Daily Hukamnama: Sikh Wisdom ANG 729 July 6th 2026 #hukamnama #darbarsahib episode artwork

EPISODE · Jul 6, 2026 · 20 MIN

Daily Hukamnama: Sikh Wisdom ANG 729 July 6th 2026 #hukamnama #darbarsahib

from Daily Hukamnama: Sikh Wisdom · host GURDWARA OF ROCHESTER

ਸੂਹੀ ਮਹਲਾ ੧ ਘਰੁ ੬soohee mahalaa pehilaa ghar chhayvaaSoohee, First Mehla, Sixth House:ੴ ਸਤਿਗੁਰ ਪ੍ਰਸਾਦਿ ॥ikOankaar satigur prasaadh ||One Universal Creator God. By The Grace Of The True Guru:ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥aujal kaihaa chilakanaa ghoTim kaalaRee mas ||ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) Bronze is bright and shiny, but when it is rubbed, its blackness appears.ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥dhotiaa joott na autarai je sau dhovaa tis ||1||ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ।੧।Washing it, its impurity is not removed, even if it is washed a hundred times. ||1||ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍ਹ ॥sajan seiee naal mai chaladhiaa naal chala(n)ni(h) ||ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ,They alone are my friends, who travel along with me;ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥jithai lekhaa ma(n)geeaai tithai khaRe dhisa(n)n ||1|| rahaau ||(ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ।and in that place, where the accounts are called for, they appear standing with me. ||1||Pause||ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥kotte ma(n)ddap maaReeaa paasahu chitaveeaahaa ||ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣThere are houses, mansions and tall buildings, painted on all sides;ਢਠੀਆ ਕੰਮਿ ਨ ਆਵਨ੍ਹੀ ਵਿਚਹੁ ਸਖਣੀਆਹਾ ॥੨॥ddatteeaa ka(n)m na aavan(h)ee vichahu sakhaneeaahaa ||2||(ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ ।੨।but they are empty within, and they crumble like useless ruins. ||2||ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿ੍ਹ ॥bagaa bage kapaRe teerath ma(n)jh vasa(n)ni(h) ||ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ The herons in their white feathers dwell in the sacred shrines of pilgrimage.ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿ੍ਹ ॥੩॥ghuT ghuT jeeaa khaavane bage naa kaheeani(h) ||3||ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ ।੩।They tear apart and eat the living beings, and so they are not called white. ||3||ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿ੍ਹ ॥si(n)mal rukh sareer mai maijan dhekh bhula(n)ni(h) ||(ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨMy body is like the simmal tree; seeing me, other people are fooled.ਸੇ ਫਲ ਕੰਮਿ ਨ ਆਵਨ੍ਹੀ ਤੇ ਗੁਣ ਮੈ ਤਨਿ ਹੰਨਿ੍ਹ ॥੪॥se fal ka(n)m na aavan(h)ee te gun mai tan ha(n)ni(h) ||4||(ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ ।੪।Its fruits are useless - just like the qualities of my body. ||4||ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥a(n)dhulai bhaar auttaiaa ddoogar vaaT bahut ||ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ The blind man is carrying such a heavy load, and his journey through the mountains is so long.ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥akhee loRee naa lahaa hau chaR la(n)ghaa kit ||5||ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ । ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ? ।੫।My eyes can see, but I cannot find the Way. How can I climb up and cross over the mountain? ||5||ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥chaakareeaa cha(n)giaaieeaa avar siaanap kit || (ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ । What good does it do to serve, and be good, and be clever?ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥naanak naam samaal too(n) badhaa chhuTeh jit ||6||1||3||O Nanak, contemplate the Naam, the Name of the Lord, and you shall be released from bondage. ||6||1||3||Guru Nanak Dev Ji in Raag Soohee - 729

Episode metadata supplied by the publisher feed · Published Jul 6, 2026

Embed this episode

NOW PLAYING

Daily Hukamnama: Sikh Wisdom ANG 729 July 6th 2026 #hukamnama #darbarsahib

0:00 20:26

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of Daily Hukamnama: Sikh Wisdom?

This episode is 20 minutes long.

When was this Daily Hukamnama: Sikh Wisdom episode published?

This episode was published on July 6, 2026.

Can I download this Daily Hukamnama: Sikh Wisdom episode?

Yes. Use the download control on the episode player to save the publisher-provided media file.
URL copied to clipboard!