ਮੰਗਲਵਾਰ, ੨੬ ਜੇਠ (ਸੰਮਤ ੫੫੮ ਨਾਨਕਸ਼ਾਹੀ) episode artwork

EPISODE · Jun 9, 2026

ਮੰਗਲਵਾਰ, ੨੬ ਜੇਠ (ਸੰਮਤ ੫੫੮ ਨਾਨਕਸ਼ਾਹੀ)

from Daily Hukamnama in Gurmukhi · host SikhNet

ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥ ਗੁਣ ਨਿਧਾਨੁ ਹਰਿ ਪਾਇਆ ਸਹਜਿ ਕਰੇ ਵੀਚਾਰੁ ॥ ਧੰਨੁ ਵਾਪਾਰੀ ਨਾਨਕਾ ਜਿਸੁ ਗੁਰਮੁਖਿ ਨਾਮੁ ਅਧਾਰੁ ॥੧॥ ਮਃ ੩ ॥ ਵਿਣੁ ਮਨੁ ਮਾਰੇ ਕੋਇ ਨ ਸਿਝਈ ਵੇਖਹੁ ਕੋ ਲਿਵ ਲਾਇ ॥ ਭੇਖਧਾਰੀ ਤੀਰਥੀ ਭਵਿ ਥਕੇ ਨਾ ਏਹੁ ਮਨੁ ਮਾਰਿਆ ਜਾਇ ॥ ਗੁਰਮੁਖਿ ਏਹੁ ਮਨੁ ਜੀਵਤੁ ਮਰੈ ਸਚਿ ਰਹੈ ਲਿਵ ਲਾਇ ॥ ਨਾਨਕ ਇਸੁ ਮਨ ਕੀ ਮਲੁ ਇਉ ਉਤਰੈ ਹਉਮੈ ਸਬਦਿ ਜਲਾਇ ॥੨॥ ਪਉੜੀ ॥ ਹਰਿ ਹਰਿ ਸੰਤ ਮਿਲਹੁ ਮੇਰੇ ਭਾਈ ਹਰਿ ਨਾਮੁ ਦ੍ਰਿੜਾਵਹੁ ਇਕ ਕਿਨਕਾ ॥ ਹਰਿ ਹਰਿ ਸੀਗਾਰੁ ਬਨਾਵਹੁ ਹਰਿ ਜਨ ਹਰਿ ਕਾਪੜੁ ਪਹਿਰਹੁ ਖਿਮ ਕਾ ॥ ਐਸਾ ਸੀਗਾਰੁ ਮੇਰੇ ਪ੍ਰਭ ਭਾਵੈ ਹਰਿ ਲਾਗੈ ਪਿਆਰਾ ਪ੍ਰਿਮ ਕਾ ॥ ਹਰਿ ਹਰਿ ਨਾਮੁ ਬੋਲਹੁ ਦਿਨੁ ਰਾਤੀ ਸਭਿ ਕਿਲਬਿਖ ਕਾਟੈ ਇਕ ਪਲਕਾ ॥ ਹਰਿ ਹਰਿ ਦਇਆਲੁ ਹੋਵੈ ਜਿਸੁ ਉਪਰਿ ਸੋ ਗੁਰਮੁਖਿ ਹਰਿ ਜਪਿ ਜਿਣਕਾ ॥੨੧॥ Hukamnama from SikhNet.com

Episode metadata supplied by the publisher feed · Published Jun 9, 2026

Embed this episode

NOW PLAYING

ਮੰਗਲਵਾਰ, ੨੬ ਜੇਠ (ਸੰਮਤ ੫੫੮ ਨਾਨਕਸ਼ਾਹੀ)

0:00 0:00

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

When was this Daily Hukamnama in Gurmukhi episode published?

This episode was published on June 9, 2026.

Can I download this Daily Hukamnama in Gurmukhi episode?

Yes. Use the download control on the episode player to save the publisher-provided media file.
URL copied to clipboard!