EPISODE · Jun 2, 2026
ਮੰਗਲਵਾਰ, ੧੯ ਜੇਠ (ਸੰਮਤ ੫੫੮ ਨਾਨਕਸ਼ਾਹੀ)
from Daily Hukamnama in Gurmukhi · host SikhNet
ਆਸਾ ॥ ਬਾਰਹ ਬਰਸ ਬਾਲਪਨ ਬੀਤੇ ਬੀਸ ਬਰਸ ਕਛੁ ਤਪੁ ਨ ਕੀਓ ॥ ਤੀਸ ਬਰਸ ਕਛੁ ਦੇਵ ਨ ਪੂਜਾ ਫਿਰਿ ਪਛੁਤਾਨਾ ਬਿਰਧਿ ਭਇਓ ॥੧॥ ਮੇਰੀ ਮੇਰੀ ਕਰਤੇ ਜਨਮੁ ਗਇਓ ॥ ਸਾਇਰੁ ਸੋਖਿ ਭੁਜੰ ਬਲਇਓ ॥੧॥ ਰਹਾਉ ॥ ਸੂਕੇ ਸਰਵਰਿ ਪਾਲਿ ਬੰਧਾਵੈ ਲੂਣੈ ਖੇਤਿ ਹਥ ਵਾਰਿ ਕਰੈ ॥ ਆਇਓ ਚੋਰੁ ਤੁਰੰਤਹ ਲੇ ਗਇਓ ਮੇਰੀ ਰਾਖਤ ਮੁਗਧੁ ਫਿਰੈ ॥੨॥ ਚਰਨ ਸੀਸੁ ਕਰ ਕੰਪਨ ਲਾਗੇ ਨੈਨੀ ਨੀਰੁ ਅਸਾਰ ਬਹੈ ॥ ਜਿਹਵਾ ਬਚਨੁ ਸੁਧੁ ਨਹੀ ਨਿਕਸੈ ਤਬ ਰੇ ਧਰਮ ਕੀ ਆਸ ਕਰੈ ॥੩॥ ਹਰਿ ਜੀਉ ਕ੍ਰਿਪਾ ਕਰੈ ਲਿਵ ਲਾਵੈ ਲਾਹਾ ਹਰਿ ਹਰਿ ਨਾਮੁ ਲੀਓ ॥ ਗੁਰ ਪਰਸਾਦੀ ਹਰਿ ਧਨੁ ਪਾਇਓ ਅੰਤੇ ਚਲਦਿਆ ਨਾਲਿ ਚਲਿਓ ॥੪॥ ਕਹਤ ਕਬੀਰ ਸੁਨਹੁ ਰੇ ਸੰਤਹੁ ਅਨੁ ਧਨੁ ਕਛੂਐ ਲੈ ਨ ਗਇਓ ॥ ਆਈ ਤਲਬ ਗੋਪਾਲ ਰਾਇ ਕੀ ਮਾਇਆ ਮੰਦਰ ਛੋਡਿ ਚਲਿਓ ॥੫॥੨॥੧੫॥ Hukamnama from SikhNet.com
Embed this episode
NOW PLAYING
ਮੰਗਲਵਾਰ, ੧੯ ਜੇਠ (ਸੰਮਤ ੫੫੮ ਨਾਨਕਸ਼ਾਹੀ)
No transcript for this episode yet
Similar Episodes
No similar episodes found.
Similar Podcasts
No similar podcasts found.