Giani Bhagwaan Singh Ji - July 16th 2019 - ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥ - Ang 579 episode artwork

EPISODE · Aug 22, 2019 · 1H 3M

Giani Bhagwaan Singh Ji - July 16th 2019 - ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥ - Ang 579

from SYF · host Experience Sikhi

ਵਡਹੰਸੁ ਮਹਲਾ ੧ ॥ ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥ ਰੋਵਹ ਬਿਰਹਾ ਤਨ ਕਾ ਆਪਣਾ ਸਾਹਿਬੁ ਸੰਮ੍ਹਾਲੇਹਾਂ ॥ ਸਾਹਿਬੁ ਸਮ੍ਹਾਲਿਹ ਪੰਥੁ ਨਿਹਾਲਿਹ ਅਸਾ ਭਿ ਓਥੈ ਜਾਣਾ ॥ ਜਿਸ ਕਾ ਕੀਆ ਤਿਨ ਹੀ ਲੀਆ ਹੋਆ ਤਿਸੈ ਕਾ ਭਾਣਾ ॥ ਜੋ ਤਿਨਿ ਕਰਿ ਪਾਇਆ ਸੁ ਆਗੈ ਆਇਆ ਅਸੀ ਕਿ ਹੁਕਮੁ ਕਰੇਹਾ ॥ ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾ ॥੧॥ ਮਰਣੁ ਨ ਮੰਦਾ ਲੋਕਾ ਆਖੀਐ ਜੇ ਮਰਿ ਜਾਣੈ ਐਸਾ ਕੋਇ ॥ ਸੇਵਿਹੁ ਸਾਹਿਬੁ ਸੰਮ੍ਰਥੁ ਆਪਣਾ ਪੰਥੁ ਸੁਹੇਲਾ ਆਗੈ ਹੋਇ ॥ ਪੰਥਿ ਸੁਹੇਲੈ ਜਾਵਹੁ ਤਾਂ ਫਲੁ ਪਾਵਹੁ ਆਗੈ ਮਿਲੈ ਵਡਾਈ ॥ ਭੇਟੈ ਸਿਉ ਜਾਵਹੁ ਸਚਿ ਸਮਾਵਹੁ ਤਾਂ ਪਤਿ ਲੇਖੈ ਪਾਈ ॥ ਮਹਲੀ ਜਾਇ ਪਾਵਹੁ ਖਸਮੈ ਭਾਵਹੁ ਰੰਗ ਸਿਉ ਰਲੀਆ ਮਾਣੈ ॥ ਮਰਣੁ ਨ ਮੰਦਾ ਲੋਕਾ ਆਖੀਐ ਜੇ ਕੋਈ ਮਰਿ ਜਾਣੈ ॥੨॥ ਮਰਣੁ ਮੁਣਸਾ ਸੂਰਿਆ ਹਕੁ ਹੈ ਜੋ ਹੋਇ ਮਰਨਿ ਪਰਵਾਣੋ ॥ ਸੂਰੇ ਸੇਈ ਆਗੈ ਆਖੀਅਹਿ ਦਰਗਹ ਪਾਵਹਿ ਸਾਚੀ ਮਾਣੋ ॥ ਦਰਗਹ ਮਾਣੁ ਪਾਵਹਿ ਪਤਿ ਸਿਉ ਜਾਵਹਿ ਆਗੈ ਦੂਖੁ ਨ ਲਾਗੈ ॥ ਕਰਿ ਏਕੁ ਧਿਆਵਹਿ ਤਾਂ ਫਲੁ ਪਾਵਹਿ ਜਿਤੁ ਸੇਵਿਐ ਭਉ ਭਾਗੈ ॥ ਊਚਾ ਨਹੀ ਕਹਣਾ ਮਨ ਮਹਿ ਰਹਣਾ ਆਪੇ ਜਾਣੈ ਜਾਣੋ ॥ ਮਰਣੁ ਮੁਣਸਾਂ ਸੂਰਿਆ ਹਕੁ ਹੈ ਜੋ ਹੋਇ ਮਰਹਿ ਪਰਵਾਣੋ ॥੩॥ ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥ ਕੀਤਾ ਵੇਖੈ ਸਾਹਿਬੁ ਆਪਣਾ ਕੁਦਰਤਿ ਕਰੇ ਬੀਚਾਰੋ ॥ ਕੁਦਰਤਿ ਬੀਚਾਰੇ ਧਾਰਣ ਧਾਰੇ ਜਿਨਿ ਕੀਆ ਸੋ ਜਾਣੈ ॥ ਆਪੇ ਵੇਖੈ ਆਪੇ ਬੂਝੈ ਆਪੇ ਹੁਕਮੁ ਪਛਾਣੈ ॥ ਜਿਨਿ ਕਿਛੁ ਕੀਆ ਸੋਈ ਜਾਣੈ ਤਾ ਕਾ ਰੂਪੁ ਅਪਾਰੋ ॥ ਨਾਨਕ ਕਿਸ ਨੋ ਬਾਬਾ ਰੋਈਐ ਬਾਜੀ ਹੈ ਇਹੁ ਸੰਸਾਰੋ ॥੪॥੨॥

Episode metadata supplied by the publisher feed · Published Aug 22, 2019

Embed this episode

Ready to play

Giani Bhagwaan Singh Ji - July 16th 2019 - ਆਵਹੁ ਮਿਲਹੁ ਸਹੇਲੀਹੋ ਸਚੜਾ ਨਾਮੁ ਲਏਹਾਂ ॥ - Ang 579

0:00 1:03:47

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of SYF?

This episode is 1 hour and 3 minutes long.

When was this SYF episode published?

This episode was published on August 22, 2019.

Can I download this SYF episode?

Yes. Use the download control on the episode player to save the publisher-provided media file.
URL copied to clipboard!