ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ  ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ episode artwork

EPISODE · May 23, 2024 · 13 MIN

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥

from AUDIO GURBANI - A free podcast · host Gurjit Singh JHAMPUR

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥ ਦੁਬਿਧਾ ਛੋਡਿ ਭਏ ਨਿਰੰਕਾਰੀ ॥ ਮੁਕਤਿ ਪਦਾਰਥੁ ਹਰਿ ਰਸ ਚਾਖੇ ॥ ਆਵਣ ਜਾਣ ਰਹੇ ਗੁਰਿ ਰਾਖੇ ॥੨॥ ਸਰਵਰ ਹੰਸਾ ਛੋਡਿ ਨ ਜਾਇ ॥ ਪ੍ਰੇਮ ਭਗਤਿ ਕਰਿ ਸਹਜਿ ਸਮਾਇ ॥ ਸਰਵਰ ਮਹਿ ਹੰਸੁ ਹੰਸ ਮਹਿ ਸਾਗਰੁ ॥ ਅਕਥ ਕਥਾ ਗੁਰ ਬਚਨੀ ਆਦਰੁ ॥੩॥ ਸੁੰਨ ਮੰਡਲ ਇਕੁ ਜੋਗੀ ਬੈਸੇ ॥ ਨਾਰਿ ਨ ਪੁਰਖੁ ਕਹਹੁ ਕੋਊ ਕੈਸੇ ॥ ਤ੍ਰਿਭਵਣ ਜੋਤਿ ਰਹੇ ਲਿਵ ਲਾਈ ॥ ਸੁਰਿ ਨਰ ਨਾਥ ਸਚੇ ਸਰਣਾਈ ॥੪॥ ਆਨੰਦ ਮੂਲੁ ਅਨਾਥ ਅਧਾਰੀ ॥ ਗੁਰਮੁਖਿ ਭਗਤਿ ਸਹਜਿ ਬੀਚਾਰੀ ॥ ਭਗਤਿ ਵਛਲ ਭੈ ਕਾਟਣਹਾਰੇ ॥ ਹਉਮੈ ਮਾਰਿ ਮਿਲੇ ਪਗੁ ਧਾਰੇ ॥੫॥ ਅਨਿਕ ਜਤਨ ਕਰਿ ਕਾਲੁ ਸੰਤਾਏ ॥ ਮਰਣੁ ਲਿਖਾਇ ਮੰਡਲ ਮਹਿ ਆਏ ॥ ਜਨਮੁ ਪਦਾਰਥੁ ਦੁਬਿਧਾ ਖੋਵੈ ॥ ਆਪੁ ਨ ਚੀਨਸਿ ਭ੍ਰਮਿ ਭ੍ਰਮਿ ਰੋਵੈ ॥੬॥ ਕਹਤਉ ਪੜਤਉ ਸੁਣਤਉ ਏਕ ॥ ਧੀਰਜ ਧਰਮੁ ਧਰਣੀਧਰ ਟੇਕ ॥ ਜਤੁ ਸਤੁ ਸੰਜਮੁ ਰਿਦੈ ਸਮਾਏ ॥ ਚਉਥੇ ਪਦ ਕਉ ਜੇ ਮਨੁ ਪਤੀਆਏ ॥੭॥ ਸਾਚੇ ਨਿਰਮਲ ਮੈਲੁ ਨ ਲਾਗੈ ॥ ਗੁਰ ਕੈ ਸਬਦਿ ਭਰਮ ਭਉ ਭਾਗੈ ॥ ਸੂਰਤਿ ਮੂਰਤਿ ਆਦਿ ਅਨੂਪੁ ॥ ਨਾਨਕੁ ਜਾਚੈ ਸਾਚੁ ਸਰੂਪੁ ॥੮॥੧॥

NOW PLAYING

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥

0:00 13:57

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 13 minutes long.

When was this AUDIO GURBANI - A free podcast episode published?

This episode was published on May 23, 2024.

What is this episode about?

ਧਨਾਸਰੀ ਮਹਲਾ ੧ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥ ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥ ਕਿਆ ਬਗੁ ਬਪੁੜਾ ਛਪੜੀ ਨਾਇ ॥ ਕੀਚੜਿ ਡੂਬੈ ਮੈਲੁ ਨ ਜਾਇ ॥੧॥ ਰਹਾਉ ॥ ਰਖਿ ਰਖਿ ਚਰਨ ਧਰੇ ਵੀਚਾਰੀ ॥...

Can I download this AUDIO GURBANI - A free podcast episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!