ਗੂਜਰੀ ਮਹਲਾ ੪ ਘਰੁ ੨    ੴ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ episode artwork

EPISODE · Nov 8, 2025 · 12 MIN

ਗੂਜਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥

from AUDIO GURBANI - A free podcast · host Gurjit Singh JHAMPUR

ਗੂਜਰੀ ਮਹਲਾ ੪ ਘਰੁ ੨ੴ ਸਤਿਗੁਰ ਪ੍ਰਸਾਦਿ ॥ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥ ਅਗਮ ਅਗੋਚਰ ਪ੍ਰਭੁ ਗੁਰਮੁਖਿ ਪਾਈਐ ਅਪੁਨੇ ਸਤਿਗੁਰ ਕੈ ਬਲਿਹਾਰੀ ॥੧॥ ਮਨ ਰੇ ਹਰਿ ਕੀਰਤਿ ਤਰੁ ਤਾਰੀ ॥ ਗੁਰਮੁਖਿ ਨਾਮੁ ਅੰਮ੍ਰਿਤ ਜਲੁ ਪਾਈਐ ਜਿਨ ਕਉ ਕ੍ਰਿਪਾ ਤੁਮਾਰੀ ॥ ਰਹਾਉ ॥ ਸਨਕ ਸਨੰਦਨ ਨਾਰਦ ਮੁਨਿ ਸੇਵਹਿ ਅਨਦਿਨੁ ਜਪਤ ਰਹਹਿ ਬਨਵਾਰੀ ॥ਸਰਣਾਗਤਿ ਪ੍ਰਹਲਾਦ ਜਨ ਆਏ ਤਿਨ ਕੀ ਪੈਜ ਸਵਾਰੀ ॥੨॥ ਅਲਖ ਨਿਰੰਜਨੁ ਏਕੋ ਵਰਤੈ ਏਕਾ ਜੋਤਿ ਮੁਰਾਰੀ ॥ ਸਭਿ ਜਾਚਿਕ ਤੂ ਏਕੋ ਦਾਤਾ ਮਾਗਹਿ ਹਾਥ ਪਸਾਰੀ ॥੩॥ ਭਗਤ ਜਨਾ ਕੀ ਊਤਮ ਬਾਣੀ ਗਾਵਹਿ ਅਕਥ ਕਥਾ ਨਿਤ ਨਿਆਰੀ ॥ ਸਫਲ ਜਨਮੁ ਭਇਆ ਤਿਨ ਕੇਰਾ ਆਪਿ ਤਰੇ ਕੁਲ ਤਾਰੀ ॥੪॥ ਮਨਮੁਖ ਦੁਬਿਧਾ ਦੁਰਮਤਿ ਬਿਆਪੇ ਜਿਨ ਅੰਤਰਿ ਮੋਹ ਗੁਬਾਰੀ ॥ ਸੰਤ ਜਨਾ ਕੀ ਕਥਾ ਨ ਭਾਵੈ ਓਇ ਡੂਬੇ ਸਣੁ ਪਰਵਾਰੀ ॥੫॥ ਨਿੰਦਕੁ ਨਿੰਦਾ ਕਰਿ ਮਲੁ ਧੋਵੈ ਓਹੁ ਮਲਭਖੁ ਮਾਇਆਧਾਰੀ ॥ ਸੰਤ ਜਨਾ ਕੀ ਨਿੰਦਾ ਵਿਆਪੇ ਨਾ ਉਰਵਾਰਿ ਨ ਪਾਰੀ ॥੬॥ ਏਹੁ ਪਰਪੰਚੁ ਖੇਲੁ ਕੀਆ ਸਭੁ ਕਰਤੈ ਹਰਿ ਕਰਤੈ ਸਭ ਕਲ ਧਾਰੀ ॥ ਹਰਿ ਏਕੋ ਸੂਤੁ ਵਰਤੈ ਜੁਗ ਅੰਤਰਿ ਸੂਤੁ ਖਿੰਚੈ ਏਕੰਕਾਰੀ ॥੭॥ ਰਸਨਿ ਰਸਨਿ ਰਸਿ ਗਾਵਹਿ ਹਰਿ ਗੁਣ ਰਸਨਾ ਹਰਿ ਰਸੁ ਧਾਰੀ ॥ ਨਾਨਕ ਹਰਿ ਬਿਨੁ ਅਵਰੁ ਨ ਮਾਗਉ ਹਰਿ ਰਸ ਪ੍ਰੀਤਿ ਪਿਆਰੀ ॥੮॥੧॥੭॥English TranslationGUJRI, FOURTH MEHL, SECOND HOUSE:ONE UNIVERSAL CREATOR GOD. BY THE GRACE OF THE TRUE GURU:Without the Lord, my soul cannot survive, like an infant without milk. The inaccessible and incomprehensible Lord God is obtained by the Gurmukh; I am a sacrifice to my True Guru. || 1 || O my mind, the Kirtan of the Lord’s Praise is a boat to carry you across. The Gurmukhs obtain the Ambrosial Water of the Naam, the Name of the Lord. You bless them with Your Grace. || Pause || Sanak, Sanandan and Naarad the sage serve You; night and day, they continue to chant Your Name, O Lord of the jungle. Slave Prahlaad sought Your Sanctuary, and You saved his honor. || 2 || The One unseen immaculate Lord is pervading everywhere, as is the Light of the Lord. All are beggars, You alone are the Great Giver. Reaching out our hands, we beg from You. || 3 || The speech of the humble devotees is sublime; they sing continually the wondrous, Unspoken Speech of the Lord. Their lives become fruitful; they save themselves, and all their generations. || 4 || The self-willed manmukhs are engrossed in duality and evil-mindedness; within them is the darkness of attachment. They do not love the sermon of the humble Saints, and they are drowned along with their families. || 5 || By slandering, the slanderer washes the filth off others; he is an eater of filth, and a worshipper of Maya. He indulges in the slander of the humble Saints; he is neither on this shore, nor the shore beyond. || 6 || All this worldly drama is set in motion by the Creator Lord; He has infused His almighty strength into all. The thread of the One Lord runs through the world; when He pulls out this thread, the One Creator alone remains. || 7 || With their tongues, they sing the Glorious Praises of the Lord, and savor Them. They place the sublime essence of the Lord upon their tongues, and savor it. O Nanak, other than the Lord, I ask for nothing else; I am in love with the Love of the Lord’s sublime essence. || 8 || 1 || 7 ||

Episode metadata supplied by the publisher feed · Published Nov 8, 2025

Embed this episode

Ready to play

ਗੂਜਰੀ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਹਰਿ ਬਿਨੁ ਜੀਅਰਾ ਰਹਿ ਨ ਸਕੈ ਜਿਉ ਬਾਲਕੁ ਖੀਰ ਅਧਾਰੀ ॥

0:00 12:55

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 12 minutes long.

When was this AUDIO GURBANI - A free podcast episode published?

This episode was published on November 8, 2025.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!