EPISODE · Mar 19, 2026 · 4 MIN
March 19 | 2026 | Hukamnama Sahib | When the Diamond of the Lord pierces the diamond of my mind, the fickle mind waving in the wind is easily absorbed into Him.
from AUDIO GURBANI - A free podcast · host Gurjit Singh JHAMPUR
ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇੴ ਸਤਿਗੁਰ ਪ੍ਰਸਾਦਿ ॥ਹੀਰੈ ਹੀਰਾ ਬੇਧਿ ਪਵਨ ਮਨੁ ਸਹਜੇ ਰਹਿਆ ਸਮਾਈ ॥ ਸਗਲ ਜੋਤਿ ਇਨਿ ਹੀਰੈ ਬੇਧੀ ਸਤਿਗੁਰ ਬਚਨੀ ਮੈ ਪਾਈ ॥੧॥ ਹਰਿ ਕੀ ਕਥਾ ਅਨਾਹਦਬਾਨੀ ॥ ਹੰਸੁ ਹੁਇ ਹੀਰਾ ਲੇਇ ਪਛਾਨੀ ॥੧॥ ਰਹਾਉ ॥ ਕਹਿ ਕਬੀਰ ਹੀਰਾ ਅਸ ਦੇਖਿਓ ਜਗ ਮਹ ਰਹਾ ਸਮਾਈ ॥ ਗੁਪਤਾ ਹੀਰਾ ਪ੍ਰਗਟ ਭਇਓ ਜਬਗੁਰ ਗਮ ਦੀਆ ਦਿਖਾਈ ॥੨॥੧॥੩੧॥ਆਸਾ ਸ੍ਰੀ ਕਬੀਰ ਜੀਉ ਕੇ ਦੁਪਦੇੴ ਸਤਿਗੁਰ ਪ੍ਰਸਾਦਿ ॥ਜਦੋਂ (ਜੀਵ-) ਹੀਰਾ (ਪ੍ਰਭੂ-) ਹੀਰੇ ਨੂੰ ਵਿੰਨ੍ਹ ਲੈਂਦਾ ਹੈ (ਭਾਵ, ਜਦੋਂ ਜੀਵ ਪਰਮਾਤਮਾ ਦੇ ਚਰਨਾਂ ਵਿਚ ਸੁਰਤ ਜੋੜ ਲੈਂਦਾ ਹੈ) ਤਾਂ ਇਸ ਦਾ ਚੰਚਲ ਮਨ ਅਡੋਲਅਵਸਥਾ ਵਿਚ ਸਦਾ ਟਿਕਿਆ ਰਹਿੰਦਾ ਹੈ । ਇਹ ਪ੍ਰਭੂ-ਹੀਰਾ ਐਸਾ ਹੈ ਜੋ ਸਾਰੇ ਜੀਆ-ਜੰਤਾਂ ਵਿਚ ਮੌਜੂਦ ਹੈ�ਇਹ ਗੱਲ ਮੈਂ ਸਤਿਗੁਰੂ ਦੇ ਉਪਦੇਸ਼ ਦੀਬਰਕਤ ਨਾਲ ਸਮਝੀ ਹੈ ।੧।ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਤੇ ਇੱਕ-ਰਸ ਗੁਰੂ ਦੀ ਬਾਣੀ ਵਿਚ ਜੁੜ ਕੇ ਜੋ ਜੀਵ ਹੰਸ ਬਣ ਜਾਂਦਾ ਹੈ ਉਹ (ਪ੍ਰਭੂ-) ਹੀਰੇ ਨੂੰਪਛਾਣ ਲੈਂਦਾ ਹੈ (ਜਿਵੇਂ ਹੰਸ ਮੋਤੀ ਪਛਾਣ ਲੈਂਦਾ ਹੈ) ।੧।ਰਹਾਉ।ਕਬੀਰ ਆਖਦਾ ਹੈ�ਜੋ ਪ੍ਰਭੂ-ਹੀਰਾ ਸਾਰੇ ਜਗਤ ਵਿਚ ਵਿਆਪਕ ਹੈ, ਜਦੋਂ ਉਸ ਤਕ ਪਹੁੰਚਵਾਲੇ ਸਤਿਗੁਰੂ ਨੇ ਮੈਨੂੰ ਉਸ ਦਾ ਦੀਦਾਰ ਕਰਾਇਆ, ਤਾਂ ਮੈਂ ਉਹ ਹੀਰਾ (ਆਪਣੇ ਅੰਦਰ ਹੀ) ਵੇਖ ਲਿਆ, ਉਹ ਲੁਕਿਆ ਹੋਇਆ ਹੀਰਾ (ਮੇਰੇ ਅੰਦਰ ਹੀ) ਪ੍ਰਤੱਖਹੋ ਗਿਆ ।੨।੧।੩੧।AASAA OF KABEER JEE, DU-PADAS:ONE UNIVERSAL CREATOR GOD. BY THE GRACE OF THE TRUE GURU:When the Diamond of the Lord pierces the diamond of my mind, the fickle mind waving in the wind is easily absorbed into Him. This Diamond fills all with Divine Light; through the True Guru�s Teachings, I have found Him. || 1 || The sermon of the Lord is the unstruck, endless song. Becoming a swan, one recognizes the Diamond of the Lord. || 1 || Pause || Says Kabeer, I have seen such a Diamond, permeating and pervading the world. The hidden diamond became visible, when the Guru revealed it to me. || 2 || 1 || 31 ||
Embed this episode
Ready to play
March 19 | 2026 | Hukamnama Sahib | When the Diamond of the Lord pierces the diamond of my mind, the fickle mind waving in the wind is easily absorbed into Him.
No transcript for this episode yet
Similar Episodes
No similar episodes found.
Similar Podcasts
No similar podcasts found.