Jan 16 | 2026 | Hukamnama Sahib | ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ episode artwork

EPISODE · Jan 16, 2026 · 8 MIN

Jan 16 | 2026 | Hukamnama Sahib | ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥

from AUDIO GURBANI - A free podcast · host Gurjit Singh JHAMPUR

 ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥ ਅਰਥ: ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ। (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ।ਰਹਾਉ।ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹ ੈ। ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ। ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ।੧।ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ। ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ। ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ।੨।ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ। ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ।੩।ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ। ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ। ਹੇ ਨਾਨਕ! ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ।੪।੧।SORAT’H, FOURTH MEHL, FIRST HOUSE:ONE UNIVERSAL CREATOR GOD. BY THE GRACE OF THE TRUE GURU:My Beloved Lord Himself pervades and permeates all; He Himself is, all by Himself. My Beloved Himself is the trader in this world; He Himself is the true banker. My Beloved Himself is the trade and the trader; He Himself is the true credit. || 1 || O mind, meditate on the Lord, Har, Har, and praise His Name. By Guru’s Grace, the Beloved, Ambrosial, unapproachable and unfathomable Lord is obtained. || Pause || The Beloved Himself sees and hears everything; He Himself speaks through the mouths of all beings. The Beloved Himself leads us into the wilderness, and He Himself shows us the Way. The Beloved Himself is Himself all-in-all; He Himself is carefree. || 2 || The Beloved Himself, all by Himself, created everything; He Himself links all to their tasks. The Beloved Himself creates the Creation, and He Himself destroys it. He Himself is the wharf, and He Himself is the ferryman, who ferries us across. || 3 || The Beloved Himself is the ocean, and the boat; He Himself is the Guru, the boatman who steers it. The Beloved Himself sets sail and crosses over; He, the King, beholds His wondrous play. The Beloved Himself is the Merciful Master; O servant Nanak, He forgives and blends with Himself. || 4 || 1 ||

NOW PLAYING

Jan 16 | 2026 | Hukamnama Sahib | ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥

0:00 8:58

No transcript for this episode yet

We transcribe on demand. Request one and we'll notify you when it's ready — usually under 10 minutes.

MG Show MG Show The MG Show, hosted by Jeffrey Pedersen and Shannon Townsend, is a leading alternative media platform dedicated to uncovering the truth behind today’s most pressing political issues. Launched in 2019, the show has grown exponentially, offering unfiltered insights, comprehensive research, and real-time analysis. With a commitment to independent journalism and factual integrity, the MG Show empowers its audience with knowledge and encourages active participation in the political discourse. Ask A Spaceman Archives - 365 Days of Astronomy Ask A Spaceman Archives - 365 Days of Astronomy Podcasting Astronomy Every Day of the Year French Your Way Jessica: Native French teacher founder of French Your Way Boost your French listening skills and test your comprehension with this one of a kind series of podcasts. Get the chance to listen to a real conversation between native speakers talking at normal speed AND customise your learning experience through carefully designed sets of questions (2 levels of difficulty) available for download at www.frenchvoicespodcast.com. All interviews also come with the transcript. French teacher Jessica interviews native speakers of French from around the world who share a bit of their life and passion. Where else would you meet in one same place a French yoga teacher based in Melbourne, a soap manufacturer from Provence, or a couple cycling around the world? That Hoarder: Overcome Compulsive Hoarding That Hoarder Hoarding disorder is stigmatised and people who hoard feel vast amounts of shame. This podcast began life as an audio diary, an anonymous outlet for somebody with this weird condition. That Hoarder speaks about her experiences living with compulsive hoarding, she interviews therapists, academics, researchers, children of hoarders, professional organisers and influencers, and she shares insight and tips for others with the problem. Listened to by people who hoard as well as those who love them and those who work with them, Overcome Compulsive Hoarding with That Hoarder aims to shatter the stigma, share the truth and speak openly and honestly to improve lives.

Frequently Asked Questions

How long is this episode of AUDIO GURBANI - A free podcast?

This episode is 8 minutes long.

When was this AUDIO GURBANI - A free podcast episode published?

This episode was published on January 16, 2026.

What is this episode about?

 ਸੋਰਠਿ ਮਹਲਾ ੪ ਘਰੁ ੧    ੴ ਸਤਿਗੁਰ ਪ੍ਰਸਾਦਿ ॥ ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ...

Can I download this AUDIO GURBANI - A free podcast episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!