EPISODE · Jun 1, 2026 · 4 MIN
ਖ਼ਬਰਨਾਮਾ : ਆਸਟ੍ਰੇਲੀਅਨ ਮੌਸਮ ਵਿਭਾਗ ਵੱਲੋਂ ਖੇਤੀਬਾੜੀ ਲਈ ਜਾਰੀ ਕੀਤੀ ਚੇਤਾਵਨੀ ਨੇ ਵਧਾਈ ਕਿਸਾਨਾਂ ਦੀ ਚਿੰਤਾ
from SBS Punjabi - ਐਸ ਬੀ ਐਸ ਪੰਜਾਬੀ
ਮਿਡਲ ਈਸਟ ਵਿੱਚ ਚੱਲ ਰਹੇ ਯੁੱਧ ਕਾਰਨ ਡੀਜ਼ਲ ਅਤੇ ਖਾਦਾਂ ਦੀਆਂ ਵਧਦੀਆਂ ਕੀਮਤਾਂ ਦੇ ਨਾਲ-ਨਾਲ ਆਸਟ੍ਰੇਲੀਆ ਦਾ ਖੇਤੀਬਾੜੀ ਖੇਤਰ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਮੌਸਮ ਵਿਗਿਆਨੀਆਂ ਨੇ ਇਹ ਵੀ ਚੇਤਾਵਨੀ ਦਿੱਤੀ ਹੈ ਕਿ ਇਕ ਭਿਆਨਕ ਅਲ-ਨੀਨੋ ਦਾ ਖਤਰਾ ਮੰਡਰਾ ਰਿਹਾ ਹੈ, ਜਿਸ ਨਾਲ ਅਗਲੇ ਸਾਲ ਦੀ ਫਸਲ ਉੇਤੇ ਵਾਧੂ ਬੋਝ ਪਵੇਗਾ। ਕਾਬਿਲੇਗੌਰ ਹੈ ਕਿ ਦੱਖਣ-ਪੱਛਮੀ ਨਿਊ ਸਾਊਥ ਵੇਲਜ਼ ਦਾ ਰਿਵਰਿਨਾ ਖੇਤਰ ਆਸਟ੍ਰੇਲੀਆ ਦੇ ਸਭ ਤੋਂ ਵੱਧ ਉਤਪਾਦਕ ਖੇਤੀ ਖੇਤਰਾਂ ਵਿੱਚੋਂ ਇੱਕ ਹੈ, ਜਿਥੇ ਦੇਸ਼ ਦੇ ਸਭ ਤੋਂ ਵੱਧ ਚਾਵਲ ਅਤੇ ਇੱਕ ਤਿਹਾਈ ਖੱਟੇ ਫਲਾਂ ਦਾ ਉਤਪਾਦਨ ਹੁੰਦਾ ਹੈ। ਇਹ ਅਤੇ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਖ਼ਬਰਨਾਮਾ...
Embed this episode
Ready to play
ਖ਼ਬਰਨਾਮਾ : ਆਸਟ੍ਰੇਲੀਅਨ ਮੌਸਮ ਵਿਭਾਗ ਵੱਲੋਂ ਖੇਤੀਬਾੜੀ ਲਈ ਜਾਰੀ ਕੀਤੀ ਚੇਤਾਵਨੀ ਨੇ ਵਧਾਈ ਕਿਸਾਨਾਂ ਦੀ ਚਿੰਤਾ
No transcript for this episode yet
Similar Episodes
No similar episodes found.