Daily Hukamnama: Sikh Wisdom ANG 731 June 26th 2026 #hukamnama #darbarsahib episode artwork

EPISODE · Jun 26, 2026 · 21 MIN

Daily Hukamnama: Sikh Wisdom ANG 731 June 26th 2026 #hukamnama #darbarsahib

from Daily Hukamnama: Sikh Wisdom · host GURDWARA OF ROCHESTER

ਸੂਹੀ ਮਹਲਾ ੪ ॥soohee mahalaa chauthhaa ||Soohee, Fourth Mehla:ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥har har naam bhajio purakhotam sabh binase dhaaladh dhalaghaa ||ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ I chant and vibrate the Name of the Lord God, the Supreme Being, Har, Har; my poverty and problems have all been eradicated.ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥bhau janam maranaa meTio gur sabadhee har asathir sev sukh samaghaa ||1||ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ । ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ।੧।The fear of birth and death has been erased, through the Word of the Guru's Shabad; serving the Unmoving, Unchanging Lord, I am absorbed in peace. ||1||ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥mere man bhaj raam naam at piraghaa ||ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ । ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ O my mind, vibrate the Name of the most Beloved, Darling Lord.ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥mai man tan arap dhario gur aagai sir vech leeo mul mahaghaa ||1|| rahaau || ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।I have dedicated my mind and body, and placed them in offering before the Guru; I have sold my head to the Guru, for a very dear price. ||1||Pause||ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥narapat raaje ra(n)g ras maaneh bin naavai pakaR khaRe sabh kalaghaa ||ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ The kings and the rulers of men enjoy pleasures and delights, but without the Name of the Lord, death seizes and dispatches them all.ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥dharam rai sir dda(n)dd lagaanaa fir pachhutaane hath falaghaa ||2||ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ ।੨।The Righteous Judge of Dharma strikes them over the heads with his staff, and when the fruits of their actions come into their hands, then they regret and repent. ||2||ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥har raakh raakh jan kiram tumaare saranaagat purakh pratipalaghaa ||ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ ।Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher.ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥dharasan sa(n)t dheh sukh paavai prabh loch poor jan tumaghaa ||3||ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ ।੩।Please bless me with the Blessed Vision of the Saint's Darshan, that I may find peace. O God, please fulfill the desires of Your humble servant. ||3||ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥tum samarath purakh vadde prabh suaamee mo kau keejai dhaan har nimaghaa ||ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ You are the All-powerful, Great, Primal God, my Lord and Master. O Lord, please bless me with the gift of humility.ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥jan naanak naam milai sukh paavai ham naam viTahu sadh ghumaghaa ||4||2||ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ । ਹੇ ਦਾਸ ਨਾਨਕ! (ਆਖ—) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ । ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ ।੪।੨।Servant Nanak has found the Naam, the Name of the Lord, and is at peace; I am forever a sacrifice to the Naam. ||4||2||Guru Raam Daas Ji in Raag Soohee - 731

Episode metadata supplied by the publisher feed · Published Jun 26, 2026

Embed this episode

NOW PLAYING

Daily Hukamnama: Sikh Wisdom ANG 731 June 26th 2026 #hukamnama #darbarsahib

0:00 21:02

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of Daily Hukamnama: Sikh Wisdom?

This episode is 21 minutes long.

When was this Daily Hukamnama: Sikh Wisdom episode published?

This episode was published on June 26, 2026.

Can I download this Daily Hukamnama: Sikh Wisdom episode?

Yes. Use the download control on the episode player to save the publisher-provided media file.
URL copied to clipboard!