EPISODE · Aug 6, 2026 · 10 MIN
Bilaval Mahala 3, Ghar 1 – Overcoming Maya Through Grace
from AUDIO GURBANI - A free podcast · host Gurjit Singh JHAMPUR
ਬਿਲਾਵਲੁ ਮਹਲਾ ੩ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਧ੍ਰਿਗੁ ਧ੍ਰਿਗੁ ਖਾਇਆ ਧ੍ਰਿਗੁ ਧ੍ਰਿਗੁ ਸੋਇਆ ਧ੍ਰਿਗੁ ਧ੍ਰਿਗੁ ਕਾਪੜੁਅੰਗਿ ਚੜਾਇਆ ॥ ਧ੍ਰਿਗੁ ਸਰੀਰੁ ਕੁਟੰਬ ਸਹਿਤ ਸਿਉ ਜਿਤੁ ਹੁਣਿ ਖਸਮੁ ਨ ਪਾਇਆ ॥ ਪਉੜੀ ਛੁੜਕੀ ਫਿਰਿ ਹਾਥਿ ਨਆਵੈ ਅਹਿਲਾ ਜਨਮੁ ਗਵਾਇਆ ॥੧॥ ਦੂਜਾ ਭਾਉ ਨ ਦੇਈ ਲਿਵ ਲਾਗਣਿ ਜਿਨਿ ਹਰਿ ਕੇ ਚਰਣ ਵਿਸਾਰੇ ॥ਜਗਜੀਵਨ ਦਾਤਾ ਜਨ ਸੇਵਕ ਤੇਰੇ ਤਿਨ ਕੇ ਤੈ ਦੂਖ ਨਿਵਾਰੇ ॥੧॥ ਰਹਾਉ ॥ ਤੂ ਦਇਆਲੁ ਦਇਆਪਤਿ ਦਾਤਾ ਕਿਆਏਹਿ ਜੰਤ ਵਿਚਾਰੇ ॥ ਮੁਕਤ ਬੰਧ ਸਭਿ ਤੁਝ ਤੇ ਹੋਏ ਐਸਾ ਆਖਿ ਵਖਾਣੇ ॥ ਗੁਰਮੁਖਿ ਹੋਵੈ ਸੋ ਮੁਕਤੁ ਕਹੀਐ ਮਨਮੁਖ ਬੰਧਵਿਚਾਰੇ ॥੨॥ ਸੋ ਜਨੁ ਮੁਕਤੁ ਜਿਸੁ ਏਕ ਲਿਵ ਲਾਗੀ ਸਦਾ ਰਹੈ ਹਰਿ ਨਾਲੇ ॥ ਤਿਨ ਕੀ ਗਹਣ ਗਤਿ ਕਹੀ ਨ ਜਾਈ ਸਚੈਆਪਿ ਸਵਾਰੇ ॥ ਭਰਮਿ ਭੁਲਾਣੇ ਸਿ ਮਨਮੁਖ ਕਹੀਅਹਿ ਨਾ ਉਰਵਾਰਿ ਨ ਪਾਰੇ ॥੩॥ ਜਿਸ ਨੋ ਨਦਰਿ ਕਰੇ ਸੋਈ ਜਨੁਪਾਏ ਗੁਰ ਕਾ ਸਬਦੁ ਸਮ੍ਹ੍ਹਾਲੇ ॥ ਹਰਿ ਜਨ ਮਾਇਆ ਮਾਹਿ ਨਿਸਤਾਰੇ ॥ ਨਾਨਕ ਭਾਗੁ ਹੋਵੈ ਜਿਸੁ ਮਸਤਕਿ ਕਾਲਹਿ ਮਾਰਿਬਿਦਾਰੇ ॥੪॥੧॥ Key Themes & Summary1. The Pitfall of Worldly Attachment (Maya)Attachment to material wealth and temporal pleasures distracts the mind from remembering the Divine.Living a purely self-centered, material existence without spiritual reflection renders basic human functions—eating, sleeping, and dressing—spiritually meaningless (cursed).Human life is described as a rare "ladder" or opportunity to attain union with the Divine; losing this chance squanders a precious birth.2. Self-Willed (Manmukh) vs. Guru-Guided (Gurmukh)The Self-Willed (Manmukh): Those who follow their own ego and get caught up in illusions remain trapped in worldly worries and spiritual death, stuck midway without reaching liberation.The Guru-Guided (Gurmukh): Those who turn toward the Guru's wisdom remain single-mindedly focused on God. Even while living in the midst of the material world, they remain detached and unaffected by Maya.3. Grace and Ultimate LiberationGod is the ultimate source of mercy, control, and spiritual life. Liberation from bondage and relief from suffering come through Divine Grace (Nadar).Those who internalize the Guru’s Word (Shabad) conquer spiritual death, break free from worldly ties, and attain peace and everlasting union with the Lord.
Embed this episode
NOW PLAYING
Bilaval Mahala 3, Ghar 1 – Overcoming Maya Through Grace
No transcript for this episode yet
Similar Episodes
No similar episodes found.
Similar Podcasts
No similar podcasts found.