ਖ਼ਬਰਨਾਮਾ: ਗੁਰਮੇਸ਼ ਸਿੰਘ ਬਣੇ ਨਿਊ ਸਾਊਥ ਵੇਲਜ਼ ਨੈਸ਼ਨਲਜ਼ ਦੇ ਨਵੇਂ ਲੀਡਰ episode artwork

EPISODE · Nov 18, 2025 · 4 MIN

ਖ਼ਬਰਨਾਮਾ: ਗੁਰਮੇਸ਼ ਸਿੰਘ ਬਣੇ ਨਿਊ ਸਾਊਥ ਵੇਲਜ਼ ਨੈਸ਼ਨਲਜ਼ ਦੇ ਨਵੇਂ ਲੀਡਰ

from SBS Punjabi - ਐਸ ਬੀ ਐਸ ਪੰਜਾਬੀ

ਨਿਊ ਸਾਊਥ ਵੇਲਜ਼ ਦੀ ਨੈਸ਼ਨਲਜ਼ ਪਾਰਟੀ ਨੇ ਕੌਫਸ ਹਾਰਬਰ ਤੋਂ ਸੰਸਦ ਮੈਂਬਰ ਗੁਰਮੇਸ਼ ਸਿੰਘ ਨੂੰ ਪਾਰਟੀ ਦਾ ਨਵਾਂ ਨੇਤਾ ਚੁਣ ਲਿਆ ਹੈ। ਚੌਥੀ ਪੀੜ੍ਹੀ ਦੇ ਕਿਸਾਨ ਗੁਰਮੇਸ਼ ਸਿੰਘ ਨੂੰ ਬਿਨ੍ਹਾਂ ਕਿਸੇ ਵਿਰੋਧ ਦੇ ਚੁਣਿਆ ਗਿਆ ਹੈ। ਸਿੰਘ ਦਾ ਪਰਿਵਾਰ ਕੇਲਿਆਂ ਅਤੇ ਬਲੂਬੈਰੀ ਦੀ ਖੇਤੀ ਨਾਲ ਲੰਬੇ ਸਮੇਂ ਤੋਂ ਜੁੜਿਆ ਹੈ। ਉਹਨਾਂ ਦੇ ਪੜਦਾਦਾ 1895 ਵਿੱਚ ਆਸਟ੍ਰੇਲੀਆ ਆ ਕੇ ਵਸੇ ਸਨ। ਇਸ ਖ਼ਬਰ ਦਾ ਵਿਸਥਾਰ ਅਤੇ ਅੱਜ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...

NOW PLAYING

ਖ਼ਬਰਨਾਮਾ: ਗੁਰਮੇਸ਼ ਸਿੰਘ ਬਣੇ ਨਿਊ ਸਾਊਥ ਵੇਲਜ਼ ਨੈਸ਼ਨਲਜ਼ ਦੇ ਨਵੇਂ ਲੀਡਰ

0:00 4:52

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of SBS Punjabi - ਐਸ ਬੀ ਐਸ ਪੰਜਾਬੀ?

This episode is 4 minutes long.

When was this SBS Punjabi - ਐਸ ਬੀ ਐਸ ਪੰਜਾਬੀ episode published?

This episode was published on November 18, 2025.

What is this episode about?

ਨਿਊ ਸਾਊਥ ਵੇਲਜ਼ ਦੀ ਨੈਸ਼ਨਲਜ਼ ਪਾਰਟੀ ਨੇ ਕੌਫਸ ਹਾਰਬਰ ਤੋਂ ਸੰਸਦ ਮੈਂਬਰ ਗੁਰਮੇਸ਼ ਸਿੰਘ ਨੂੰ ਪਾਰਟੀ ਦਾ ਨਵਾਂ ਨੇਤਾ ਚੁਣ ਲਿਆ ਹੈ। ਚੌਥੀ ਪੀੜ੍ਹੀ ਦੇ ਕਿਸਾਨ ਗੁਰਮੇਸ਼ ਸਿੰਘ ਨੂੰ ਬਿਨ੍ਹਾਂ ਕਿਸੇ ਵਿਰੋਧ ਦੇ ਚੁਣਿਆ ਗਿਆ ਹੈ। ਸਿੰਘ ਦਾ ਪਰਿਵਾਰ ਕੇਲਿਆਂ ਅਤੇ ਬਲੂਬੈਰੀ ਦੀ ਖੇਤੀ ਨਾਲ ਲੰਬੇ ਸਮੇਂ ਤੋਂ ਜੁੜਿਆ...

Can I download this SBS Punjabi - ਐਸ ਬੀ ਐਸ ਪੰਜਾਬੀ episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!