EPISODE · May 4, 2020 · 11 MIN
ਕਹੂੰ ਗੀਤ ਕੇ ਗਵੱਯਾ ਕਹੂੰ ਬੇਨ ਕੇ ਬਜੱਯਾ ਕਹੂੰ ਨ੍ਰਿਤ ਕੇ ਨਚੱਯਾ ਕਹੂੰ ਨਰ ਕੋ ਅਕਾਰ ਹੋ ॥ -Ustaad Harbhajan Singh
from Narsingh Bornlion · host Narsingh Bornlion
ਕਹੂੰ ਗੀਤ ਕੇ ਗਵਯਾ ਕਹੂੰ ਬੇਨੁ ਕੇ ਬਜਯਾ ਕਹੂੰ ਨ੍ਰਿਤ ਕੇ ਨਚਯਾ ਕਹੂੰ ਨਰ ਕੋ ਅਕਾਰ ਹੋ ॥ O Lord ! Somewhere Thou art singer of song somewhere Thou art player of flute, somewhere Thou art a dancer and somewhere in the form of a man. ਕਿਤੇ ਗੀਤਾਂ ਦੇ ਗਾਣ ਵਾਲੇ ਹੋ, ਕਿਤੇ ਬੰਸਰੀ ਵਜਾਉਣ ਵਾਲੇ ਹੋ, ਕਿਤੇ ਨਾਚ ਦੇ ਨਚਾਰ ਹੋ ਅਤੇ ਕਿਤੇ ਨਰ ਸਰੂਪ ਵਾਲੇ ਹੋ। ਕਹੂੰ ਬੇਦ ਬਾਨੀ ਕਹੂੰ ਕੋਕ ਕੀ ਕਹਾਨੀ ਕਹੂੰ ਰਾਜਾ ਕਹੂੰ ਰਾਨੀ ਕਹੂੰ ਨਾਰਿ ਕੇ ਪ੍ਰਕਾਰ ਹੋ ॥ Somewhere Thou art the vedic hymns and somewhere the story of the elucidator of the mystery of love, somewhere Thou art Thyself the king, the queen and also various types of woman. ਕਿਤੇ ਤੁਸੀਂ ਵੇਦ-ਬਾਣੀ ਹੋ, ਕਿਤੇ ਕਾਮ ਦੇ ਭੇਦਾਂ ਦਾ ਬ੍ਰਿੱਤਾਂਤ ਹੋ, ਕਿਤੇ ਰਾਜੇ ਹੋ, ਕਿਤੇ ਰਾਣੀ ਹੋ ਅਤੇ ਕਿਤੇ ਤੁਸੀਂ ਇਸਤਰੀ ਦੇ ਵੱਖ ਵੱਖ ਸਰੂਪ ਹੋ। ਕਹੂੰ ਬੇਨ ਕੇ ਬਜਯਾ ਕਹੂੰ ਧੇਨ ਕੇ ਚਰਯਾ ਕਹੂੰ ਲਾਖਨ ਲਵਯਾ ਕਹੂੰ ਸੁੰਦਰ ਕੁਮਾਰ ਹੋ ॥ Somewhere Thou art the player of flute, somewhere the grazier of cows and somewhere Thou art the beautiful youth, enticer of lakhs (of lovely maids.) ਕਿਤੇ ਬੰਸਰੀ ਵਜਾਉਣ ਵਾਲੇ, ਕਿਤੇ ਗਊਆਂ ਨੂੰ ਚਰਾਉਣ ਵਾਲੇ, ਕਿਤੇ (ਵਿਅਰਥ ਦੀਆਂ) ਤੋਹਮਤਾਂ ਲਗਵਾਉਣ ਵਾਲੇ ਅਤੇ ਕਿਤੇ ਸੁੰਦਰ ਕੁਮਾਰ ਹੋ। ਸੁਧਤਾ ਕੀ ਸਾਨ ਹੋ ਕਿ ਸੰਤਨ ਕੇ ਪ੍ਰਾਨ ਹੋ ਕਿ ਦਾਤਾ ਮਹਾ ਦਾਨਿ ਹੋ ਕਿ ਨ੍ਰਿਦੋਖੀ ਨਿਰੰਕਾਰ ਹੋ ॥੮॥੧੮॥ Somewhere Thou art the splendour of Purity, the life of the saints, the Donor of great charities and the immaculate Formless Lord. 8.18.
Embed this episode
Ready to play
ਕਹੂੰ ਗੀਤ ਕੇ ਗਵੱਯਾ ਕਹੂੰ ਬੇਨ ਕੇ ਬਜੱਯਾ ਕਹੂੰ ਨ੍ਰਿਤ ਕੇ ਨਚੱਯਾ ਕਹੂੰ ਨਰ ਕੋ ਅਕਾਰ ਹੋ ॥ -Ustaad Harbhajan Singh
No transcript for this episode yet
Similar Episodes
No similar episodes found.
Similar Podcasts
No similar podcasts found.