Jan 13 | 2025 | Hukamnama Sahib | ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ episode artwork

EPISODE · Jan 13, 2025 · 11 MIN

Jan 13 | 2025 | Hukamnama Sahib | ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥

from AUDIO GURBANI - A free podcast · host Gurjit Singh JHAMPUR

ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿਗਿਆਨੈ ॥੧॥ ਮਃ ੩ ॥ ਗੁਰਮੁਖਿ ਚਿਤੁ ਨ ਲਾਇਓ ਅੰਤਿ ਦੁਖੁ ਪਹੁਤਾ ਆਇ ॥ ਅੰਦਰਹੁ ਬਾਹਰਹੁ ਅੰਧਿਆਂ ਸੁਧਿ ਨ ਕਾਈਪਾਇ ॥ ਪੰਡਿਤ ਤਿਨ ਕੀ ਬਰਕਤੀ ਸਭੁ ਜਗਤੁ ਖਾਇ ਜੋ ਰਤੇ ਹਰਿ ਨਾਇ ॥ ਜਿਨ ਗੁਰ ਕੈ ਸਬਦਿ ਸਲਾਹਿਆ ਹਰਿ ਸਿਉ ਰਹੇਸਮਾਇ ॥ਪੰਡਿਤ ਦੂਜੈ ਭਾਇ ਬਰਕਤਿ ਨ ਹੋਵਈ ਨਾ ਧਨੁ ਪਲੈ ਪਾਇ ॥ ਪੜਿ ਥਕੇ ਸੰਤੋਖੁ ਨ ਆਇਓ ਅਨਦਿਨੁ ਜਲਤ ਵਿਹਾਇ॥ ਕੂਕ ਪੂਕਾਰ ਨ ਚੁਕਈ ਨਾ ਸੰਸਾ ਵਿਚਹੁ ਜਾਇ ॥ ਨਾਨਕ ਨਾਮ ਵਿਹੂਣਿਆ ਮੁਹਿ ਕਾਲੈ ਉਠਿ ਜਾਇ ॥੨॥ ਪਉੜੀ ॥ ਹਰਿਸਜਣ ਮੇਲਿ ਪਿਆਰੇ ਮਿਲਿ ਪੰਥੁ ਦਸਾਈ ॥ ਜੋ ਹਰਿ ਦਸੇ ਮਿਤੁ ਤਿਸੁ ਹਉ ਬਲਿ ਜਾਈ ॥ ਗੁਣ ਸਾਝੀ ਤਿਨ ਸਿਉ ਕਰੀ ਹਰਿਨਾਮੁ ਧਿਆਈ ॥ ਹਰਿ ਸੇਵੀ ਪਿਆਰਾ ਨਿਤ ਸੇਵਿ ਹਰਿ ਸੁਖੁ ਪਾਈ ॥ਬਲਿਹਾਰੀ ਸਤਿਗੁਰ ਤਿਸੁ ਜਿਨਿ ਸੋਝੀ ਪਾਈ ॥੧੨॥ ਅਰਥ: ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀਖੋਜ ਕਰਦਾ ਹੈ। 

Episode metadata supplied by the publisher feed · Published Jan 13, 2025

Embed this episode

Ready to play

Jan 13 | 2025 | Hukamnama Sahib | ਸਲੋਕੁ ਮਃ ੩ ॥ ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥

0:00 11:54

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 11 minutes long.

When was this AUDIO GURBANI - A free podcast episode published?

This episode was published on January 13, 2025.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!