Dec 30 | 2024 | Hukamnama Sahib | ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥  episode artwork

EPISODE · Dec 30, 2024 · 8 MIN

Dec 30 | 2024 | Hukamnama Sahib | ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥

from Audio Gurbani (Blessed Day) · host Gurjit Singh JHAMPUR

BILAAVAL, FOURTH MEHL: Meditate on the cool water of the Name of the Lord, Har, Har. Perfume yourself with the fragrant scent of the Lord, the sandalwood tree. Joining the Society of the Saints, I have obtained the supreme status. I am just a castor-oil tree, made fragrant by their association. || 1 || Meditate on the Lord of the Universe, the Master of the world, the Lord of creation. Those humble beings who seek the Lord’s Sanctuary are saved, like Prahlaad; they are emancipated and merge with the Lord. || 1 || Pause || Of all plants, the sandalwood tree is the most sublime. Everything near the sandalwood tree becomes fragrant like sandalwood. The stubborn, false faithless cynics are dried up; their egotistical pride separates them far from the Lord. || 2 || Only the Creator Lord Himself knows the state and condition of everyone; the Lord Himself makes all the arrangements. One who meets the True Guru is transformed into gold. Whatever is pre-ordained, is not erased by erasing. || 3 || The treasure of jewels is found in the ocean of the Guru’s Teachings. The treasure of devotional worship is opened to me. Focused on the Guru’s Feet, faith wells up within me; chanting the Glorious Praises of the Lord, I hunger for more. || 4 || I am totally detached, continually, continuously meditating on the Lord; chanting the Glorious Praises of the Lord, I express my love for Him. Time and time again, each and every moment and instant, I express it. I cannot find the Lord’s limits; He is the farthest of the far. || 5 || The Shaastras, the Vedas and the Puraanas advise righteous actions, and the performance of the six religious rituals. The hypocritical, self-willed manmukhs are ruined by doubt; in the waves of greed, their boat is heavily loaded, and it sinks. || 6 || So chant the Naam, the Name of the Lord, and through the Naam, find emancipation. The Simritees and Shaastras recommend the Naam. Eradicating egotism, one becomes pure. The Gurmukh is inspired, and obtains the supreme status. || 7 || This world, with its colors and forms, is all Yours, O Lord; as You attach us, so do we do our deeds. O Nanak, we are the instruments upon which He plays; as He wills, so is the path we take. || 8 || 2 || 5 || ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥ ਜਪਿ ਜਗੰਨਾਥ ਜਗਦੀਸ ਗੁਸਈਆ ॥ ਸਰਣਿ ਪਰੇ ਸੇਈ ਜਨ ਉਬਰੇ ਜਿਉ ਪ੍ਰਹਿਲਾਦ ਉਧਾਰਿ ਸਮਈਆ ॥੧॥ ਰਹਾਉ ॥ਭਾਰ ਅਠਾਰਹ ਮਹਿ ਚੰਦਨੁ ਊਤਮ ਚੰਦਨ ਨਿਕਟਿ ਸਭ ਚੰਦਨੁ ਹੁਈਆ ॥ ਸਾਕਤ ਕੂੜੇ ਊਭ ਸੁਕ ਹੂਏ ਮਨਿ ਅਭਿਮਾਨੁ ਵਿਛੁੜਿ ਦੂਰਿ ਗਈਆ ॥੨॥ ਹਰਿ ਗਤਿ ਮਿਤਿ ਕਰਤਾ ਆਪੇ ਜਾਣੈ ਸਭ ਬਿਧਿ ਹਰਿ ਹਰਿ ਆਪਿ ਬਨਈਆ ॥ ਜਿਸੁ ਸਤਿਗੁਰੁ ਭੇਟੇ ਸੁ ਕੰਚਨੁ ਹੋਵੈ ਜੋ ਧੁਰਿ ਲਿਖਿਆ ਸੁ ਮਿਟੈ ਨ ਮਿਟਈਆ ॥੩॥ ਰਤਨ ਪਦਾਰਥ ਗੁਰਮਤਿ ਪਾਵੈ ਸਾਗਰ ਭਗਤਿ ਭੰਡਾਰ ਖੁਲ੍ਹ੍ਹਈਆ ॥ ਗੁਰ ਚਰਣੀ ਇਕ ਸਰਧਾ ਉਪਜੀ ਮੈ ਹਰਿ ਗੁਣ ਕਹਤੇ ਤ੍ਰਿਪਤਿ ਨ ਭਈਆ ॥੪॥ ਪਰਮ ਬੈਰਾਗੁ ਨਿਤ ਨਿਤ ਹਰਿ ਧਿਆਏ ਮੈ ਹਰਿ ਗੁਣ ਕਹਤੇ ਭਾਵਨੀ ਕਹੀਆ ॥ ਬਾਰ ਬਾਰ ਖਿਨੁ ਖਿਨੁ ਪਲੁ ਕਹੀਐ ਹਰਿ ਪਾਰੁ ਨ ਪਾਵੈ ਪਰੈ ਪਰਈਆ ॥੫॥ ਸਾਸਤ ਬੇਦ ਪੁਰਾਣ ਪੁਕਾਰਹਿ ਧਰਮੁ ਕਰਹੁ ਖਟੁ ਕਰਮ ਦ੍ਰਿੜਈਆ ॥ ਮਨਮੁਖ ਪਾਖੰਡਿ ਭਰਮਿ ਵਿਗੂਤੇ ਲੋਭ ਲਹਰਿ ਨਾਵ ਭਾਰਿ ਬੁਡਈਆ ॥੬॥ ਨਾਮੁ ਜਪਹੁ ਨਾਮੇ ਗਤਿ ਪਾਵਹੁ ਸਿਮ੍ਰਿਤਿ ਸਾਸਤ੍ਰ ਨਾਮੁ ਦ੍ਰਿੜਈਆ ॥ ਹਉਮੈ ਜਾਇ ਤ ਨਿਰਮਲੁ ਹੋਵੈ ਗੁਰਮੁਖਿ ਪਰਚੈ ਪਰਮ ਪਦੁ ਪਈਆ ॥੭॥ ਇਹੁ ਜਗੁ ਵਰਨੁ ਰੂਪੁ ਸਭੁ ਤੇਰਾ ਜਿਤੁ ਲਾਵਹਿ ਸੇ ਕਰਮ ਕਮਈਆ ॥ ਨਾਨਕ ਜੰਤ ਵਜਾਏ ਵਾਜਹਿ ਜਿਤੁ ਭਾਵੈ ਤਿਤੁ ਰਾਹਿ ਚਲਈਆ ॥੮॥੨॥੫॥

Episode metadata supplied by the publisher feed · Published Dec 30, 2024

Embed this episode

Ready to play

Dec 30 | 2024 | Hukamnama Sahib | ਬਿਲਾਵਲੁ ਮਹਲਾ ੪ ॥ ਹਰਿ ਹਰਿ ਨਾਮੁ ਸੀਤਲ ਜਲੁ ਧਿਆਵਹੁ ਹਰਿ ਚੰਦਨ ਵਾਸੁ ਸੁਗੰਧ ਗੰਧਈਆ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਮੈ ਹਿਰਡ ਪਲਾਸ ਸੰਗਿ ਹਰਿ ਬੁਹੀਆ ॥੧॥

0:00 8:14

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of Audio Gurbani (Blessed Day)?

This episode is 8 minutes long.

When was this Audio Gurbani (Blessed Day) episode published?

This episode was published on December 30, 2024.

Can I download this Audio Gurbani (Blessed Day) episode?

Yes. Use the download control on the episode player to save the publisher-provided media file.
URL copied to clipboard!