ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ episode artwork

EPISODE · May 11, 2025 · 6 MIN

ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥

from AUDIO GURBANI - A free podcast · host Gurjit Singh JHAMPUR

ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥ ਭੈ ਬਿਨਸੇ ਤਿਹੁ ਲੋਕ ਕੇ ਪਾਏ ਸੁਖ ਥਾਨ ॥ ਦਇਆ ਕਰੀ ਸਮਰਥ ਗੁਰਿ ਬਸਿਆ ਮਨਿ ਨਾਮ ॥੩॥ ਨਾਨਕ ਕੀ ਤੂ ਟੇਕ ਪ੍ਰਭ ਤੇਰਾ ਆਧਾਰ ॥ ਕਰਣ ਕਾਰਣ ਸਮਰਥ ਪ੍ਰਭ ਹਰਿ ਅਗਮ ਅਪਾਰ ॥੪॥੧੯॥੪੯॥ਹੇ ਭਾਈ! ਜਿਨ੍ਹਾਂ ਨੂੰ ਮਿਲਿਆਂ (ਮੇਰਾ ਮਨ) ਆਨੰਦ ਨਾਲ ਭਰਪੂਰ ਹੋ ਜਾਂਦਾ ਹੈ, ਜੇਹੜੇ (ਮੈਨੂੰ) ਆਤਮਕ ਜੀਵਨ ਦੀ ਦਾਤਿ ਦੇਂਦੇ ਹਨ, ਉਹ (ਸੰਤ ਜਨ ਹੀ) ਮੇਰੇ (ਅਸਲ) ਮਿੱਤਰ ਹਨ, ਮੈਂ ਉਹਨਾਂ ਦੇ ਚਰਨਾਂ ਦੀ ਧੂੜ (ਲੋਚਦਾ) ਹਾਂ।੧।ਰਹਾਉ।ਹੇ ਭਾਈ! ਉਹਨਾਂ ਸੰਤ ਜਨਾਂ ਦੇ ਪੈਰ) ਪਰਸਿਆਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਮਨ ਵਿਚ ਵਿਕਾਰਾਂ ਦੀ ਭਾਰੀ ਤਪਸ਼ ਤੋਂ ਸ਼ਾਂਤੀ ਬਣ ਜਾਂਦੀ ਹੈ। ਜੇਹੜੇ ਮਨੁੱਖ (ਵਿਕਾਰਾਂ ਪਾਪਾਂ ਦੇ) ਘੁੱਪ ਹਨੇਰੇ ਖੂਹ ਵਿਚ ਗਲ-ਸੜ ਰਹੇ ਹੁੰਦੇ ਹਨ, ਉਹਨਾਂ ਨੂੰ (ਉਹ ਸੰਤ ਜਨ ਆਪਣਾ) ਹੱਥ ਦੇ ਕੇ (ਉਸ ਖੂਹ ਵਿਚੋਂ) ਕੱਢ ਲੈਂਦੇ ਹਨ।੧।ਹੇ ਭਾਈ! ਇਸ ਮਨੁੱਖਾ ਜਨਮ ਵਿਚ (ਜਦੋਂ ਕਿਸੇ ਮਨੁੱਖ ਨੂੰ ਕੋਈ ਸੰਤ ਜਨ ਮਿਲ ਪੈਂਦਾ ਹੈ, ਤਾਂ) ਬੜੇ ਪੂਰਬਲੇ ਜਨਮ ਤੋਂ ਉਸ ਦੇ ਮੱਥੇ ਉਤੇ ਲਿਖਿਆ ਲੇਖ ਉਘੜ ਪੈਂਦਾ ਹੈ। ਪ੍ਰਭੂ ਦੇ ਸੇਵਕ-ਜਨ ਦੀ ਸੰਗਤਿ ਵਿਚ ਵੱਸਦਿਆਂ (ਉਸ ਮਨੁੱਖ ਦੀਆਂ ਸਾਰੀਆਂ ਆਸਾਂ ਪੂਰੀਆਂ ਹੋ ਜਾਂਦੀਆਂ ਹਨ।੨।ਹੇ ਭਾਈ! ਸਭ ਕੁਝ ਕਰ ਸਕਣ ਵਾਲੇ ਗੁਰੂ ਨੇ ਜਿਸ ਮਨੁੱਖ ਉਤੇ ਦਇਆ ਕੀਤੀ, ਉਸ ਦੇ ਮਨ ਵਿਚ ਪ੍ਰਭੂ ਦਾ ਨਾਮ ਵੱਸ ਪੈਂਦਾ ਹੈ, ਸਾਰੇ ਜਗਤ ਨੂੰ ਡਰਾਣ ਵਾਲੇ (ਉਸ ਦੇ) ਸਾਰੇ ਡਰ ਨਾਸ ਹੋ ਜਾਂਦੇ ਹਨ (ਕਿਉਂਕਿ ਗੁਰੂ ਦੀ ਕਿਰਪਾ ਨਾਲ) ਉਸ ਨੂੰ ਸੁਖਾਂ ਦਾ ਟਿਕਾਣਾ (ਸਾਧ-ਸੰਗ) ਮਿਲ ਜਾਂਦਾ ਹੈ।੩।ਹੇ ਜਗਤ ਦੇ ਮੂਲ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! ਹੇ ਅਪਹੁੰਚ ਹਰੀ! ਹੇ ਬੇਅੰਤ ਹਰੀ! ਨਾਨਕ ਦੀ ਤੂੰ ਹੀ ਓਟ ਹੈਂ, ਨਾਨਕ ਦਾ ਤੂੰ ਹੀ ਆਸਰਾ ਹੈਂ (ਮੈਨੂੰ ਨਾਨਕ ਨੂੰ ਭੀ ਗੁਰੂ ਮਿਲਾ, ਸੰਤ ਜਨ ਮਿਲਾ) ।੪।੧੯।੪੯।O brother! Those whom (my mind) meets are filled with bliss, those who give (me) the gift of spiritual life, they (saints) are my (real) friends, I (desire) the dust of their feet. .रहाउ।O brother! At the feet of those Sant Jan, all sins are destroyed, peace is created in the mind from the intense heat of vices. Those human beings (of vices and sins) who are languishing in the deep dark well, are taken out (of that well) by giving them (those Sant Jan own) hands.O brother! In this human birth (when a human being gets a Sant Jan), the inscription written on his forehead from a very previous birth is revealed. Living in the Sangat of Prabhu's Sevak-Jan (all the hopes of that human being are fulfilled).O brother! The name of the Lord prevails in the mind of the man on whom the all-powerful Guru has shown mercy, all the fears (of him) that frighten the whole world vanish (because by the grace of the Guru) give him happiness. Location (Sadh-sang) is found.O original Lord of the world! O Lord, Master of all powers! O inaccessible God! O Infinite God! Thou art Nanak's refuge, Thou art Nanak's support (I have also met Nanak, Guru, Sant Jan).

NOW PLAYING

ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥

0:00 6:58

No transcript for this episode yet

We transcribe on demand. Request one and we'll notify you when it's ready — usually under 10 minutes.

MG Show MG Show The MG Show, hosted by Jeffrey Pedersen and Shannon Townsend, is a leading alternative media platform dedicated to uncovering the truth behind today’s most pressing political issues. Launched in 2019, the show has grown exponentially, offering unfiltered insights, comprehensive research, and real-time analysis. With a commitment to independent journalism and factual integrity, the MG Show empowers its audience with knowledge and encourages active participation in the political discourse. Ask A Spaceman Archives - 365 Days of Astronomy Ask A Spaceman Archives - 365 Days of Astronomy Podcasting Astronomy Every Day of the Year French Your Way Jessica: Native French teacher founder of French Your Way Boost your French listening skills and test your comprehension with this one of a kind series of podcasts. Get the chance to listen to a real conversation between native speakers talking at normal speed AND customise your learning experience through carefully designed sets of questions (2 levels of difficulty) available for download at www.frenchvoicespodcast.com. All interviews also come with the transcript. French teacher Jessica interviews native speakers of French from around the world who share a bit of their life and passion. Where else would you meet in one same place a French yoga teacher based in Melbourne, a soap manufacturer from Provence, or a couple cycling around the world? That Hoarder: Overcome Compulsive Hoarding That Hoarder Hoarding disorder is stigmatised and people who hoard feel vast amounts of shame. This podcast began life as an audio diary, an anonymous outlet for somebody with this weird condition. That Hoarder speaks about her experiences living with compulsive hoarding, she interviews therapists, academics, researchers, children of hoarders, professional organisers and influencers, and she shares insight and tips for others with the problem. Listened to by people who hoard as well as those who love them and those who work with them, Overcome Compulsive Hoarding with That Hoarder aims to shatter the stigma, share the truth and speak openly and honestly to improve lives.

Frequently Asked Questions

How long is this episode of AUDIO GURBANI - A free podcast?

This episode is 6 minutes long.

When was this AUDIO GURBANI - A free podcast episode published?

This episode was published on May 11, 2025.

What is this episode about?

ਬਿਲਾਵਲੁ ਮਹਲਾ ੫ ॥ ਮਹਾ ਤਪਤਿ ਤੇ ਭਈ ਸਾਂਤਿ ਪਰਸਤ ਪਾਪ ਨਾਠੇ ॥ ਅੰਧ ਕੂਪ ਮਹਿ ਗਲਤ ਥੇ ਕਾਢੇ ਦੇ ਹਾਥੇ ॥੧॥ ਓਇ ਹਮਾਰੇ ਸਾਜਨਾ ਹਮ ਉਨ ਕੀ ਰੇਨ ॥ ਜਿਨ ਭੇਟਤ ਹੋਵਤ ਸੁਖੀ ਜੀਅ ਦਾਨੁ ਦੇਨ ॥੧॥ ਰਹਾਉ ॥ਪਰਾ ਪੂਰਬਲਾ ਲੀਖਿਆ ਮਿਲਿਆ ਅਬ ਆਇ ॥ ਬਸਤ ਸੰਗਿ ਹਰਿ ਸਾਧ ਕੈ ਪੂਰਨ ਆਸਾਇ ॥੨॥ ਭੈ ਬਿਨਸੇ ਤਿਹੁ ਲੋਕ ਕੇ...

Can I download this AUDIO GURBANI - A free podcast episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!