ਖ਼ਬਰਨਾਮਾ: ਈਂਧਨ ਦੀ ਕਮੀ ਦੇ ਚਲਦੇ ਆਸਟ੍ਰੇਲੀਆਈ ਸਰਕਾਰ ਨੇ ਕੀਤੇ ਨਵੇਂ ਸਪਲਾਈ ਸੌਦੇ episode artwork

EPISODE · Mar 27, 2026 · 4 MIN

ਖ਼ਬਰਨਾਮਾ: ਈਂਧਨ ਦੀ ਕਮੀ ਦੇ ਚਲਦੇ ਆਸਟ੍ਰੇਲੀਆਈ ਸਰਕਾਰ ਨੇ ਕੀਤੇ ਨਵੇਂ ਸਪਲਾਈ ਸੌਦੇ

from SBS Punjabi - ਐਸ ਬੀ ਐਸ ਪੰਜਾਬੀ

ਆਸਟ੍ਰੇਲੀਆ ਵਿੱਚ ਈਂਧਨ ਦੀ ਕਮੀ ਦੇ ਆਰਥਿਕ ਪ੍ਰਭਾਵਾਂ ਦਰਮਿਆਨ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਸਰਕਾਰ ਵੱਲੋਂ ਸਪਲਾਈ ਨੂੰ ਸਥਿਰ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾ ਰਹੇ ਹਨ। ਇਸ ਤਹਿਤ ਚੀਨ ਸਮੇਤ ਹੋਰ ਦੇਸ਼ਾਂ ਤੋਂ ਈਂਧਨ ਦੇ ਟੈਂਕਰ ਮੰਗਵਾਏ ਗਏ ਹਨ। ਨਾਲ ਹੀ, ਰਾਸ਼ਟਰੀ ਕੈਬਨਿਟ ਦੀ ਮੀਟਿੰਗ ਬੁਲਾਈ ਗਈ ਹੈ ਜਿਸ ਵਿੱਚ ਨਵੇਂ ਨਿਯੁਕਤ ਕੋਆਰਡੀਨੇਟਰ ਨਾਲ ਮਿਲਕੇ ਸੰਕਟ ਨਾਲ ਨਜਿੱਠਣ ਲਈ ਹੋਰ ਰਣਨੀਤੀਆਂ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਇਹ ਅਤੇ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ

NOW PLAYING

ਖ਼ਬਰਨਾਮਾ: ਈਂਧਨ ਦੀ ਕਮੀ ਦੇ ਚਲਦੇ ਆਸਟ੍ਰੇਲੀਆਈ ਸਰਕਾਰ ਨੇ ਕੀਤੇ ਨਵੇਂ ਸਪਲਾਈ ਸੌਦੇ

0:00 4:38

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of SBS Punjabi - ਐਸ ਬੀ ਐਸ ਪੰਜਾਬੀ?

This episode is 4 minutes long.

When was this SBS Punjabi - ਐਸ ਬੀ ਐਸ ਪੰਜਾਬੀ episode published?

This episode was published on March 27, 2026.

What is this episode about?

ਆਸਟ੍ਰੇਲੀਆ ਵਿੱਚ ਈਂਧਨ ਦੀ ਕਮੀ ਦੇ ਆਰਥਿਕ ਪ੍ਰਭਾਵਾਂ ਦਰਮਿਆਨ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਹੈ ਕਿ ਸਰਕਾਰ ਵੱਲੋਂ ਸਪਲਾਈ ਨੂੰ ਸਥਿਰ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾ ਰਹੇ ਹਨ। ਇਸ ਤਹਿਤ ਚੀਨ ਸਮੇਤ ਹੋਰ ਦੇਸ਼ਾਂ ਤੋਂ ਈਂਧਨ ਦੇ ਟੈਂਕਰ ਮੰਗਵਾਏ ਗਏ ਹਨ। ਨਾਲ ਹੀ, ਰਾਸ਼ਟਰੀ...

Can I download this SBS Punjabi - ਐਸ ਬੀ ਐਸ ਪੰਜਾਬੀ episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!