March 04,2022 Hukamnama Sahib  episode artwork

EPISODE · Jul 27, 2024 · 0 MIN

March 04,2022 Hukamnama Sahib

from AUDIO GURBANI - A free podcast · host Gurjit Singh JHAMPUR

The daily Hukamnama Sahib from Sri Darbar Sahib Amritsar including translation in English and Punjabi audio.ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥ ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥ ਢਠੀਆ ਕੰਮਿ ਨ ਆਵਨ੍ਹ੍ਹੀ ਵਿਚਹੁ ਸਖਣੀਆਹਾ ॥੨॥ ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹ੍ਹਿ ॥ ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹ੍ਹਿ ॥੩॥ ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹ੍ਹਿ ॥ ਸੇ ਫਲ ਕੰਮਿ ਨ ਆਵਨ੍ਹ੍ਹੀ ਤੇ ਗੁਣ ਮੈ ਤਨਿ ਹੰਨ੍ਹ੍ਹਿ ॥੪॥ ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥ ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥ ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥ ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥  ਅਰਥ: ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ) । ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ।੧। ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ।੧।ਰਹਾਉ। ਜੇਹੜੇ ਘਰ ਮੰਦਰ ਮਹਲ ਚੌਹਾਂ ਪਾਸਿਆਂ ਤੋਂ ਤਾਂ ਚਿੱਤਰੇ ਹੋਏ ਹੋਣ, ਪਰ ਅੰਦਰੋਂ ਖ਼ਾਲੀ ਹੋਣ, (ਉਹ ਢਹਿ ਜਾਂਦੇ ਹਨ ਤੇ) ਢੱਠੇ ਹੋਏ ਕਿਸੇ ਕੰਮ ਨਹੀਂ ਆਉਂਦੇ।੨। ਬਗਲਿਆਂ ਦੇ ਚਿੱਟੇ ਖੰਭ ਹੁੰਦੇ ਹਨ, ਵੱਸਦੇ ਭੀ ਉਹ ਤੀਰਥਾਂ ਉਤੇ ਹੀ ਹਨ। ਪਰ ਜੀਆਂ ਨੂੰ (ਗਲੋਂ) ਘੁੱਟ ਘੁੱਟ ਕੇ ਖਾ ਜਾਣ ਵਾਲੇ (ਅੰਦਰੋਂ) ਸਾਫ਼ ਸੁਥਰੇ ਨਹੀਂ ਆਖੇ ਜਾਂਦੇ।੩। (ਜਿਵੇਂ) ਸਿੰਬਲ ਦਾ ਰੁੱਖ (ਹੈ ਤਿਵੇਂ) ਮੇਰਾ ਸਰੀਰ ਹੈ, (ਸਿੰਬਲ ਦੇ ਫਲਾਂ ਨੂੰ) ਵੇਖ ਕੇ ਤੋਤੇ ਭੁਲੇਖਾ ਖਾ ਜਾਂਦੇ ਹਨ, (ਸਿੰਬਲ ਦੇ) ਉਹ ਫਲ (ਤੋਤਿਆਂ ਦੇ) ਕੰਮ ਨਹੀਂ ਆਉਂਦੇ, ਉਹੋ ਜੇਹੇ ਹੀ ਗੁਣ ਮੇਰੇ ਸਰੀਰ ਵਿਚ ਹਨ।੪। ਮੈਂ ਅੰਨ੍ਹੇ ਨੇ (ਸਿਰ ਉਤੇ ਵਿਕਾਰਾਂ ਦਾ) ਭਾਰ ਚੁੱਕਿਆ ਹੋਇਆ ਹੈ, (ਅਗਾਂਹ ਮੇਰਾ ਜੀਵਨ-ਪੰਧ) ਬੜਾ ਪਹਾੜੀ ਰਸਤਾ ਹੈ। ਅੱਖਾਂ ਨਾਲ ਭਾਲਿਆਂ ਭੀ ਮੈਂ ਰਾਹ-ਖਹਿੜਾ ਲੱਭ ਨਹੀਂ ਸਕਦਾ (ਕਿਉਂਕਿ ਅੱਖਾਂ ਹੀ ਨਹੀਂ ਹਨ। ਇਸ ਹਾਲਤ ਵਿਚ) ਕਿਸ ਤਰੀਕੇ ਨਾਲ (ਪਹਾੜੀ ਤੇ) ਚੜ੍ਹ ਕੇ ਮੈਂ ਪਾਰ ਲੰਘਾਂ?।੫। ਹੇ ਨਾਨਕ! ਪਹਾੜੀ ਰਸਤੇ ਵਰਗੇ ਬਿਖੜੇ ਜੀਵਨ-ਪੰਧ ਵਿਚੋਂ ਪਾਰ ਲੰਘਣ ਲਈ) ਦੁਨੀਆ ਦੇ ਲੋਕਾਂ ਦੀਆਂ ਖ਼ੁਸ਼ਾਮਦਾਂ, ਲੋਕ-ਵਿਖਾਵੇ ਤੇ ਚਲਾਕੀਆਂ ਕਿਸੇ ਕੰਮ ਨਹੀਂ ਆ ਸਕਦੀਆਂ। ਪਰਮਾਤਮਾ ਦਾ ਨਾਮ (ਆਪਣੇ ਹਿਰਦੇ ਵਿਚ) ਸਾਂਭ ਕੇ ਰੱਖ। (ਮਾਇਆ ਦੇ ਮੋਹ ਵਿਚ) ਬੱਝਾ ਹੋਇਆ ਤੂੰ ਇਸ ਨਾਮ (-ਸਿਮਰਨ) ਦੀ ਰਾਹੀਂ ਹੀ (ਮੋਹ ਦੇ ਬੰਧਨਾਂ ਤੋਂ) ਖ਼ਲਾਸੀ ਪਾ ਸਕੇਂਗਾ।੯।੧।੩। SOOHEE, FIRST MEHL, SIXTH HOUSE: ONE UNIVERSAL CREATOR GOD. BY THE GRACE OF THE TRUE GURU: Bronze is bright and shiny, but when it is rubbed, its blackness appears. Washing it, its impurity is not removed, even if it is washed a hundred times. || 1 || They alone are my friends, who travel along with me; and in that place, where the accounts are called for, they appear standing with me. || 1 || Pause || There are houses, mansions and tall buildings, painted on all sides; but they are empty within, and they crumble like useless ruins. || 2 || The herons in their white feathers dwell in the sacred shrines of pilgrimage. They tear apart and eat the living beings, and so they are not called white. || 3 || My body is like the simmal tree; seeing me, other people are fooled. Its fruits are useless — just like the qualities of my body. || 4 || The blind man is carrying such a heavy load, and his journey through the mountains is so long. My eyes can see, but I cannot find the Way. How can I climb up and cross over the mountain? || 5 || What good does it do to serve, and be good, and be clever? O Nanak, contemplate the Naam, the Name of the Lord, and you shall be released from bondage. || 6 || 1 || 3 ||

NOW PLAYING

March 04,2022 Hukamnama Sahib

0:00 0:24

No transcript for this episode yet

We transcribe on demand. Request one and we'll notify you when it's ready — usually under 10 minutes.

MG Show MG Show The MG Show, hosted by Jeffrey Pedersen and Shannon Townsend, is a leading alternative media platform dedicated to uncovering the truth behind today’s most pressing political issues. Launched in 2019, the show has grown exponentially, offering unfiltered insights, comprehensive research, and real-time analysis. With a commitment to independent journalism and factual integrity, the MG Show empowers its audience with knowledge and encourages active participation in the political discourse. Ask A Spaceman Archives - 365 Days of Astronomy Ask A Spaceman Archives - 365 Days of Astronomy Podcasting Astronomy Every Day of the Year French Your Way Jessica: Native French teacher founder of French Your Way Boost your French listening skills and test your comprehension with this one of a kind series of podcasts. Get the chance to listen to a real conversation between native speakers talking at normal speed AND customise your learning experience through carefully designed sets of questions (2 levels of difficulty) available for download at www.frenchvoicespodcast.com. All interviews also come with the transcript. French teacher Jessica interviews native speakers of French from around the world who share a bit of their life and passion. Where else would you meet in one same place a French yoga teacher based in Melbourne, a soap manufacturer from Provence, or a couple cycling around the world? That Hoarder: Overcome Compulsive Hoarding That Hoarder Hoarding disorder is stigmatised and people who hoard feel vast amounts of shame. This podcast began life as an audio diary, an anonymous outlet for somebody with this weird condition. That Hoarder speaks about her experiences living with compulsive hoarding, she interviews therapists, academics, researchers, children of hoarders, professional organisers and influencers, and she shares insight and tips for others with the problem. Listened to by people who hoard as well as those who love them and those who work with them, Overcome Compulsive Hoarding with That Hoarder aims to shatter the stigma, share the truth and speak openly and honestly to improve lives.

Frequently Asked Questions

How long is this episode of AUDIO GURBANI - A free podcast?

This episode is 0 minutes long.

When was this AUDIO GURBANI - A free podcast episode published?

This episode was published on July 27, 2024.

What is this episode about?

The daily Hukamnama Sahib from Sri Darbar Sahib Amritsar including translation in English and Punjabi audio.ਸੂਹੀ ਮਹਲਾ ੧ ਘਰੁ ੬    ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ...

Can I download this AUDIO GURBANI - A free podcast episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!