EPISODE · Aug 17, 2026 · 11 MIN
Essence of True Devotion and the True Guru
from AUDIO GURBANI - A free podcast · host Gurjit Singh JHAMPUR
ਸਲੋਕੁ ਮਃ ੩ ॥ ਸਤਿਗੁਰ ਕੀ ਸੇਵਾ ਚਾਕਰੀ ਸੁਖੀ ਹੂੰ ਸੁਖ ਸਾਰੁ ॥ ਐਥੈ ਮਿਲਨਿ ਵਡਿਆਈਆ ਦਰਗਹ ਮੋਖ ਦੁਆਰੁ ॥ ਸਚੀ ਕਾਰ ਕਮਾਵਣੀ ਸਚੁ ਪੈਨਣੁ ਸਚੁ ਨਾਮੁ ਅਧਾਰੁ ॥ ਸਚੀ ਸੰਗਤਿ ਸਚਿ ਮਿਲੈ ਸਚੈ ਨਾਇ ਪਿਆਰੁ ॥ ਸਚੈ ਸਬਦਿ ਹਰਖੁ ਸਦਾ ਦਰਿ ਸਚੈ ਸਚਿਆਰੁ ॥ ਨਾਨਕ ਸਤਿਗੁਰ ਕੀ ਸੇਵਾ ਸੋ ਕਰੈ ਜਿਸ ਨੋ ਨਦਰਿ ਕਰੈ ਕਰਤਾਰੁ ॥੧॥ ਮਃ ੩ ॥ ਹੋਰ ਵਿਡਾਣੀ ਚਾਕਰੀ ਧ੍ਰਿਗੁ ਜੀਵਣੁ ਧ੍ਰਿਗੁ ਵਾਸੁ ॥ ਅੰਮ੍ਰਿਤੁ ਛੋਡਿ ਬਿਖੁ ਲਗੇ ਬਿਖੁ ਖਟਣਾ ਬਿਖੁ ਰਾਸਿ ॥ ਬਿਖੁ ਖਾਣਾ ਬਿਖੁ ਪੈਨਣਾ ਬਿਖੁ ਕੇ ਮੁਖਿ ਗਿਰਾਸ ॥ ਐਥੈ ਦੁਖੋ ਦੁਖੁ ਕਮਾਵਣਾ ਮੁਇਆ ਨਰਕਿ ਨਿਵਾਸੁ ॥ ਮਨਮੁਖ ਮੁਹਿ ਮੈਲੈ ਸਬਦੁ ਨ ਜਾਣਨੀ ਕਾਮ ਕਰੋਧਿ ਵਿਣਾਸੁ ॥ ਸਤਿਗੁਰ ਕਾ ਭਉ ਛੋਡਿਆ ਮਨਹਠਿ ਕੰਮੁ ਨ ਆਵੈ ਰਾਸਿ ॥ ਜਮੁ ਪੁਰਿ ਬਧੇ ਮਾਰੀਅਹਿ ਕੋ ਨ ਸੁਣੇ ਅਰਦਾਸਿ ॥ ਨਾਨਕ ਪੂਰਬਿ ਲਿਖਿਆ ਕਮਾਵਣਾ ਗੁਰਮੁਖਿ ਨਾਮਿ ਨਿਵਾਸੁ ॥੨॥ ਪਉੜੀ ॥ ਸੋ ਸਤਿਗੁਰੁ ਸੇਵਿਹੁ ਸਾਧ ਜਨੁ ਜਿਨਿ ਹਰਿ ਹਰਿ ਨਾਮੁ ਦ੍ਰਿੜਾਇਆ ॥ ਸੋ ਸਤਿਗੁਰੁ ਪੂਜਹੁ ਦਿਨਸੁ ਰਾਤਿ ਜਿਨਿ ਜਗੰਨਾਥੁ ਜਗਦੀਸੁ ਜਪਾਇਆ ॥ ਸੋ ਸਤਿਗੁਰੁ ਦੇਖਹੁ ਇਕ ਨਿਮਖ ਨਿਮਖ ਜਿਨਿ ਹਰਿ ਕਾ ਹਰਿ ਪੰਥੁ ਬਤਾਇਆ ॥ ਤਿਸੁ ਸਤਿਗੁਰ ਕੀ ਸਭ ਪਗੀ ਪਵਹੁ ਜਿਨਿ ਮੋਹ ਅੰਧੇਰੁ ਚੁਕਾਇਆ ॥ ਸੋ ਸਤਗੁਰੁ ਕਹਹੁ ਸਭਿ ਧੰਨੁ ਧੰਨੁ ਜਿਨਿ ਹਰਿ ਭਗਤਿ ਭੰਡਾਰ ਲਹਾਇਆ ॥੩॥Here is a concise English summary of the Gurbani verses (Shalok and Pauree by Guru Amar Das Ji, Third Mehl):1. The Blessings of True Guru's Service (Shalok 1)The Ultimate Peace: Serving the True Guru brings the highest peace, worldly honor, and spiritual liberation (salvation) in the Court of the Lord.The True Lifestyle: True devotion involves adopting truth in actions, wrapping oneself in the dress of the True Name, and loving the Divine.Grace: True service is only performed by those upon whom the Creator bestows His Grace.2. The Pitfalls of False Pursuits / Worldly Attachment (Shalok 2)The Poison of Maya: Those who ignore spiritual truth and chase false worldly pursuits lead cursed lives. They consume, earn, and surround themselves with the "poison" of ego and attachment.Consequences: Such ego-driven individuals (Manmukhs) face constant suffering, internal destruction by lust and anger, and ultimately painful spiritual ruin.3. Praise and Devotion to the True Guru (Pauree)The Guide to Salvation: Devotees are urged to serve and worship the True Guru day and night, as He implants the Lord's Name within the heart.Dispelling Darkness: The True Guru clears away the darkness of emotional attachment, reveals the spiritual path, and grants access to the supreme treasure of devotion.
Embed this episode
NOW PLAYING
Essence of True Devotion and the True Guru
No transcript for this episode yet
Similar Episodes
No similar episodes found.
Similar Podcasts
No similar podcasts found.