ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥  episode artwork

EPISODE · Jul 30, 2024 · 7 MIN

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥

from AUDIO GURBANI - A free podcast · host Gurjit Singh JHAMPUR

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥  ਅਰਥ: ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ।ਰਹਾਉ। ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ) , ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ।੧। ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ।੨। ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ।੩। ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ) , ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ।੪।੫।  DHANAASAREE, FOURTH MEHL:  The Lord, Har, Har, is the rain-drop; I am the song-bird, crying, crying out for it. O Lord God, please bless me with Your Mercy, and pour Your Name into my mouth, even if for only an instant. || 1 || Without the Lord, I cannot live for even a second. Like the addict who dies without his drug, I die without the Lord. || Pause || You, Lord, are the deepest, most unfathomable ocean; I cannot find even a trace of Your limits. You are the most remote of the remote, limitless and transcendent; O Lord Master, You alone know Your state and extent. || 2 || The Lord’s humble Saints meditate on the Lord; they are imbued with the deep crimson color of the Guru’s Love. Meditating on the Lord, they attain great glory, and the most sublime honor. || 3 || He Himself is the Lord and Master, and He Himself is the servant; He Himself creates His environments. Servant Nanak has come to Your Sanctuary, O Lord; protect and preserve the honor of Your devotee. || 4 || 5 ||  --------------------------------------------------------------------------------- Brought to you by @ Gs jhampur ---------------------------------------------------------------------. --------------------------------------------------------------------------------------- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

NOW PLAYING

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥

0:00 7:03

No transcript for this episode yet

We transcribe on demand. Request one and we'll notify you when it's ready — usually under 10 minutes.

MG Show MG Show The MG Show, hosted by Jeffrey Pedersen and Shannon Townsend, is a leading alternative media platform dedicated to uncovering the truth behind today’s most pressing political issues. Launched in 2019, the show has grown exponentially, offering unfiltered insights, comprehensive research, and real-time analysis. With a commitment to independent journalism and factual integrity, the MG Show empowers its audience with knowledge and encourages active participation in the political discourse. Ask A Spaceman Archives - 365 Days of Astronomy Ask A Spaceman Archives - 365 Days of Astronomy Podcasting Astronomy Every Day of the Year French Your Way Jessica: Native French teacher founder of French Your Way Boost your French listening skills and test your comprehension with this one of a kind series of podcasts. Get the chance to listen to a real conversation between native speakers talking at normal speed AND customise your learning experience through carefully designed sets of questions (2 levels of difficulty) available for download at www.frenchvoicespodcast.com. All interviews also come with the transcript. French teacher Jessica interviews native speakers of French from around the world who share a bit of their life and passion. Where else would you meet in one same place a French yoga teacher based in Melbourne, a soap manufacturer from Provence, or a couple cycling around the world? That Hoarder: Overcome Compulsive Hoarding That Hoarder Hoarding disorder is stigmatised and people who hoard feel vast amounts of shame. This podcast began life as an audio diary, an anonymous outlet for somebody with this weird condition. That Hoarder speaks about her experiences living with compulsive hoarding, she interviews therapists, academics, researchers, children of hoarders, professional organisers and influencers, and she shares insight and tips for others with the problem. Listened to by people who hoard as well as those who love them and those who work with them, Overcome Compulsive Hoarding with That Hoarder aims to shatter the stigma, share the truth and speak openly and honestly to improve lives.

Frequently Asked Questions

How long is this episode of AUDIO GURBANI - A free podcast?

This episode is 7 minutes long.

When was this AUDIO GURBANI - A free podcast episode published?

This episode was published on July 30, 2024.

What is this episode about?

ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ...

Can I download this AUDIO GURBANI - A free podcast episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!