ਖ਼ਬਰਨਾਮਾ: ਅੱਧੀ ਰਾਤ ਘਰ 'ਚ ਦਾਖ਼ਲ ਹੋ ਕੇ ਬਜ਼ੁਰਗ ਜੋੜੇ 'ਤੇ ਜਾਨਲੇਵਾ ਹਮਲਾ, ਨਾਜ਼ੁਕ ਹਾਲਤ ਵਿੱਚ ਹਸਪਤਾਲ ਦਾਖ਼ਲ episode artwork

EPISODE · Jun 4, 2026 · 4 MIN

ਖ਼ਬਰਨਾਮਾ: ਅੱਧੀ ਰਾਤ ਘਰ 'ਚ ਦਾਖ਼ਲ ਹੋ ਕੇ ਬਜ਼ੁਰਗ ਜੋੜੇ 'ਤੇ ਜਾਨਲੇਵਾ ਹਮਲਾ, ਨਾਜ਼ੁਕ ਹਾਲਤ ਵਿੱਚ ਹਸਪਤਾਲ ਦਾਖ਼ਲ

from SBS Punjabi - ਐਸ ਬੀ ਐਸ ਪੰਜਾਬੀ

ਨਿਊ ਸਾਊਥ ਵੇਲਜ਼ ਦੇ ਉੱਤਰੀ ਇਲਾਕੇ ਵਿੱਚ ਇੱਕ ਘਰ ਵਿੱਚ ਦਾਖ਼ਲ ਹੋ ਕੇ ਕੀਤੇ ਗਏ ਕਥਿਤ ਹਮਲੇ ਤੋਂ ਬਾਅਦ ਇੱਕ ਬਜ਼ੁਰਗ ਜੋੜਾ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ। ਪੁਲਿਸ ਦਾ ਦੋਸ਼ ਹੈ ਕਿ ਇੱਕ 34 ਸਾਲਾ ਵਿਅਕਤੀ ਇੱਕ ਪੇਂਡੂ ਜਾਇਦਾਦ ਵਿੱਚ ਜ਼ਬਰਦਸਤੀ ਦਾਖ਼ਲ ਹੋਇਆ ਅਤੇ ਉਸਨੇ 75 ਸਾਲਾ ਵਿਅਕਤੀ ਅਤੇ ਉਸਦੀ 72 ਸਾਲਾ ਪਤਨੀ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਜ਼ਖ਼ਮੀ ਜੋੜੇ ਨੂੰ ਨਾਜ਼ੁਕ ਹਾਲਤ ਵਿੱਚ ਹਵਾਈ ਜਹਾਜ਼ ਰਾਹੀਂ ਗੋਲਡ ਕੋਸਟ ਹਸਪਤਾਲ ਲਿਜਾਇਆ ਗਿਆ ਹੈ, ਜਦਕਿ 34 ਸਾਲਾ ਵਿਅਕਤੀ ਆਰਮੀਡੇਲ ਹਸਪਤਾਲ ਵਿੱਚ ਪੁਲਿਸ ਨਿਗਰਾਨੀ ਹੇਠ ਇਲਾਜ ਅਧੀਨ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।

Episode metadata supplied by the publisher feed · Published Jun 4, 2026

Embed this episode

Ready to play

ਖ਼ਬਰਨਾਮਾ: ਅੱਧੀ ਰਾਤ ਘਰ 'ਚ ਦਾਖ਼ਲ ਹੋ ਕੇ ਬਜ਼ੁਰਗ ਜੋੜੇ 'ਤੇ ਜਾਨਲੇਵਾ ਹਮਲਾ, ਨਾਜ਼ੁਕ ਹਾਲਤ ਵਿੱਚ ਹਸਪਤਾਲ ਦਾਖ਼ਲ

0:00 4:37

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

Frequently Asked Questions

How long is this episode of SBS Punjabi - ਐਸ ਬੀ ਐਸ ਪੰਜਾਬੀ?

This episode is 4 minutes long.

When was this SBS Punjabi - ਐਸ ਬੀ ਐਸ ਪੰਜਾਬੀ episode published?

This episode was published on June 4, 2026.

Can I download this SBS Punjabi - ਐਸ ਬੀ ਐਸ ਪੰਜਾਬੀ episode?

Yes. Use the download control on the episode player to save the publisher-provided media file.
URL copied to clipboard!