EPISODE · Aug 24, 2024 · 27 MIN
DUKH BHANJNI SAHIB ਦੁੱਖ ਭੰਜਨੀ ਸਾਹਿਬ
from Audio Gurbani (Blessed Day) · host Gurjit Singh JHAMPUR
ਗਉੜੀ ਮਹਲਾ ੫ ਮਾਂਝ ॥ ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥ ਆਠ ਪਹਰ ਆਰਾਧੀਐ ਪੂਰਨ ਸਤਿਗੁਰ ਗਿਆਨੁ ॥੧॥ ਰਹਾਉ ॥ ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ ॥ ਜਮ ਕੰਕਰੁ ਨੇੜਿ ਨ ਆਵਈ ਰਸਨਾ ਹਰਿ ਗੁਣ ਗਾਉ ॥੧॥ ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ॥ ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ ਅਗਾਧਿ ॥੨॥ ਭਏ ਕ੍ਰਿਪਾਲ ਗੁਸਾਈਆ ਨਠੇ ਸੋਗ ਸੰਤਾਪ ॥ ਤਤੀ ਵਾਉ ਨ ਲਗਈ ਸਤਿਗੁਰਿ ਰਖੇ ਆਪਿ ॥੩॥ ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥ ਗੁਰਿ ਤੁਠੈ ਸਭ ਕਿਛੁ ਪਾਇਆ ਜਨ ਨਾਨਕ ਸਦ ਬਲਿਹਾਰ ॥੪॥੨॥੧੭੦॥ ਚੋਣਵੇਂ ਸ਼ਬਦਾਂ ਦਾ ਪਾਠ ਜਿਸਦਾ ਪਾਠ ਸੁਣਨ ਦੇ ਨਾਲ ਵਾਹਿਗੁਰੂ ਜੀ ਦੁੱਖਾਂ ਤੋ ਛੁਟਕਾਰਾ ਕਰਵਾ ਦਿੰਦੇ ਹਨ ਗੁਰਮੁਖ ਰੂਹਾ ਦਾ ਇਹ ਮੰਨਣਾ ਹੈ
Embed this episode
Ready to play
DUKH BHANJNI SAHIB ਦੁੱਖ ਭੰਜਨੀ ਸਾਹਿਬ
No transcript for this episode yet
Similar Episodes
No similar episodes found.
Similar Podcasts
No similar podcasts found.