EPISODE · May 17, 2023 · 9 MIN
Caring for the carer: How to access carer support services in Australia - ਆਸਟ੍ਰੇਲੀਆ ਵਿੱਚ ਦੇਖਭਾਲ ਕਰਨ ਵਾਲਿਆਂ ਲਈ ਮੌਜੂਦ ਮੁਫ਼ਤ ਸਹਾਇਤਾ ਸੇਵਾਵਾਂ ਬਾਰੇ ਵਿਸ਼ੇਸ਼ ਜਾਣਕਾਰੀ
from ਆਸਟ੍ਰੇਲੀਆ ਬਾਰੇ ਜਾਣੋ
About one in nine people in Australia are carers — people who look after an ageing or frail relative or friend, or for someone living with a health condition or disability. But often, many carers do not recognise themselves as such, or know there is a range of free support services available to them. - ਆਸਟ੍ਰੇਲੀਆ ਵਿੱਚ ਨੌਂ ਵਿੱਚੋਂ ਇੱਕ ਵਿਅਕਤੀ ਕਿਸੇ ਬਜ਼ੁਰਗ, ਕਮਜ਼ੋਰ ਰਿਸ਼ਤੇਦਾਰ, ਦੋਸਤ ਜਾਂ ਕਿਸੇ ਸਿਹਤ ਸਥਿਤੀ ਜਾਂ ਅਪਾਹਜਤਾ ਵਾਲੇ ਵਿਅਕਤੀ ਦੀ ਦੇਖਭਾਲ ਕਰਦੇ ਹਨ। ਪਰ ਅਕਸਰ, ਬਹੁਤ ਸਾਰੇ ਦੇਖਭਾਲ ਕਰਨ ਵਾਲੇ ਨਹੀਂ ਜਾਣਦੇ ਕਿ ਇਥੇ ਉਨ੍ਹਾਂ ਲਈ ਕਈ ਮੁਫਤ ਸਹਾਇਤਾ ਸੇਵਾਵਾਂ ਉਪਲਬਧ ਹਨ।
Embed this episode
Ready to play
Caring for the carer: How to access carer support services in Australia - ਆਸਟ੍ਰੇਲੀਆ ਵਿੱਚ ਦੇਖਭਾਲ ਕਰਨ ਵਾਲਿਆਂ ਲਈ ਮੌਜੂਦ ਮੁਫ਼ਤ ਸਹਾਇਤਾ ਸੇਵਾਵਾਂ ਬਾਰੇ ਵਿਸ਼ੇਸ਼ ਜਾਣਕਾਰੀ
No transcript for this episode yet
Similar Episodes
No similar episodes found.