EPISODE · Jun 1, 2025 · 10 MIN
ਕਾਮਾਗਾਟਾਮਾਰੂ ਨੂੰ ਜੀ ਆਇਆਂ ਨੂੰ - ਹਿੰਦੁਸਤਾਨੀ ਦੀ ਸੰਪਾਦਕੀ -1 ਜੂਨ, 1914
from Sukhwant Hundal's podcast
ਹਿੰਦੁਸਤਾਨੀ ਦੀ ਸੰਪਾਦਕੀ1 ਜੂਨ, 1914 ਕਾਮਾਗਾਟਾਮਾਰੂ ਨੂੰ ਜੀ ਆਇਆਂ ਨੂੰ ਲੇਖਕ: ਹਸਨ ਰਹੀਮ 19 ਸੌ 14 ਵਿੱਚ ਹਸਨ ਰਹੀਮ ਸਥਾਨਕ ਹਿੰਦੁਸਤਾਨੀ ਕਮਿਊਨਿਟੀ ਦੇ ਆਗੂਆਂ ਵਿੱਚੋਂ ਇਕ ਸਨ ਅਤੇ ਅੰਗਰੇਜ਼ੀ ਵਿੱਚ 'ਦੀ ਹਿੰਦੁਸਤਾਨੀ' ਨਾਂ ਦਾ ਅਖਬਾਰ ਕੱਢਦੇ ਸਨ। ਕਾਮਾਗਾਟਾਮਾਰੂ ਦੇ ਮੁਸਾਫਰਾਂ ਦੀ ਮਦਦ ਲਈ ਉਹਨਾਂ ਬਹੁਤ ਸਰਗਰਮ ਰੋਲ ਨਿਭਾਇਆ। "ਦੀ ਹਿੰਦੁਸਤਾਨੀ' ਦੇ ਜੂਨ 1914 ਦੇ ਅੰਕ ਵਿੱਚ ਉਹਨਾਂ ਵਲੋਂ ਲਿਖਿਆ ਸੰਪਾਦਕੀ ਪੇਸ਼ ਹੈਕਾਮਾਗਾਟਾਮਾਰੂ ਦੇ ਮੁਸਾਫਰਾਂ ਦੀ ਮਦਦ ਲਈ ਉਹਨਾਂ ਬਹੁਤ ਸਰਗਰਮ ਰੋਲ ਨਿਭਾਇਆ। "ਦੀ ਹਿੰਦੁਸਤਾਨੀ' ਦੇ ਜੂਨ 1914 ਦੇ ਅੰਕ ਵਿੱਚ ਉਹਨਾਂ ਵਲੋਂ ਲਿਖਿਆ ਸੰਪਾਦਕੀ ਪੇਸ਼ ਹੈ Hosted on Acast. See acast.com/privacy for more information.
Embed this episode
Ready to play
ਕਾਮਾਗਾਟਾਮਾਰੂ ਨੂੰ ਜੀ ਆਇਆਂ ਨੂੰ - ਹਿੰਦੁਸਤਾਨੀ ਦੀ ਸੰਪਾਦਕੀ -1 ਜੂਨ, 1914
No transcript for this episode yet
Similar Episodes
No similar episodes found.
Similar Podcasts
No similar podcasts found.