Daily Hukamnama: Sikh Wisdom ANG 675 June 30th 2026 #hukamnama #darbarsahib episode artwork

EPISODE · Jun 30, 2026 · 4 MIN

Daily Hukamnama: Sikh Wisdom ANG 675 June 30th 2026 #hukamnama #darbarsahib

from Daily Hukamnama: Sikh Wisdom · host GURDWARA OF ROCHESTER

ਧਨਾਸਰੀ ਮਹਲਾ ੫ ॥dhanaasaree mahalaa panjavaa ||Dhanaasaree, Fifth Mehla:ਮੇਰਾ ਲਾਗੋ ਰਾਮ ਸਿਉ ਹੇਤੁ ॥meraa laago raam siau het ||ਤੇ, ਉਸ ਦੀ ਕਿਰਪਾ ਨਾਲ) ਮੇਰਾ ਪਰਮਾਤਮਾ ਨਾਲ ਪਿਆਰ ਬਣ ਗਿਆ ਹੈ ।੧।ਰਹਾਉ।I have fallen in love with the Lord.ਸਤਿਗੁਰੁ ਮੇਰਾ ਸਦਾ ਸਹਾਈ ਜਿਨਿ ਦੁਖ ਕਾ ਕਾਟਿਆ ਕੇਤੁ ॥੧॥ ਰਹਾਉ ॥satigur meraa sadhaa sahaiee jin dhukh kaa kaaTiaa ket ||1|| rahaau ||ਹੇ ਭਾਈ! ਜਿਸ ਗੁਰੂ ਨੇ (ਸਰਨ ਆਏ ਹਰੇਕ ਮਨੁੱਖ ਦਾ) ਬੋਦੀ ਵਾਲਾ ਤਾਰਾ ਹੀ ਸਦਾ ਕੱਟ ਦਿੱਤਾ ਹੈ (ਜੇਹੜਾ ਗੁਰੂ ਹਰੇਕ ਸਰਨ ਆਏ ਮਨੁੱਖ ਦੇ ਦੁੱਖਾਂ ਦੀ ਜੜ੍ਹ ਹੀ ਕੱਟ ਦੇਂਦਾ ਹੈ), ਉਹ ਗੁਰੂ ਮੇਰਾ ਭੀ ਸਦਾ ਲਈ ਮਦਦਗਾਰ ਬਣ ਗਿਆ ਹੈ My True Guru is always my help and support; He has torn down the banner of pain. ||1||Pause||ਹਾਥ ਦੇਇ ਰਾਖਿਓ ਅਪੁਨਾ ਕਰਿ ਬਿਰਥਾ ਸਗਲ ਮਿਟਾਈ ॥haath dhei raakhio apunaa kar birathaa sagal miTaiee ||ਹੇ ਭਾਈ! ਉਹ ਪਰਮਾਤਮਾ ਆਪਣੇ ਸੇਵਕਾਂ ਨੂੰ ਆਪਣੇ) ਹੱਥ ਦੇ ਕੇ (ਦੁੱਖਾਂ ਤੋਂ) ਬਚਾਂਦਾ ਹੈ, (ਸੇਵਕਾਂ ਨੂੰ) ਆਪਣੇ ਬਣਾ ਕੇ ਉਹਨਾਂ ਦਾ ਸਾਰਾ ਦੁੱਖ-ਦਰਦ ਮਿਟਾ ਦੇਂਦਾ ਹੈ । Giving me His hand, He has protected me as His own, and removed all my troubles.ਨਿੰਦਕ ਕੇ ਮੁਖ ਕਾਲੇ ਕੀਨੇ ਜਨ ਕਾ ਆਪਿ ਸਹਾਈ ॥੧॥ni(n)dhak ke mukh kaale keene jan kaa aap sahaiee ||1||ਪਰਮਾਤਮਾ ਆਪਣੇ ਸੇਵਕਾਂ ਦਾ ਆਪ ਮਦਦਗਾਰ ਬਣਦਾ ਹੈ, ਤੇ, ਉਹਨਾਂ ਦੀ ਨਿੰਦਾ ਕਰਨ ਵਾਲਿਆਂ ਦੇ ਮੂੰਹ ਕਾਲੇ ਕਰਦਾ ਹੈ ।He has blackened the faces of the slanderers, and He Himself has become the help and support of His humble servant. ||1||ਸਾਚਾ ਸਾਹਿਬੁ ਹੋਆ ਰਖਵਾਲਾ ਰਾਖਿ ਲੀਏ ਕੰਠਿ ਲਾਇ ॥saachaa saahib hoaa rakhavaalaa raakh le'ee ka(n)tt lai ||ਹੇ ਨਾਨਕ! ਸਦਾ ਕਾਇਮ ਰਹਿਣ ਵਾਲਾ ਮਾਲਕ (ਆਪਣੇ ਸੇਵਕਾਂ ਦਾ ਆਪ) ਰਾਖਾ ਬਣਦਾ ਹੈ, ਉਹਨਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ The True Lord and Master has become my Saviour; hugging me close in His embrace, He has saved me.ਨਿਰਭਉ ਭਏ ਸਦਾ ਸੁਖ ਮਾਣੇ ਨਾਨਕ ਹਰਿ ਗੁਣ ਗਾਇ ॥੨॥੧੭॥nirabhau bhe sadhaa sukh maane naanak har gun gai ||2||17||ਪਰਮਾਤਮਾ ਦੇ ਸੇਵਕ ਪਰਮਾਤਮਾ ਦੇ ਗੁਣ ਗਾ ਗਾ ਕੇ, ਤੇ, ਸਦਾ ਆਤਮਕ ਆਨੰਦ ਮਾਣ ਕੇ (ਦੁੱਖਾਂ ਕਲੇਸ਼ਾਂ ਵਲੋਂ) ਨਿਡਰ ਹੋ ਜਾਂਦੇ ਹਨ ।੨Nanak has become fearless, and he enjoys eternal peace, singing the Glorious Praises of the Lord. ||2||17||Guru Arjan Dev Ji in Raag Dhanaasree - 675

Episode metadata supplied by the publisher feed · Published Jun 30, 2026

Embed this episode

NOW PLAYING

Daily Hukamnama: Sikh Wisdom ANG 675 June 30th 2026 #hukamnama #darbarsahib

0:00 4:41

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of Daily Hukamnama: Sikh Wisdom?

This episode is 4 minutes long.

When was this Daily Hukamnama: Sikh Wisdom episode published?

This episode was published on June 30, 2026.

Can I download this Daily Hukamnama: Sikh Wisdom episode?

Yes. Use the download control on the episode player to save the publisher-provided media file.
URL copied to clipboard!