Giani Bhagwaan Singh Ji - July 20th 2019 - ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ - Ang 607 episode artwork

EPISODE · Oct 3, 2019 · 1H 17M

Giani Bhagwaan Singh Ji - July 20th 2019 - ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ - Ang 607

from SYF · host Experience Sikhi

ਸੋਰਠਿ ਮਹਲਾ ੪ ਪੰਚਪਦਾ ॥ ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ ਪ੍ਰੇਮ ਕੇ ਸਰ ਲਾਗੇ ਤਨ ਭੀਤਰਿ ਤਾ ਭ੍ਰਮੁ ਕਾਟਿਆ ਜਾਈ ॥੧॥ ਮੇਰੇ ਗੋਬਿਦ ਅਪੁਨੇ ਜਨ ਕਉ ਦੇਹਿ ਵਡਿਆਈ ॥ ਗੁਰਮਤਿ ਰਾਮ ਨਾਮੁ ਪਰਗਾਸਹੁ ਸਦਾ ਰਹਹੁ ਸਰਣਾਈ ॥ ਰਹਾਉ ॥ ਇਹੁ ਸੰਸਾਰੁ ਸਭੁ ਆਵਣ ਜਾਣਾ ਮਨ ਮੂਰਖ ਚੇਤਿ ਅਜਾਣਾ ॥ ਹਰਿ ਜੀਉ ਕ੍ਰਿਪਾ ਕਰਹੁ ਗੁਰੁ ਮੇਲਹੁ ਤਾ ਹਰਿ ਨਾਮਿ ਸਮਾਣਾ ॥੨॥ ਜਿਸ ਕੀ ਵਥੁ ਸੋਈ ਪ੍ਰਭੁ ਜਾਣੈ ਜਿਸ ਨੋ ਦੇਇ ਸੁ ਪਾਏ ॥ ਵਸਤੁ ਅਨੂਪ ਅਤਿ ਅਗਮ ਅਗੋਚਰ ਗੁਰੁ ਪੂਰਾ ਅਲਖੁ ਲਖਾਏ ॥੩॥ ਜਿਨਿ ਇਹ ਚਾਖੀ ਸੋਈ ਜਾਣੈ ਗੂੰਗੇ ਕੀ ਮਿਠਿਆਈ ॥ ਰਤਨੁ ਲੁਕਾਇਆ ਲੂਕੈ ਨਾਹੀ ਜੇ ਕੋ ਰਖੈ ਲੁਕਾਈ ॥੪॥ ਸਭੁ ਕਿਛੁ ਤੇਰਾ ਤੂ ਅੰਤਰਜਾਮੀ ਤੂ ਸਭਨਾ ਕਾ ਪ੍ਰਭੁ ਸੋਈ ॥ ਜਿਸ ਨੋ ਦਾਤਿ ਕਰਹਿ ਸੋ ਪਾਏ ਜਨ ਨਾਨਕ ਅਵਰੁ ਨ ਕੋਈ ॥੫॥੯॥

Episode metadata supplied by the publisher feed · Published Oct 3, 2019

Embed this episode

Ready to play

Giani Bhagwaan Singh Ji - July 20th 2019 - ਅਚਰੁ ਚਰੈ ਤਾ ਸਿਧਿ ਹੋਈ ਸਿਧੀ ਤੇ ਬੁਧਿ ਪਾਈ ॥ - Ang 607

0:00 1:17:48

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of SYF?

This episode is 1 hour and 17 minutes long.

When was this SYF episode published?

This episode was published on October 3, 2019.

Can I download this SYF episode?

Yes. Use the download control on the episode player to save the publisher-provided media file.
URL copied to clipboard!