Jan 24,2023 Hukamnama Sahib  episode artwork

EPISODE · Jul 27, 2024 · 0 MIN

Jan 24,2023 Hukamnama Sahib

from AUDIO GURBANI - A free podcast · host Gurjit Singh JHAMPUR

The daily Hukamnama sahib from Sri Darbar Sahib Amritsar including Punjabi and English translation audio   ਬਿਲਾਵਲੁ ਮਹਲਾ ੫ ॥ ਸੰਤ ਸਰਣਿ ਸੰਤ ਟਹਲ ਕਰੀ ॥ ਧੰਧੁ ਬੰਧੁ ਅਰੁ ਸਗਲ ਜੰਜਾਰੋ ਅਵਰ ਕਾਜ ਤੇ ਛੂਟਿ ਪਰੀ ॥੧॥ ਰਹਾਉ ॥ ਸੂਖ ਸਹਜ ਅਰੁ ਘਨੋ ਅਨੰਦਾ ਗੁਰ ਤੇ ਪਾਇਓ ਨਾਮੁ ਹਰੀ ॥ ਐਸੋ ਹਰਿ ਰਸੁ ਬਰਨਿ ਨ ਸਾਕਉ ਗੁਰਿ ਪੂਰੈ ਮੇਰੀ ਉਲਟਿ ਧਰੀ ॥੧॥ ਪੇਖਿਓ ਮੋਹਨੁ ਸਭ ਕੈ ਸੰਗੇ ਊਨ ਨ ਕਾਹੂ ਸਗਲ ਭਰੀ ॥ ਪੂਰਨ ਪੂਰਿ ਰਹਿਓ ਕਿਰਪਾ ਨਿਧਿ ਕਹੁ ਨਾਨਕ ਮੇਰੀ ਪੂਰੀ ਪਰੀ ॥੨॥੭॥੯੩॥ ਹੇ ਭਾਈ! ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਜਦੋਂ ਮੈਂ ਗੁਰੂ ਦੀ ਸੇਵਾ ਕਰਨ ਲੱਗ ਪਿਆ, (ਮੇਰੇ ਅੰਦਰੋਂ) ਧੰਧਾ, ਬੰਧਨ ਅਤੇ ਸਾਰਾ ਜੰਜਾਲ (ਮੁੱਕ ਗਿਆ) , ਮੇਰੀ ਬ੍ਰਿਤੀ ਹੋਰ ਹੋਰ ਕੰਮਾਂ ਤੋਂ ਅਟੰਕ ਹੋ ਗਈ।੧।ਰਹਾਉ। ਹੇ ਭਾਈ! ਗੁਰੂ ਪਾਸੋਂ ਮੈਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜਿਸ ਦੀ ਬਰਕਤਿ ਨਾਲ) ਆਤਮਕ ਅਡੋਲਤਾ ਦਾ ਸੁਖ ਅਤੇ ਆਨੰਦ (ਮੇਰੇ ਅੰਦਰ ਉਤਪੰਨ ਹੋ ਗਿਆ) । ਹਰਿ-ਨਾਮ ਦਾ ਸੁਆਦ ਮੈਨੂੰ ਅਜੇਹਾ ਆਇਆ ਕਿ ਮੈਂ ਉਹ ਬਿਆਨ ਨਹੀਂ ਕਰ ਸਕਦਾ। ਗੁਰੂ ਨੇ ਮੇਰੀ ਬ੍ਰਿਤੀ ਮਾਇਆ ਵਲੋਂ ਪਰਤਾ ਦਿੱਤੀ।੧। ਹੇ ਭਾਈ! ਗੁਰੂ ਦੀ ਕਿਰਪਾ ਨਾਲ) ਸੋਹਣੇ ਪ੍ਰਭੂ ਨੂੰ ਮੈਂ ਸਭ ਵਿਚ ਵੱਸਦਾ ਵੇਖ ਲਿਆ ਹੈ, ਕੋਈ ਭੀ ਥਾਂ ਉਸ ਪ੍ਰਭੂ ਤੋਂ ਸੱਖਣਾ ਨਹੀਂ ਦਿੱਸਦਾ, ਸਾਰੀ ਹੀ ਸ੍ਰਿਸ਼ਟੀ ਪ੍ਰਭੂ ਦੀ ਜੀਵਨ-ਰੌ ਨਾਲ ਭਰਪੂਰ ਦਿੱਸ ਰਹੀ ਹੈ। ਕਿਰਪਾ ਦਾ ਖ਼ਜ਼ਾਨਾ ਪਰਮਾਤਮਾ ਹਰ ਥਾਂ ਪੂਰਨ ਤੌਰ ਤੇ ਵਿਆਪਕ ਦਿੱਸ ਰਿਹਾ ਹੈ। ਹੇ ਨਾਨਕ! ਆਖ-(ਹੇ ਭਾਈ! ਗੁਰੂ ਦੀ ਮੇਹਰ ਨਾਲ) ਮੇਰੀ ਮੇਹਨਤ ਸਫਲ ਹੋ ਗਈ ਹੈ।੨।੭।੯੩। BILAAVAL, FIFTH MEHL: I seek the Sanctuary of the Saints, and I serve the Saints. I am rid of all worldly concerns, bonds, entanglements and other affairs. || 1 || Pause || I have obtained peace, poise and great bliss from the Guru, through the Lord’s Name. Such is the sublime essence of the Lord, that I cannot describe it. The Perfect Guru has turned me away from the world. || 1 || I behold the Fascinating Lord with everyone. No one is without Him — He is pervading everywhere. The Perfect Lord, the treasure of mercy, is permeating everywhere. Says Nanak, I am fully fulfilled. || 2 || 7 || 93 || ------- Brought to you by @ Gs jhampur -- Connect with GS Jhampur» Subscribe to Audio Gurbani: https://Anchor.fm/gsjhampur/ » Subscribe to our YouTube Channel:https://youtube.com/GurjitSinghJhampur» Like us on Facebook: https://www.facebook.com/gsjhampur» Tweet us on Twitter:https://twitter.com/tazamudda?t=eAP0Aj6t2QfjJBXJN183wg&s=09 » Follow us on Instagram:https://www.instagram.com/s/aGlnaGxpZ2h0OjE3ODU5NTA3NTQ1MTEwNDU1?igshid=YmMyMTA2M2Y=»

Episode metadata supplied by the publisher feed · Published Jul 27, 2024

Embed this episode

NOW PLAYING

Jan 24,2023 Hukamnama Sahib

0:00 0:24

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of AUDIO GURBANI - A free podcast?

This episode is 0 minutes long.

When was this AUDIO GURBANI - A free podcast episode published?

This episode was published on July 27, 2024.

Can I download this AUDIO GURBANI - A free podcast episode?

Yes. Use the download control on the episode player to save the publisher-provided media file.
URL copied to clipboard!