ਖ਼ਬਰਨਾਮਾ: ਆਸਟ੍ਰੇਲੀਆ 1.2 ਮਿਲੀਅਨ ਘਰਾਂ ਦਾ ਟੀਚਾ ਪੂਰਾ ਕਰਨ ਤੋਂ ਪਿੱਛੇ, ਰਿਹਾਇਸ਼ੀ ਸੰਕਟ ਬਰਕਰਾਰ episode artwork

EPISODE · Jul 31, 2026 · 3 MIN

ਖ਼ਬਰਨਾਮਾ: ਆਸਟ੍ਰੇਲੀਆ 1.2 ਮਿਲੀਅਨ ਘਰਾਂ ਦਾ ਟੀਚਾ ਪੂਰਾ ਕਰਨ ਤੋਂ ਪਿੱਛੇ, ਰਿਹਾਇਸ਼ੀ ਸੰਕਟ ਬਰਕਰਾਰ

from SBS Punjabi - ਐਸ ਬੀ ਐਸ ਪੰਜਾਬੀ

ਆਸਟ੍ਰੇਲੀਆ ਵਿੱਚ ਘਰਾਂ ਦੇ ਨਿਰਮਾਣ ਨਾਲ ਜੁੜੇ ਨਵੇਂ ਅੰਕੜਿਆਂ ਨੇ ਚਿੰਤਾ ਵਧਾ ਦਿੱਤੀ ਹੈ। ਆਸਟ੍ਰੇਲੀਅਨ ਬਿਊਰੋ ਆਫ਼ ਸਟੈਟਿਸਟਿਕਸ ਦੇ ਅੰਕੜਿਆਂ ਮੁਤਾਬਕ ਨਵੇਂ ਘਰਾਂ ਦੇ ਨਿਰਮਾਣ ਵਿੱਚ ਗਿਰਾਵਟ ਆਈ ਹੈ, ਜਿਸ ਕਾਰਨ ਇਹ ਸਵਾਲ ਖੜ੍ਹਾ ਹੋ ਰਿਹਾ ਹੈ ਕਿ ਕੀ ਸਰਕਾਰ 2029 ਦੇ ਮੱਧ ਤੱਕ 1.2 ਮਿਲੀਅਨ ਨਵੇਂ ਘਰ ਬਣਾਉਣ ਦਾ ਟੀਚਾ ਪੂਰਾ ਕਰ ਸਕੇਗੀ। ਇਸ ਦੇ ਨਾਲ ਹੀ, ਘਰਾਂ ਦਾ ਨਿਰਮਾਣ ਘਟਣ ਦੇ ਬਾਵਜੂਦ ਰਿਹਾਇਸ਼ੀ ਇਮਾਰਤਾਂ ਦੀਆਂ ਕੀਮਤਾਂ ਵਿੱਚ ਵਾਧਾ ਜਾਰੀ ਹੈ, ਜਿਸ ਪਿੱਛੇ ਮੁੱਖ ਕਾਰਨਾਂ ਵਿੱਚੋਂ ਇੱਕ ਨਿਰਮਾਣ ਸਮੱਗਰੀ ਦੀ ਵਧਦੀ ਲਾਗਤ ਹੈ। ਇਹ ਅਤੇ ਅੱਜ ਦੀਆਂ ਹੋਰ ਮੁੱਖ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...

Episode metadata supplied by the publisher feed · Published Jul 31, 2026

Embed this episode

Ready to play

ਖ਼ਬਰਨਾਮਾ: ਆਸਟ੍ਰੇਲੀਆ 1.2 ਮਿਲੀਅਨ ਘਰਾਂ ਦਾ ਟੀਚਾ ਪੂਰਾ ਕਰਨ ਤੋਂ ਪਿੱਛੇ, ਰਿਹਾਇਸ਼ੀ ਸੰਕਟ ਬਰਕਰਾਰ

0:00 3:24

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

Frequently Asked Questions

How long is this episode of SBS Punjabi - ਐਸ ਬੀ ਐਸ ਪੰਜਾਬੀ?

This episode is 3 minutes long.

When was this SBS Punjabi - ਐਸ ਬੀ ਐਸ ਪੰਜਾਬੀ episode published?

This episode was published on July 31, 2026.

Can I download this SBS Punjabi - ਐਸ ਬੀ ਐਸ ਪੰਜਾਬੀ episode?

Yes. Use the download control on the episode player to save the publisher-provided media file.
URL copied to clipboard!