Jan 15,2023 Hukamnama Sahib  episode artwork

EPISODE · Jul 27, 2024 · 0 MIN

Jan 15,2023 Hukamnama Sahib

from AUDIO GURBANI - A free podcast · host Gurjit Singh JHAMPUR

  ਸਲੋਕੁ ਮਃ ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮ੍ਹਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥ ਅਰਥ: ਪਤੀ ਤਾਂ ਘਰ (ਭਾਵ, ਹਿਰਦੇ) ਵਿਚ ਹੀ ਹੈ, (ਪਰ ਉਸ ਨੂੰ) ਪਰਦੇਸ ਵਿਚ (ਸਮਝਦੀ ਹੋਈ) ਕਮਲੀ ਇਸਤ੍ਰੀ ਸਦਾ ਝੂਰਦੀ ਹੈ ਤੇ (ਉਸ ਨੂੰ) ਯਾਦ ਕਰਦੀ ਹੈ; ਜੇ ਨੀਯਤ ਸਾਫ਼ ਕਰੇ ਤਾਂ ਮਿਲਦਿਆਂ ਢਿੱਲ ਨਹੀਂ ਲੱਗਦੀ।੧। ਮਃ ੧ ॥ ਨਾਨਕ ਗਾਲੀ ਕੂੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥ ਅਰਥ: ਹੇ ਨਾਨਕ! ਹਰੀ ਨਾਲ) ਪਿਆਰ ਕਰਨ ਤੋਂ ਬਿਨਾ (ਭਾਵ, ਪਿਆਰ ਤੋਂ ਸੱਖਣਾ ਜਦ ਤਾਈਂ ਰਹੇ) ਹੋਰ ਗੱਲਾਂ (ਕਰਨੀਆਂ) ਝੂਠੀਆਂ ਹਨ; (ਕਿਉਂਕਿ ਏਸ ਤਰ੍ਹਾਂ) ਤਦ ਤਾਈਂ (ਹਰੀ ਨੂੰ ਜੀਵ) ਚੰਗਾ ਸਮਝਦਾ ਹੈ ਜਦ ਤਾਈਂ (ਹਰੀ) ਦੇਂਦਾ ਹੈ ਤੇ (ਜੀਵ) ਲੈਂਦਾ ਹੈ (ਭਾਵ, ਜਦ ਤਕ ਜੀਵ ਨੂੰ ਕੁਝ ਮਿਲਦਾ ਰਹਿੰਦਾ ਹੈ) ।੨। ਪਉੜੀ ॥ ਜਿਨਿ ਉਪਾਏ ਜੀਅ ਤਿਨਿ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ ਅਰਥ: ਜਿਸ ਹਰੀ ਨੇ ਜੀਵ ਪੈਦਾ ਕੀਤੇ ਹਨ, ਉਸੇ ਨੇ ਉਹਨਾਂ ਦੀ ਰੱਖਿਆ ਕੀਤੀ ਹੈ; ਜੋ ਜੀਵ ਉਸ ਹਰੀ ਦਾ ਆਤਮਕ ਜੀਵਨ ਦੇਣ ਵਾਲਾ ਸੱਚਾ ਨਾਮ (ਰੂਪ) ਭੋਜਨ ਛਕਦੇ ਹਨ ਤੇ (ਇਸ ਭੋਜਨ ਨਾਲ) ਉਹ ਬੜੇ ਰੱਜ ਜਾਂਦੇ ਹਨ ਉਹਨਾਂ ਦੀ ਹੋਰ ਖਾਣ ਦੀ ਇੱਛਾ ਮਿਟ ਜਾਂਦੀ ਹੈ। ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦॥ SHALOK, FIRST MEHL: The soul-bride is at home, while the Husband Lord is away; she cherishes His memory, and mourns His absence. She shall meet Him without delay, if she rids herself of duality. || 1 || FIRST MEHL: O Nanak, false is the speech of one who acts without loving the Lord. He judges things to be good, only as long as the Lord gives and he receives. || 2 || PAUREE: The Lord, who created the creatures, also protects them. I have tasted the food of Ambrosial Nectar, the True Name. I am satisfied and satiated, and my hunger is appeased. The One Lord is pervading in all, but rare are those who realize this. Servant Nanak is enraptured, in the Protection of God. || 20 ||

Episode metadata supplied by the publisher feed · Published Jul 27, 2024

Embed this episode

NOW PLAYING

Jan 15,2023 Hukamnama Sahib

0:00 0:24

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 0 minutes long.

When was this AUDIO GURBANI - A free podcast episode published?

This episode was published on July 27, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!