ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ episode artwork

EPISODE · Jul 15, 2025 · 5 MIN

ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥

from AUDIO GURBANI - A free podcast · host Gurjit Singh JHAMPUR

ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥ ਜਪਿ ਮਨ ਸਤਿ ਨਾਮੁ ਸਦਾ ਸਤਿ ਨਾਮੁ ॥ ਹਲਤਿ ਪਲਤਿ ਮੁਖ ਊਜਲ ਹੋਈ ਹੈ ਨਿਤ ਧਿਆਈਐ ਹਰਿ ਪੁਰਖੁ ਨਿਰੰਜਨਾ ॥ ਰਹਾਉ ॥ ਜਹ ਹਰਿ ਸਿਮਰਨੁ ਭਇਆ ਤਹ ਉਪਾਧਿ ਗਤੁ ਕੀਨੀ ਵਡਭਾਗੀ ਹਰਿ ਜਪਨਾ ॥ ਜਨ ਨਾਨਕ ਕਉ ਗੁਰਿ ਇਹ ਮਤਿ ਦੀਨੀ ਜਪਿ ਹਰਿ ਭਵਜਲੁ ਤਰਨਾ ॥੨॥੬॥੧੨॥ ਅਰਥ: ਹੇ ਮਨ! ਸਦਾ-ਥਿਰ ਪ੍ਰਭੂ ਦਾ ਨਾਮ ਸਦਾ ਜਪਿਆ ਕਰ। ਹੇ ਭਾਈ! ਸਰਬ-ਵਿਆਪਕ ਨਿਰਲੇਪ ਹਰੀ ਦਾ ਸਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਲੋਕ ਪਰਲੋਕ ਵਿਚ ਇੱਜ਼ਤ ਖੱਟ ਲਈਦੀ ਹੈ।ਰਹਾਉ।ਹੇ ਮੇਰੀ ਜਿੰਦੇ! ਜੇਹੜਾ ਹਰੀ ਸਾਰੀਆਂ ਕਾਮਨਾਂ ਪੂਰੀਆਂ ਕਰਨ ਵਾਲਾ ਹੈ, ਜੇਹੜਾ ਸਾਰੇ ਸੁਖ ਦੇਣ ਵਾਲਾ ਹੈ, ਜਿਸ ਦੇ ਵੱਸ ਵਿਚ (ਸ੍ਵਰਗ ਵਿਚ ਰਹਿਣ ਵਾਲੀ ਸਮਝੀ ਗਈ) ਕਾਮਧੇਨ ਹੈ ਉਸ ਅਜੇਹੀ ਸਮਰਥਾ ਵਾਲੇ ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ। ਹੇ ਮੇਰੇ ਮਨ! ਜਦੋਂ ਤੂੰ ਪਰਮਾਤਮਾ ਦਾ ਸਿਮਰਨ ਕਰੇਂਗਾ) ਤਦੋਂ ਸਾਰੇ ਸੁਖ ਹਾਸਲ ਕਰ ਲਏਂਗਾ।੧।ਹੇ ਭਾਈ! ਜਿਸ ਹਿਰਦੇ ਵਿਚ ਪਰਮਾਤਮਾ ਦੀ ਭਗਤੀ ਹੁੰਦੀ ਹੈ ਉਸ ਵਿਚੋਂ ਹਰੇਕ ਕਿਸਮ ਦਾ ਝਗੜਾ-ਬਖੇੜਾ ਚਾਲੇ ਪਾ ਜਾਂਦਾ ਹੈ। (ਫਿਰ ਭੀ) ਵੱਡੇ ਭਾਗਾਂ ਨਾਲ ਹੀ ਪਰਮਾਤਮਾ ਦਾ ਭਜਨ ਹੋ ਸਕਦਾ ਹੈ। ਹੇ ਭਾਈ! ਦਾਸ ਨਾਨਕ ਨੂੰ (ਤਾਂ) ਗੁਰੂ ਨੇ ਇਹ ਸਮਝ ਬਖ਼ਸ਼ੀ ਹੈ ਕਿ ਪਰਮਾਤਮਾ ਦਾ ਨਾਮ ਜਪ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੬।੧੨।Dhanaasaree, Fourth Mehl:The Lord is the Fulfiller of desires, the Giver of total peace; the Kaamadhaynaa, the wish-fulfilling cow, is in His power.So meditate on such a Lord, O my soul. Then, you shall obtain total peace, O my mind. ||1||Chant, O my mind, the True Name, Sat Naam, the True Name.In this world, and in the world beyond, your face shall be radiant, by meditating continually on the immaculate Lord God. ||Pause||Wherever anyone remembers the Lord in meditation, disaster runs away from that place. By great good fortune, we meditate on the Lord.The Guru has blessed servant Nanak with this understanding, that by meditating on the Lord, we cross over the terrifying world-ocean. ||2||6||12||

Episode metadata supplied by the publisher feed · Published Jul 15, 2025

Embed this episode

Ready to play

ਧਨਾਸਰੀ ਮਹਲਾ ੪ ॥ ਇਛਾ ਪੂਰਕੁ ਸਰਬ ਸੁਖਦਾਤਾ ਹਰਿ ਜਾ ਕੈ ਵਸਿ ਹੈ ਕਾਮਧੇਨਾ ॥ ਸੋ ਐਸਾ ਹਰਿ ਧਿਆਈਐ ਮੇਰੇ ਜੀਅੜੇ ਤਾ ਸਰਬ ਸੁਖ ਪਾਵਹਿ ਮੇਰੇ ਮਨਾ ॥੧॥

0:00 5:57

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 5 minutes long.

When was this AUDIO GURBANI - A free podcast episode published?

This episode was published on July 15, 2025.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!