Jan 17 | 2026 | Hukamnama Sahib | ਜੈਤਸਰੀ ਮਹਲਾ ੫ ॥ ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥ episode artwork

EPISODE · Jan 17, 2026 · 5 MIN

Jan 17 | 2026 | Hukamnama Sahib | ਜੈਤਸਰੀ ਮਹਲਾ ੫ ॥ ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥

from Audio Gurbani (Blessed Day) · host Gurjit Singh JHAMPUR

ਜੈਤਸਰੀ ਮਹਲਾ ੫ ॥ ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥ ਦੀਸਹਿ ਸਭ ਸੰਗਿ ਰਹਹਿ ਅਲੇਪਾ ਨਹ ਵਿਆਪੈ ਉਨ ਮਾਈ ॥ ਏਕੈ ਰੰਗਿ ਤਤ ਕੇ ਬੇਤੇ ਸਤਿਗੁਰ ਤੇ ਬੁਧਿ ਪਾਈ ॥੧॥ ਦਇਆ ਮਇਆ ਕਿਰਪਾ ਠਾਕੁਰ ਕੀ ਸੇਈ ਸੰਤ ਸੁਭਾਈ ॥ ਤਿਨ ਕੈ ਸੰਗਿ ਨਾਨਕ ਨਿਸਤਰੀਐ ਜਿਨ ਰਸਿ ਰਸਿ ਹਰਿ ਗੁਨ ਗਾਈ ॥੨॥੩॥੭॥ਜੈਤਸਰੀ ਮਹਲਾ ੫ ॥ਅਰਥ: ਹੇ ਭਾਈ! ਜਿਨ੍ਹਾਂ ਮਨੁੱਖਾਂ ਵਾਸਤੇ ਪਰਮਾਤਮਾ ਮਦਦਗਾਰ ਬਣ ਜਾਂਦਾ ਹੈ (ਉਹਨਾਂ ਦੀ ਉਮਰ) ਆਤਮਕ ਅਡੋਲਤਾ ਦੇ ਸਾਰੇ ਸੁਖਾਂ ਆਨੰਦਾਂ ਨਾਲ (ਬੀਤਦੀ ਹੈ) ਉਹਨਾਂ ਨੂੰ ਕੋਈ ਰੋਗ ਨਹੀਂ ਪੋਂਹਦਾ।੧।ਰਹਾਉ।ਹੇ ਭਾਈ! ਉਹ ਮਨੁੱਖ ਸਭਨਾਂ ਨਾਲ (ਵਰਤਦੇ) ਦਿੱਸਦੇ ਹਨ, ਪਰ ਉਹ (ਮਾਇਆ ਤੋਂ) ਨਿਰਲੇਪ ਰਹਿੰਦੇ ਹਨ, ਮਾਇਆ ਉਹਨਾਂ ਉਤੇ ਆਪਣਾ ਜ਼ੋਰ ਨਹੀਂ ਪਾ ਸਕਦੀ। ਉਹ ਇਕ ਪਰਮਾਤਮਾ ਦੇ ਪ੍ਰੇਮ ਵਿਚ ਟਿਕੇ ਰਹਿੰਦੇ ਹਨ, ਉਹ ਜੀਵਨ ਦੀ ਅਸਲੀਅਤ ਦੇ ਜਾਣਨ ਵਾਲੇ ਬਣ ਜਾਂਦੇ ਹਨ-ਇਹ ਅਕਲ ਉਹਨਾਂ ਗੁਰੂ ਪਾਸੋਂ ਪ੍ਰਾਪਤ ਕਰ ਲਈ ਹੁੰਦੀ ਹੈ।੧।ਹੇ ਨਾਨਕ! ਉਹੀ ਮਨੁੱਖ ਪ੍ਰੇਮ-ਭਰੇ ਹਿਰਦੇ ਵਾਲੇ ਸੰਤ ਬਣ ਜਾਂਦੇ ਹਨ, ਜਿਨ੍ਹਾਂ ਉਤੇ ਮਾਲਕ-ਪ੍ਰਭੂ ਦੀ ਕਿਰਪਾ ਮੇਹਰ ਦਇਆ ਹੁੰਦੀ ਹੈ ਜੇਹੜੇ ਮਨੁੱਖ ਸਦਾ ਪ੍ਰੇਮ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ, ਉਹਨਾਂ ਦੀ ਸੰਗਤਿ ਵਿਚ ਰਹਿ ਕੇ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ।੨।੩।੭।Jaitasari Mahla 5 ||Meaning: O brother! Those people for whom God becomes a helper (their life) (passes) with all the comforts and joys of spiritual stability, no disease befalls them.1.Rahau.O brother! Those people are seen (behaving) with everyone, but they remain detached (from Maya), Maya cannot exert its power over them. They remain steadfast in the love of the one God, they become those who know the reality of life - this intelligence is acquired by them from the Guru.1.O Nanak! Those people become saints with hearts full of love, on whom the grace and mercy of the Lord-Master are bestowed. Those people who always sing the praises of God with love, remain in their company and cross over the ocean of the world.2.3.7.

Episode metadata supplied by the publisher feed · Published Jan 17, 2026

Embed this episode

Ready to play

Jan 17 | 2026 | Hukamnama Sahib | ਜੈਤਸਰੀ ਮਹਲਾ ੫ ॥ ਜਾ ਕਉ ਭਏ ਗੋਵਿੰਦ ਸਹਾਈ ॥ ਸੂਖ ਸਹਜ ਆਨੰਦ ਸਗਲ ਸਿਉ ਵਾ ਕਉ ਬਿਆਧਿ ਨ ਕਾਈ ॥੧॥ ਰਹਾਉ ॥

0:00 5:24

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of Audio Gurbani (Blessed Day)?

This episode is 5 minutes long.

When was this Audio Gurbani (Blessed Day) episode published?

This episode was published on January 17, 2026.

Can I download this Audio Gurbani (Blessed Day) episode?

Yes. Use the download control on the episode player to save the publisher-provided media file.
URL copied to clipboard!