Jan 14,2023 Hukamnama Sahib episode artwork

EPISODE · Jul 27, 2024 · 0 MIN

Jan 14,2023 Hukamnama Sahib

from AUDIO GURBANI - A free podcast · host Gurjit Singh JHAMPUR

The daily Hukamnama Sahib from Sri Darbar Sahib Amritsar including Translation in Punjabi and English audio ਧਨਾਸਰੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥ ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥ ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥ ਕਾਰਨ ਕਵਨ ਅਬੋਲ ॥ ਰਹਾਉ ॥ ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥ ਅਰਥ: (ਹੇ ਮਾਧੋ!) ਮੇਰੇ ਵਰਗਾ ਕੋਈ ਨਿਮਾਣਾ ਨਹੀਂ, ਤੇ, ਤੇਰੇ, ਵਰਗਾ ਹੋਰ ਕੋਈ ਦਇਆ ਕਰਨ ਵਾਲਾ ਨਹੀਂ, (ਮੇਰੀ ਕੰਗਾਲਤਾ ਦਾ) ਹੁਣ ਹੋਰ ਪਰਤਾਵਾ ਕਰਨ ਦੀ ਲੋੜ ਨਹੀਂ। (ਹੇ ਸੋਹਣੇ ਰਾਮ!) ਮੈਨੂੰ ਦਾਸ ਨੂੰ ਇਹ ਪੂਰਨ ਸਿਦਕ ਬਖ਼ਸ਼ ਕਿ ਮੇਰਾ ਮਨ ਤੇਰੀ ਸਿਫ਼ਤਿ-ਸਾਲਾਹ ਦੀਆਂ ਗੱਲਾਂ ਵਿਚ ਪਰਚ ਜਾਇਆ ਕਰੇ।੧। ਹੇ ਸੋਹਣੇ ਰਾਮ! ਮੈਂ ਤੈਥੋਂ ਸਦਾ ਸਦਕੇ ਹਾਂ; ਤੂੰ ਕਿਸ ਗੱਲੇ ਮੇਰੇ ਨਾਲ ਨਹੀਂ ਬੋਲਦਾ?।ਰਹਾਉ। ਰਵਿਦਾਸ ਆਖਦਾ ਹੈ-ਹੇ ਮਾਧੋ! ਕਈ ਜਨਮਾਂ ਤੋਂ ਮੈਂ ਤੈਥੋਂ ਵਿਛੁੜਿਆ ਆ ਰਿਹਾ ਹਾਂ (ਮਿਹਰ ਕਰ, ਮੇਰਾ) ਇਹ ਜਨਮ ਤੇਰੀ ਯਾਦ ਵਿਚ ਬੀਤੇ; ਤੇਰਾ ਦੀਦਾਰ ਕੀਤਿਆਂ ਬੜਾ ਚਿਰ ਹੋ ਗਿਆ ਹੈ, (ਦਰਸ਼ਨ ਦੀ) ਆਸ ਵਿਚ ਹੀ ਮੈਂ ਜੀਊਂਦਾ ਹਾਂ।੨।੧। ਭਾਵ: ਪ੍ਰਭੂ-ਦਰ ਤੇ ਉਸ ਦੇ ਦਰਸ਼ਨ ਕਰਨ ਲਈ ਅਰਦਾਸ। DHANAASAREE, DEVOTEE RAVI DAAS JEE: ONE UNIVERSAL CREATOR GOD. BY THE GRACE OF THE TRUE GURU: There is none as forlorn as I am, and none as Compassionate as You; what need is there to test us now? May my mind surrender to Your Word; please, bless Your humble servant with this perfection. || 1 || I am a sacrifice, a sacrifice to the Lord. O Lord, why are You silent? || Pause || For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. || 2 || 1 || Brought to you by @ Gs jhampur ------------------------------------------------------------ Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Episode metadata supplied by the publisher feed · Published Jul 27, 2024

Embed this episode

NOW PLAYING

Jan 14,2023 Hukamnama Sahib

0:00 0:24

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 0 minutes long.

When was this AUDIO GURBANI - A free podcast episode published?

This episode was published on July 27, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!