EPISODE · Mar 7, 2025 · 9 MIN
How can government payments support you? - ਕੀ ਤੁਸੀਂ ਸਰਕਾਰੀ ਭੁਗਤਾਨਾਂ ਲਈ ਯੋਗ ਹੋ?
from ਆਸਟ੍ਰੇਲੀਆ ਬਾਰੇ ਜਾਣੋ
The Australian government has a social security system that provides a range of income support to those who are eligible . In fact, most people will receive a government payment at some stage in their lives. Strict rules determine who can receive these payments and how much they are paid. In this episode of Australia Explained we break down some of the most common government payments you may be entitled to. - ਆਸਟ੍ਰੇਲੀਆਈ ਸਰਕਾਰ ਕੋਲ ਇੱਕ ਸਮਾਜਿਕ ਸੁਰੱਖਿਆ ਪ੍ਰਣਾਲੀ ਹੈ ਜੋ ਯੋਗ ਵਿਅਕਤੀਆਂ ਨੂੰ ਵੱਖ-ਵੱਖ ਕਿਸਮ ਦੀ ਆਮਦਨ ਸਹਾਇਤਾ ਪ੍ਰਦਾਨ ਕਰਦੀ ਹੈ। ਅਸਲ ਵਿੱਚ, ਜ਼ਿਆਦਾਤਰ ਲੋਕ ਆਪਣੇ ਜੀਵਨ ਦੇ ਕਿਸੇ ਨਾ ਕਿਸੇ ਪੜਾਅ 'ਤੇ ਸਰਕਾਰੀ ਭੁਗਤਾਨ ਪ੍ਰਾਪਤ ਕਰਨਗੇ। ਸਖ਼ਤ ਨਿਯਮ ਇਹ ਨਿਰਧਾਰਤ ਕਰਦੇ ਹਨ ਕਿ ਕੌਣ ਇਹ ਭੁਗਤਾਨ ਪ੍ਰਾਪਤ ਕਰ ਸਕਦਾ ਹੈ ਅਤੇ ਉਨ੍ਹਾਂ ਨੂੰ ਕਿੰਨਾ ਭੁਗਤਾਨ ਕੀਤਾ ਜਾਂਦਾ ਹੈ। ਆਸਟ੍ਰੇਲੀਆ ਐਕਸਪਲੇਨਡ ਦੇ ਇਸ ਐਪੀਸੋਡ ਵਿੱਚ, ਅਸੀਂ ਤੁਹਾਡੇ ਲਈ ਕੁਝ ਸਭ ਤੋਂ ਆਮ ਸਰਕਾਰੀ ਭੁਗਤਾਨਾਂ ਬਾਰੇ ਦੱਸਾਂਗੇ, ਜਿਨ੍ਹਾਂ ਲਈ ਤੁਸੀਂ ਯੋਗ ਹੋ ਸਕਦੇ ਹੋ।
Embed this episode
NOW PLAYING
How can government payments support you? - ਕੀ ਤੁਸੀਂ ਸਰਕਾਰੀ ਭੁਗਤਾਨਾਂ ਲਈ ਯੋਗ ਹੋ?
No transcript for this episode yet