ਫ਼ਿਲਮ ‘ਗੋਡੇ-ਗੋਡੇ ਚਾਅ 2’ ’ਚੋਂ ਦਰਸ਼ਕਾਂ ਨੂੰ ਨਜ਼ਰ ਆਏਗਾ ਆਪਣਾ ਪਰਿਵਾਰ : ਤਾਨੀਆ ਤੇ ਨਿਕੀਤ ਢਿੱਲੋਂ episode artwork

EPISODE · Oct 17, 2025 · 18 MIN

ਫ਼ਿਲਮ ‘ਗੋਡੇ-ਗੋਡੇ ਚਾਅ 2’ ’ਚੋਂ ਦਰਸ਼ਕਾਂ ਨੂੰ ਨਜ਼ਰ ਆਏਗਾ ਆਪਣਾ ਪਰਿਵਾਰ : ਤਾਨੀਆ ਤੇ ਨਿਕੀਤ ਢਿੱਲੋਂ

from SBS Punjabi - ਐਸ ਬੀ ਐਸ ਪੰਜਾਬੀ

ਪੰਜਾਬੀ ਫ਼ਿਲਮ ‘ਗੋਡੇ-ਗੋਡੇ ਚਾਅ 2’ ਇਸ ਦੀਵਾਲੀ ਮੌਕੇ 21 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਜਗਦੀਪ ਸਿੱਧੂ ਵੱਲੋਂ ਲਿਖੀ ਗਈ ਅਤੇ ਵਿਜੇ ਕੁਮਾਰ ਵੱਲੋਂ ਨਿਰਦੇਸ਼ਤ ਇਹ ਫ਼ਿਲਮ ਮਈ 2023 ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ ‘ਗੋਡੇ-ਗੋਡੇ ਚਾਅ’ ਦੀ ਅਗਲੀ ਕੜੀ ਹੈ। ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਫ਼ਿਲਮ ਦੀ ਅਦਾਕਾਰਾ ਤਾਨੀਆ ਅਤੇ ਨਿਕੀਤ ਢਿੱਲੋਂ ਨੇ ਦੱਸਿਆ ਕਿ ਫ਼ਿਲਮ ਪੂਰੀ ਤਰ੍ਹਾਂ ਮਨੋਰੰਜਨ ਭਰਪੂਰ ਹੈ ਅਤੇ ਦਰਸ਼ਕਾਂ ਨੂੰ ਫ਼ਿਲਮ ਦੇ ਕਿਰਦਾਰਾਂ ਵਿੱਚੋਂ ਆਪਣੇ ਪਰਿਵਾਰਕ ਮੈਂਬਰ ਹੀ ਨਜ਼ਰ ਆਉਣਗੇ। ਇਸ ਫ਼ਿਲਮ ਵਿੱਚ ਐਮੀ ਵਿਰਕ, ਤਾਨੀਆ, ਗੁਰਜੈਜ਼, ਗੀਤਾਜ਼ ਬਿੰਦਰਖੀਆ, ਨਿਕੀਤ ਢਿੱਲੋਂ, ਨਿਰਮਲ ਰਿਸ਼ੀ, ਸਰਦਾਰ ਸੋਹੀ, ਰੁਪਿੰਦਰ ਰੂਪੀ, ਗੁਰਪ੍ਰੀਤ ਭੰਗੂ ਸਮੇਤ ਨਾਮੀ ਅਦਾਕਾਰਾਂ ਨੇ ਕੰਮ ਕੀਤਾ ਹੈ। ਹੋਰ ਵੇਰਵੇ ਲਈ ਸੁਣੋ ਇਹ ਗੱਲਬਾਤ.....

NOW PLAYING

ਫ਼ਿਲਮ ‘ਗੋਡੇ-ਗੋਡੇ ਚਾਅ 2’ ’ਚੋਂ ਦਰਸ਼ਕਾਂ ਨੂੰ ਨਜ਼ਰ ਆਏਗਾ ਆਪਣਾ ਪਰਿਵਾਰ : ਤਾਨੀਆ ਤੇ ਨਿਕੀਤ ਢਿੱਲੋਂ

0:00 18:11

No transcript for this episode yet

We transcribe on demand. Request one and we'll notify you when it's ready — usually under 10 minutes.

Frequently Asked Questions

How long is this episode of SBS Punjabi - ਐਸ ਬੀ ਐਸ ਪੰਜਾਬੀ?

This episode is 18 minutes long.

When was this SBS Punjabi - ਐਸ ਬੀ ਐਸ ਪੰਜਾਬੀ episode published?

This episode was published on October 17, 2025.

What is this episode about?

ਪੰਜਾਬੀ ਫ਼ਿਲਮ ‘ਗੋਡੇ-ਗੋਡੇ ਚਾਅ 2’ ਇਸ ਦੀਵਾਲੀ ਮੌਕੇ 21 ਅਕਤੂਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਜਗਦੀਪ ਸਿੱਧੂ ਵੱਲੋਂ ਲਿਖੀ ਗਈ ਅਤੇ ਵਿਜੇ ਕੁਮਾਰ ਵੱਲੋਂ ਨਿਰਦੇਸ਼ਤ ਇਹ ਫ਼ਿਲਮ ਮਈ 2023 ਵਿੱਚ ਰਿਲੀਜ਼ ਹੋਈ ਪੰਜਾਬੀ ਫਿਲਮ ‘ਗੋਡੇ-ਗੋਡੇ ਚਾਅ’ ਦੀ ਅਗਲੀ ਕੜੀ ਹੈ। ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਫ਼ਿਲਮ...

Can I download this SBS Punjabi - ਐਸ ਬੀ ਐਸ ਪੰਜਾਬੀ episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!