

from AUDIO GURBANI - A free podcast · host Gurjit Singh JHAMPUR

ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥ਮਨ ਕੀ ਪਰਤੀਤਿ ਮਨ ਤੇ ਪਾਈ ॥ ਪੂਰੇ ਗੁਰ ਤੇ ਸਬਦਿ ਬੁਝਾਈ ॥ ਜੀਵਣ ਮਰਣੁ ਕੋ ਸਮਸਰਿ ਵੇਖੈ ॥ ਬਹੁੜਿ ਨ ਮਰੈ ਨਾ ਜਮੁ ਪੇਖੈ ॥੨॥ ਘਰ ਹੀ ਮਹਿ ਸਭਿ ਕੋਟ ਨਿਧਾਨ ॥ ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥ ਸਦ ਹੀ ਲਾਗਾ ਸਹਜਿ ਧਿਆਨ ॥ ਅਨਦਿਨੁ ਗਾਵੈ ਏਕੋ ਨਾਮ ॥੩॥ ਇਸੁ ਜੁਗ ਮਹਿ ਵਡਿਆਈ ਪਾਈ ॥ ਪੂਰੇ ਗੁਰ ਤੇ ਨਾਮੁ ਧਿਆਈ ॥ ਜਹ ਦੇਖਾ ਤਹ ਰਹਿਆ ਸਮਾਈ ॥ ਸਦਾ ਸੁਖਦਾਤਾ ਕੀਮਤਿ ਨਹੀ ਪਾਈ ॥੪॥ ਪੂਰੈ ਭਾਗਿ ਗੁਰੁ ਪੂਰਾ ਪਾਇਆ ॥ ਅੰਤਰਿ ਨਾਮੁ ਨਿਧਾਨੁ ਦਿਖਾਇਆ ॥ ਗੁਰ ਕਾ ਸਬਦੁ ਅਤਿ ਮੀਠਾ ਲਾਇਆ ॥ ਨਾਨਕ ਤ੍ਰਿਸਨ ਬੁਝੀ ਮਨਿ ਤਨਿ ਸੁਖੁ ਪਾਇਆ ॥੫॥੬॥੪॥੬॥੧੦॥ਅਰਥ: ਹੇ ਜਗਤ ਦੇ ਮਾਲਕ-ਪ੍ਰਭੂ! ਮੇਹਰ ਕਰ) ਮੈਂ (ਤੇਰਾ ਨਾਮ) ਸਿਮਰਦਾ ਰਹਾਂ, (ਇਸ ਤੋਂ ਚੰਗਾ) ਮੈਨੂੰ ਹੋਰ ਕੋਈ ਕੰਮ ਨਾਹ ਲੱਗੇ। (ਹੇ ਪ੍ਰਭੂ!) ਗੁਰੂ ਦੀ ਸਰਨ ਪੈ ਕੇ (ਆਤਮਕ ਆਨੰਦ ਦੀ) ਬਖ਼ਸ਼ਸ਼ ਕਰਨ ਵਾਲਾ ਤੇਰਾ ਨਾਮ ਮੰਗਦਾ ਹਾਂ (ਤਾ ਕਿ) ਮੇਰੇ ਮਨ ਵਿਚ (ਉਸ ਨਾਮ ਦੀ ਬਰਕਤਿ ਨਾਲ) ਹਰ ਵੇਲੇ ਆਨੰਦ ਬਣਿਆ ਰਹੇ।੧।ਰਹਾਉ।ਹੇ ਭਾਈ! ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ ਵਡਿਆਈ-ਇੱਜ਼ਤ ਪ੍ਰਾਪਤ ਕਰ ਲਈ, ਉਸ ਦੇ ਮਨ ਵਿਚ ਉਹ ਹਰਿ-ਨਾਮ ਆ ਵੱਸਦਾ ਹੈ ਜੋ ਹਰੇਕ ਕਿਸਮ ਦਾ ਫ਼ਿਕਰ-ਤੌਖਲਾ ਦੂਰ ਕਰ ਦੇਂਦਾ ਹੈ। ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮਾਇਆ ਦੇ ਕਾਰਨ ਪੈਦਾ ਹੋਈ ਹਉਮੈ ਸਾੜ ਲਈ, ਉਸ ਨੇ ਗੁਰੂ ਦੀ ਕਿਰਪਾ ਨਾਲ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਸੋਭਾ ਖੱਟ ਲਈ।੧।ਹੇ ਭਾਈ! ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ (ਉਸ ਦੇ) ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਸੂਝ ਪ੍ਰਾਪਤ ਕਰ ਲਈ, ਉਸ ਨੇ ਆਪਣੇ ਅੰਦਰੋਂ ਹੀ ਆਪਣੇ ਮਨ ਵਾਸਤੇ ਸਰਧਾ-ਵਿਸ਼ਵਾਸ ਦੀ ਦਾਤਿ ਲੱਭ ਲਈ (ਇਹ ਸਰਧਾ ਕਿ ਪਰਮਾਤਮਾ ਸਾਰੇ ਜਗਤ ਵਿਚ ਇਕ-ਸਮਾਨ ਵਿਆਪਕ ਹੈ) । ਹੇ ਭਾਈ! ਜੇਹੜਾ ਭੀ ਮਨੁੱਖ ਸਾਰੀ ਉਮਰ ਪ੍ਰਭੂ ਨੂੰ (ਸ੍ਰਿਸ਼ਟੀ ਵਿਚ) ਇਕ-ਸਮਾਨ (ਵੱਸਦਾ) ਵੇਖਦਾ ਹੈ, ਉਸ ਨੂੰ ਕਦੇ ਆਤਮਕ ਮੌਤ ਨਹੀਂ ਵਿਆਪਦੀ, ਉਸ ਵਲ ਜਮਰਾਜ ਕਦੇ ਨਹੀਂ ਤੱਕਦਾ।੨।ਹੇ ਭਾਈ! ਹਰੇਕ ਮਨੁੱਖ ਦੇ) ਹਿਰਦੇ-ਘਰ ਵਿਚ ਸਾਰੇ (ਸੁਖਾਂ ਦੇ) ਖ਼ਜ਼ਾਨਿਆਂ ਦੇ (ਕੋਟਾਂ ਦੇ) ਕੋਟ ਮੌਜੂਦ ਹਨ। ਜਿਸ ਮਨੁੱਖ ਨੂੰ ਗੁਰੂ ਨੇ (ਇਹ ਕੋਟ) ਵਿਖਾ ਦਿੱਤੇ, ਉਸ ਦੇ ਅੰਦਰੋਂ ਅਹੰਕਾਰ ਦੂਰ ਹੋ ਗਿਆ। ਉਹ ਮਨੁੱਖ ਸਦਾ ਹੀ ਆਤਮਕ ਅਡੋਲਤਾ ਵਿਚ ਸੁਰਤਿ ਜੋੜੀ ਰੱਖਦਾ ਹੈ। ਉਹ ਮਨੁੱਖ ਹਰ ਵੇਲੇ ਇਕੋ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ।੩।ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਪਾਸੋਂ (ਸਿੱਖਿਆ ਲੈ ਕੇ) ਪ੍ਰਭੂ ਦਾ ਨਾਮ ਸਿਮਰਦਾ ਹੈ, ਉਹ ਇਸ ਜਗਤ ਵਿਚ ਇੱਜ਼ਤ ਪ੍ਰਾਪਤ ਕਰਦਾ ਹੈ। ਹੇ ਭਾਈ! ਮੈਂ ਤਾਂ ਜਿੱਧਰ ਵੇਖਦਾ ਹਾਂ, ਉਧਰ ਹੀ ਉਹ ਪਰਮਾਤਮਾ ਮੌਜੂਦ ਦਿੱਸਦਾ ਹੈ। ਉਹ ਸਦਾ ਹੀ (ਸਭਨਾਂ ਨੂੰ) ਸੁਖ ਦੇਣ ਵਾਲਾ ਹੈ। ਪਰ ਉਹ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ।੪।ਹੇ ਭਾਈ! ਜਿਸ ਮਨੁੱਖ ਨੇ ਪੂਰੀ ਕਿਸਮਤ ਨਾਲ ਪੂਰਾ ਗੁਰੂ ਲੱਭ ਲਿਆ, ਗੁਰੂ ਨੇ ਉਸ ਨੂੰ ਉਸ ਦੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਾਮ-ਖ਼ਜ਼ਾਨਾ ਵਿਖਾਲ ਦਿੱਤਾ। ਹੇ ਨਾਨਕ! ਜਿਸ ਮਨੁੱਖ ਨੂੰ ਗੁਰੂ ਦਾ ਸ਼ਬਦ ਬਹੁਤ ਪਿਆਰਾ ਲੱਗਣ ਲੱਗ ਪਿਆ, ਉਸ ਦੇ ਅੰਦਰੋਂ ਮਾਇਆ ਦੀ ਤ੍ਰੇਹ ਬੁੱਝ ਗਈ। ਉਸ ਨੂੰ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਆਨੰਦ ਹੀ ਆਨੰਦ ਹਾਸਲ ਹੋ ਗਿਆ।੫।੬।੧੦।: O Lord of the world! Please let me keep on remembering (Your Name), (I do not find any other work better than this. (O Lord!) I seek Your Name, the bestower of (spiritual bliss), by taking refuge in the Guru, (so that) joy may always remain in my mind (with the blessings of that Name). 1. Stay.O brother! The man who has received glory and honor from the perfect Guru, that Hari-Naam dwells in his mind which removes every kind of worry and anxiety. The man who has burned the ego born of Maya through the Guru's word (from within him), has attained glory at the door of the eternal God by the Guru's grace. 1.O brother! The person who has gained the insight (of spiritual life) from the perfect Guru through his word, has found within himself the gift of faith and belief for his mind (this faith that God is equally present in the entire world). O brother! Whoever sees the Lord equally (dwelling) throughout his life, spiritual death never overtakes him, and the devil never looks at him. 2.O brother! In the heart-house of every person, there are coats of all the treasures (of happiness). The person to whom the Guru has shown (these coats), ego is removed from within him. That person always keeps his mind fixed on spiritual equanimity. That person always keeps meditating on the name of the one God. 3.O brother! The person who meditates on the Name of the Lord from the perfect Guru (after taking instruction), attains respect in this world. O brother! Wherever I look, that God is seen present there. He is always the giver of happiness (to all). But He cannot be obtained at any price. 4.

NOW PLAYING

ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥

0:00 9:52

No transcript for this episode yet

We transcribe on demand. Request one and we'll notify you when it's ready — usually under 10 minutes.

MG Show MG Show The MG Show, hosted by Jeffrey Pedersen and Shannon Townsend, is a leading alternative media platform dedicated to uncovering the truth behind today’s most pressing political issues. Launched in 2019, the show has grown exponentially, offering unfiltered insights, comprehensive research, and real-time analysis. With a commitment to independent journalism and factual integrity, the MG Show empowers its audience with knowledge and encourages active participation in the political discourse. Ask A Spaceman Archives - 365 Days of Astronomy Ask A Spaceman Archives - 365 Days of Astronomy Podcasting Astronomy Every Day of the Year French Your Way Jessica: Native French teacher founder of French Your Way Boost your French listening skills and test your comprehension with this one of a kind series of podcasts. Get the chance to listen to a real conversation between native speakers talking at normal speed AND customise your learning experience through carefully designed sets of questions (2 levels of difficulty) available for download at www.frenchvoicespodcast.com. All interviews also come with the transcript. French teacher Jessica interviews native speakers of French from around the world who share a bit of their life and passion. Where else would you meet in one same place a French yoga teacher based in Melbourne, a soap manufacturer from Provence, or a couple cycling around the world? That Hoarder: Overcome Compulsive Hoarding That Hoarder Hoarding disorder is stigmatised and people who hoard feel vast amounts of shame. This podcast began life as an audio diary, an anonymous outlet for somebody with this weird condition. That Hoarder speaks about her experiences living with compulsive hoarding, she interviews therapists, academics, researchers, children of hoarders, professional organisers and influencers, and she shares insight and tips for others with the problem. Listened to by people who hoard as well as those who love them and those who work with them, Overcome Compulsive Hoarding with That Hoarder aims to shatter the stigma, share the truth and speak openly and honestly to improve lives.

Frequently Asked Questions

How long is this episode of AUDIO GURBANI - A free podcast?

This episode is 9 minutes long.

When was this AUDIO GURBANI - A free podcast episode published?

This episode was published on May 26, 2026.

What is this episode about?

ਬਿਲਾਵਲੁ ਮਹਲਾ ੩ ॥ ਪੂਰੇ ਗੁਰ ਤੇ ਵਡਿਆਈ ਪਾਈ ॥ ਅਚਿੰਤ ਨਾਮੁ ਵਸਿਆ ਮਨਿ ਆਈ ॥ ਹਉਮੈ ਮਾਇਆ ਸਬਦਿ ਜਲਾਈ ॥ ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥ ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥ ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥ਮਨ ਕੀ ਪਰਤੀਤਿ ਮਨ ਤੇ ਪਾਈ ॥ ਪੂਰੇ ਗੁਰ ਤੇ...

Can I download this AUDIO GURBANI - A free podcast episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!