‘ਕਿਸਾਨ’ ਭਰਾਵਾਂ ਦੇ ਦੁੱਧ-ਦਹੀਂ ਨੇ ਜਿੱਤੇ ਸੋਨੇ-ਚਾਂਦੀ ਦੇ ਐਵਾਰਡ episode artwork

EPISODE · Jun 18, 2025 · 13 MIN

‘ਕਿਸਾਨ’ ਭਰਾਵਾਂ ਦੇ ਦੁੱਧ-ਦਹੀਂ ਨੇ ਜਿੱਤੇ ਸੋਨੇ-ਚਾਂਦੀ ਦੇ ਐਵਾਰਡ

from SBS Punjabi - ਐਸ ਬੀ ਐਸ ਪੰਜਾਬੀ

ਵਿਕਟੋਰੀਆ ਦੇ ਸ਼ੈਪਰਟਨ ਤੋਂ ਆਸਟ੍ਰੇਲੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾਂਦੇ ‘ਕਿਸਾਨ’ ਉਤਪਾਦਾਂ ਨੇ 6 ਗੋਲਡ, 9 ਸਿਲਵਰ ਮੈਡਲ ਦੇ ਨਾਲ-ਨਾਲ ਸਭ ਤੋਂ ਸਿਖਰਲੇ ਮੁਕਾਮ ਵਾਲਾ ਸਨਮਾਨ ਵੀ ਹਾਸਲ ਕੀਤਾ ਹੈ। ਡੇਅਰੀ ਇੰਡਸਟਰੀ ਐਸੋਸੀਏਸ਼ਨ ਆਫ਼ ਆਸਟ੍ਰੇਲੀਆ ਵਲੋਂ ਮਿਆਰੀ ਡੇਅਰੀ ਉਤਪਾਦਾਂ ਦਾ ਮੁਕਾਮ ਹਾਸਿਲ ਹੋਣ ਤੋਂ ਬਾਅਦ ‘ਕਿਸਾਨ’ ਦੇ ਸੁਰਿੰਦਰ ਸਿੰਘ ਨੇ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਜਿੱਥੇ ਸਾਰੀ ਕਹਾਣੀ ਬਿਆਨ ਕੀਤੀ ਹੈ, ਉੱਥੇ ਹੀ ਕਾਰੋਬਾਰ ਦੀ ਸਫ਼ਲਤਾ ਦੇ ਨੁਕਤੇ ਵੀ ਸਾਂਝੇ ਕੀਤੇ ਹਨ।

NOW PLAYING

‘ਕਿਸਾਨ’ ਭਰਾਵਾਂ ਦੇ ਦੁੱਧ-ਦਹੀਂ ਨੇ ਜਿੱਤੇ ਸੋਨੇ-ਚਾਂਦੀ ਦੇ ਐਵਾਰਡ

0:00 13:52

No transcript for this episode yet

We transcribe on demand. Request one and we'll notify you when it's ready — usually under 10 minutes.

Frequently Asked Questions

How long is this episode of SBS Punjabi - ਐਸ ਬੀ ਐਸ ਪੰਜਾਬੀ?

This episode is 13 minutes long.

When was this SBS Punjabi - ਐਸ ਬੀ ਐਸ ਪੰਜਾਬੀ episode published?

This episode was published on June 18, 2025.

What is this episode about?

ਵਿਕਟੋਰੀਆ ਦੇ ਸ਼ੈਪਰਟਨ ਤੋਂ ਆਸਟ੍ਰੇਲੀਆ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾਂਦੇ ‘ਕਿਸਾਨ’ ਉਤਪਾਦਾਂ ਨੇ 6 ਗੋਲਡ, 9 ਸਿਲਵਰ ਮੈਡਲ ਦੇ ਨਾਲ-ਨਾਲ ਸਭ ਤੋਂ ਸਿਖਰਲੇ ਮੁਕਾਮ ਵਾਲਾ ਸਨਮਾਨ ਵੀ ਹਾਸਲ ਕੀਤਾ ਹੈ। ਡੇਅਰੀ ਇੰਡਸਟਰੀ ਐਸੋਸੀਏਸ਼ਨ ਆਫ਼ ਆਸਟ੍ਰੇਲੀਆ ਵਲੋਂ ਮਿਆਰੀ ਡੇਅਰੀ ਉਤਪਾਦਾਂ ਦਾ ਮੁਕਾਮ ਹਾਸਿਲ ਹੋਣ ਤੋਂ...

Can I download this SBS Punjabi - ਐਸ ਬੀ ਐਸ ਪੰਜਾਬੀ episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!