EPISODE · Jul 7, 2026 · 4 MIN
ਖ਼ਬਰਨਾਮਾ: ਪ੍ਰਧਾਨ ਮੰਤਰੀ ਐਲਬਨੀਜ਼ੀ ਦੇ ਪ੍ਰਸ਼ਾਂਤ ਦੌਰੇ ਵਿਚਾਲੇ ਚੀਨ ਦੇ ਮਿਜ਼ਾਈਲ ਟੈਸਟ ਨੇ ਵਧਾਈ ਹਲਚਲ
from SBS Punjabi - ਐਸ ਬੀ ਐਸ ਪੰਜਾਬੀ
ਆਸਟ੍ਰੇਲੀਆ ਦੇ ਰੱਖਿਆ ਮੰਤਰੀ ਦਾ ਕਹਿਣਾ ਹੈ ਕਿ ਪ੍ਰਸ਼ਾਂਤ ਮਹਾਂਸਾਗਰ ਵਿੱਚ ਚੀਨ ਵੱਲੋਂ ਕੀਤੇ ਗਏ ਮਿਜ਼ਾਈਲ ਟੈਸਟ ਦੀ ਚਰਚਾ ਦੋਵਾਂ ਦੇਸ਼ਾਂ ਦੀ ਅਗਲੀ ਦੁਵੱਲੀ ਮੀਟਿੰਗ ਵਿੱਚ ਹੋਣ ਦੀ ਪੂਰੀ ਸੰਭਾਵਨਾ ਹੈ। ਰਿਚਰਡ ਮਾਰਲਸ ਨੇ ਕਿਹਾ ਕਿ ਇਹ ਘਟਨਾ ਪ੍ਰਸ਼ਾਂਤ ਖੇਤਰ ਵਿੱਚ ਹੋਰ ਮਜ਼ਬੂਤ ਸਬੰਧਾਂ ਦੀ ਲੋੜ ਨੂੰ ਦਰਸਾਉਂਦੀ ਹੈ ਅਤੇ ਪ੍ਰਧਾਨ ਮੰਤਰੀ ਫਿਲਹਾਲ ਖੇਤਰ ਦੇ ਦੌਰੇ ਦੌਰਾਨ ਵੀ ਇਸੇ ਦਿਸ਼ਾ ਵਿੱਚ ਕੰਮ ਕਰ ਰਹੇ ਹਨ। ਹਾਲਾਂਕਿ, ਵਿਰੋਧੀ ਧਿਰ ਦੇ ਰੱਖਿਆ ਬੁਲਾਰੇ ਜੇਮਜਸ ਪੈਟਰਸਨ ਨੇ ਇਸ ਨੂੰ ਡਰਾਉਣ-ਧਮਕਾਉਣ ਦੀ ਇੱਕ ਰਣਨੀਤੀ ਕਰਾਰ ਦਿੱਤਾ ਹੈ। ਐਂਥਨੀ ਐਲਬਨੀਜ਼ੀ ਇਸ ਸਮੇਂ ਸੋਲੋਮਨ ਟਾਪੂ ਦੇ ਦੌਰੇ 'ਤੇ ਹਨ, ਜਿਸ ਤੋਂ ਇੱਕ ਦਿਨ ਪਹਿਲਾਂ ਉਹਨਾਂ ਨੇ ਫਿਜੀ ਨਾਲ ਦੋ ਸਮਝੌਤਿਆਂ 'ਤੇ ਹਸਤਾਖਰ ਕੀਤੇ ਸਨ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।
Embed this episode
NOW PLAYING
ਖ਼ਬਰਨਾਮਾ: ਪ੍ਰਧਾਨ ਮੰਤਰੀ ਐਲਬਨੀਜ਼ੀ ਦੇ ਪ੍ਰਸ਼ਾਂਤ ਦੌਰੇ ਵਿਚਾਲੇ ਚੀਨ ਦੇ ਮਿਜ਼ਾਈਲ ਟੈਸਟ ਨੇ ਵਧਾਈ ਹਲਚਲ
No transcript for this episode yet
Similar Episodes
No similar episodes found.