ਲਾਲਚ ਵਿੱਚ ਧੋਖੇਬਾਜਾਂ ਦਾ ਸਾਥ ਦੇਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਫੈਡਰਲ ਪੁਲਿਸ ਦੀ ਚੇਤਾਵਨੀ episode artwork

EPISODE · Nov 20, 2025 · 5 MIN

ਲਾਲਚ ਵਿੱਚ ਧੋਖੇਬਾਜਾਂ ਦਾ ਸਾਥ ਦੇਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਫੈਡਰਲ ਪੁਲਿਸ ਦੀ ਚੇਤਾਵਨੀ

from SBS Punjabi - ਐਸ ਬੀ ਐਸ ਪੰਜਾਬੀ

ਮਹਿਜ਼ 200 ਤੋਂ 500 ਡਾਲਰ ਦੇ ਲਾਲਚ ਵਿੱਚ ਆ ਕੇ ਆਪਣੇ ਬੈਂਕ ਖਾਤੇ ਅਤੇ ਹੋਰ ਜਾਣਕਾਰੀਆਂ ਸਾਂਝੀਆਂ ਕਰਨ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ, ਆਸਟ੍ਰੇਲੀਅਨ ਫੈਡਰਲ ਪੁਲਿਸ ਨੇ ਜ਼ਰੂਰੀ ਚੇਤਾਵਨੀ ਜਾਰੀ ਕੀਤੀ ਹੈ। ਜੁਆਂਇੰਟ ਪੁਲਿਸਿੰਗ ਸਾਈਬਰਕ੍ਰਾਇਮ ਕੋਆਰਡੀਨੇਸ਼ਨ ਸੈਂਟਰ ਦਾ ਕਹਿਣਾ ਹੈ ਕਿ ਆਸਟ੍ਰੇਲੀਆ ਵਿੱਚ ਧੋਖਾਧੜੀ ਅਤੇ ਕਾਲੇ ਧਨ ਨੂੰ ਜਾਇਜ਼ ਕਰਨ ਦੀਆਂ ਗਤੀਵਿਧੀਆਂ ਚਲਾਉਣ ਵਾਲੇ ਅਪਰਾਧਿਕ ਗਿਰੋਹਾਂ ਵਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਜਲਦੀ ਪੈਸਾ ਕਮਾਉਣ ਦਾ ਲਾਲਚ ਦੇ ਕੇ ਉਨ੍ਹਾਂ ਦੇ ਬੈਂਕ ਖਾਤਿਆਂ ਰਾਹੀਂ ਲੋਕਾਂ ਨਾਲ ਠੱਗੀਆਂ ਮਾਰੀਆਂ ਜਾ ਰਹੀਆਂ ਹਨ ਜਿਸ ਦਾ ਖਾਮਿਆਜ਼ਾ ਵਿਦਿਆਰਥੀਆਂ ਨੂੰ ਹੀ ਭੁਗਤਣਾ ਪੈਂਦਾ ਹੈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ ...

NOW PLAYING

ਲਾਲਚ ਵਿੱਚ ਧੋਖੇਬਾਜਾਂ ਦਾ ਸਾਥ ਦੇਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਫੈਡਰਲ ਪੁਲਿਸ ਦੀ ਚੇਤਾਵਨੀ

0:00 5:51

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of SBS Punjabi - ਐਸ ਬੀ ਐਸ ਪੰਜਾਬੀ?

This episode is 5 minutes long.

When was this SBS Punjabi - ਐਸ ਬੀ ਐਸ ਪੰਜਾਬੀ episode published?

This episode was published on November 20, 2025.

What is this episode about?

ਮਹਿਜ਼ 200 ਤੋਂ 500 ਡਾਲਰ ਦੇ ਲਾਲਚ ਵਿੱਚ ਆ ਕੇ ਆਪਣੇ ਬੈਂਕ ਖਾਤੇ ਅਤੇ ਹੋਰ ਜਾਣਕਾਰੀਆਂ ਸਾਂਝੀਆਂ ਕਰਨ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ, ਆਸਟ੍ਰੇਲੀਅਨ ਫੈਡਰਲ ਪੁਲਿਸ ਨੇ ਜ਼ਰੂਰੀ ਚੇਤਾਵਨੀ ਜਾਰੀ ਕੀਤੀ ਹੈ। ਜੁਆਂਇੰਟ ਪੁਲਿਸਿੰਗ ਸਾਈਬਰਕ੍ਰਾਇਮ ਕੋਆਰਡੀਨੇਸ਼ਨ ਸੈਂਟਰ ਦਾ ਕਹਿਣਾ ਹੈ ਕਿ ਆਸਟ੍ਰੇਲੀਆ ਵਿੱਚ...

Can I download this SBS Punjabi - ਐਸ ਬੀ ਐਸ ਪੰਜਾਬੀ episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!