EPISODE · Jun 15, 2026 · 4 MIN
ਖ਼ਬਰਨਾਮਾ: ਅਮਰੀਕਾ ਅਤੇ ਇਰਾਨ ਵਿਚਕਾਰ ਜੰਗ ਖਤਮ, ਦੋਹਾਂ ਦੇਸ਼ਾਂ ਨੇ ਕੀਤੀ ਪੁਸ਼ਟੀ
from SBS Punjabi - ਐਸ ਬੀ ਐਸ ਪੰਜਾਬੀ
ਮੱਧ ਪੂਰਬ ਵਿੱਚ ਵੱਖ-ਵੱਖ ਮੋਰਚਿਆਂ 'ਤੇ ਅਮਰੀਕਾ ਅਤੇ ਇਜ਼ਰਾਈਲ ਨਾਲ ਟਕਰਾਅ ਦਾ ਤੁਰੰਤ ਅਤੇ ਸਥਾਈ ਅੰਤ ਸੋਮਵਾਰ ਰਾਤ ਤੋਂ ਸ਼ੁਰੂ ਹੋ ਜਾਵੇਗਾ। ਇਹ ਪੁਸ਼ਟੀ ਕੀਤੀ ਹੈ ਈਰਾਨ ਦੇ ਉਪ ਵਿਦੇਸ਼ ਮੰਤਰੀ ਕਾਜ਼ਮ ਗ਼ਰੀਬਾਬਾਦੀ ਨੇ। ਈਰਾਨੀ ਸਰਕਾਰੀ ਟੈਲੀਵਿਜ਼ਨ 'ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਆਉਣ ਵਾਲੇ 60 ਦਿਨਾਂ ਵਿੱਚ ਗੱਲਬਾਤ ਕੀਤੀ ਜਾਵੇਗੀ, ਅਤੇ ਇਹ ਵੀ ਕਿਹਾ ਕਿ ਸਮਝੌਤੇ ਦੀ ਕਿਸੇ ਵੀ ਉਲੰਘਣਾ ਦੀ ਸੂਰਤ ਵਿੱਚ ਤਹਿਰਾਨ ਜਵਾਬੀ ਕਾਰਵਾਈ ਕਰੇਗਾ। ਅਮਰੀਕਾ ਅਤੇ ਈਰਾਨ ਇਸ ਸ਼ੁੱਕਰਵਾਰ ਨੂੰ ਸਵਿਟਜ਼ਰਲੈਂਡ ਵਿੱਚ ਇੱਕ ਸ਼ਾਂਤੀ ਸਮਝੌਤੇ 'ਤੇ ਦਸਤਖਤ ਕਰਨ ਵਾਲੇ ਹਨ। ਇਸ ਸਮਝੌਤੇ ਤੋਂ ਬਾਅਦ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਵੇਖਣ ਨੂੰ ਮਿਲ ਸਕਦੀ ਹੈ। ਇਹ ਅਤੇ ਹੋਰ ਮੁੱਖ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...
Embed this episode
NOW PLAYING
ਖ਼ਬਰਨਾਮਾ: ਅਮਰੀਕਾ ਅਤੇ ਇਰਾਨ ਵਿਚਕਾਰ ਜੰਗ ਖਤਮ, ਦੋਹਾਂ ਦੇਸ਼ਾਂ ਨੇ ਕੀਤੀ ਪੁਸ਼ਟੀ
No transcript for this episode yet
Similar Episodes
No similar episodes found.