EPISODE · Jun 23, 2023 · 9 MIN
How to ask for a pay rise in Australia - ਆਸਟ੍ਰੇਲੀਆ ਵਿੱਚ ਤਨਖਾਹ 'ਚ ਵਾਧੇ ਦੀ ਮੰਗ ਕਿਵੇਂ ਕੀਤੀ ਜਾ ਸਕਦੀ ਹੈ?
from ਆਸਟ੍ਰੇਲੀਆ ਬਾਰੇ ਜਾਣੋ
Regardless of your job, requesting for pay increase when you believe you deserve one is an expected part of Australian workplace culture. In some cases, an increase in your salary may even be a legal requirement. Here's the advice from experts that you should consider before initiating a pay conversation with your boss. - ਆਪਣੇ ਰੁਜ਼ਗਾਰਦਾਤਾ ਨੂੰ ਤਨਖਾਹ ਵਿੱਚ ਵਾਧੇ ਦੀ ਬੇਨਤੀ ਕਰਨਾ ਬਹੁਤ ਸਾਰੇ ਕਰਮਚਾਰੀਆਂ ਲਈ ਇੱਕ ਮੁਸ਼ਕਿਲ ਕੰਮ ਹੋ ਸਕਦਾ ਹੈ, ਪਰ ਜੇਕਰ ਤੁਹਾਨੂੰ ਇਹ ਵਿਸ਼ਵਾਸ ਹੈ ਕਿ ਤੁਸੀਂ ਤਨਖਾਹ ਵਾਧੇ ਦੇ ਯੋਗ ਹੋ, ਤਾਂ ਤੁਹਾਡੇ ਰੁਜ਼ਗਾਰਦਾਤਾ ਨਾਲ ਉਸ ਸਬੰਧੀ ਗੱਲਬਾਤ ਕਰਨ ਲਈ ਕਈ ਤਰੀਕੇ ਮੌਜੂਦ ਹਨ, ਤੁਸੀਂ ਇਹ ਗੱਲਬਾਤ ਆਪਣੇ ਸਹਿਕਰਮੀਆਂ ਨਾਲ ਸਾਂਝੇ ਤੌਰ 'ਤੇ ਜਾਂ ਵਿਅਕਤੀਗਤ ਤੌਰ 'ਤੇ ਵੀ ਕਰ ਸਕਦੇ ਹੋ। ਆਸਟ੍ਰੇਲੀਆ ਵਿੱਚ, ਤੁਹਾਡੇ ਕੰਮ ਵਾਲੀ ਥਾਂ 'ਤੇ ਨਿਰਭਰ ਕਰਦੇ ਹੋਏ, ਤਨਖਾਹ ਵਿੱਚ ਵਾਧਾ ਪ੍ਰਾਪਤ ਕਰਨਾ ਤੁਹਾਡਾ ਕਾਨੂੰਨੀ ਹੱਕ ਵੀ ਹੋ ਸਕਦਾ ਹੈ।
Embed this episode
Ready to play
How to ask for a pay rise in Australia - ਆਸਟ੍ਰੇਲੀਆ ਵਿੱਚ ਤਨਖਾਹ 'ਚ ਵਾਧੇ ਦੀ ਮੰਗ ਕਿਵੇਂ ਕੀਤੀ ਜਾ ਸਕਦੀ ਹੈ?
No transcript for this episode yet
Similar Episodes
No similar episodes found.