EPISODE · Apr 15, 2024 · 10 MIN
Navigating the implicit right to protest in Australia - ਆਸਟ੍ਰੇਲੀਆ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਸਬੰਧੀ ਅਧਿਕਾਰਾਂ ਬਾਰੇ ਵਿਸਥਾਰਤ ਜਾਣਕਾਰੀ
from ਆਸਟ੍ਰੇਲੀਆ ਬਾਰੇ ਜਾਣੋ
Every week, impassioned Australians take to the streets, raising their voices in protest on important issues. Protesting is not an offence, but protesters sometimes test the limits of the law with extreme and antisocial behaviour. The chance of running into trouble depends on where you’re protesting and how you behave. - ਹਰ ਹਫ਼ਤੇ ਕਿਸੇ ਨਾ ਕਿਸੇ ਮਹੱਤਵਪੂਰਣ ਮੁੱਦੇ ਦੇ ਵਿਰੋਧ ਵਿੱਚ ਭਾਵੁਕ ਆਸਟ੍ਰੇਲੀਅਨ ਸੜ੍ਹਕਾਂ ਉੱਤੇ ਆ ਕੇ ਆਪਣੀ ਨਰਾਜ਼ਗੀ ਜ਼ਾਹਿਰ ਕਰਦੇ ਹਨ। ਵਿਰੋਧ ਕਰਨਾ ਕੋਈ ਅਪਰਾਧ ਨਹੀਂ ਹੈ, ਪਰ ਕਈ ਵਾਰ ਪ੍ਰਦਰਸ਼ਨਕਾਰੀ ਆਪਣੇ ਗੁੱਸੇ ਅਤੇ ਨਰਾਜ਼ਗੀ ਦਾ ਇਜ਼ਹਾਰ ਕਰਦਿਆਂ ਕਾਨੂੰਨ ਦੀ ਉਲੰਘਣਾ ਕਰ ਦਿੰਦੇ ਹਨ। ਇਸਦਾ ਨਤੀਜਾ ਕੀ ਹੋ ਸਕਦਾ ਹੈ? ਇਹ ਇਸ ਗੱਲ ਉੱਤੇ ਨਿਰਭਰ ਕਰਦਾ ਹੈ ਕਿ ਤੁਸੀਂ ਕਿੱਥੇ ਵਿਰੋਧ ਕਰ ਰਹੇ ਹੋ ਅਤੇ ਤੁਹਾਡਾ ਵਿਵਹਾਰ ਕਿਸ ਹੱਦ ਤੱਕ ਖ਼ਰਾਬ ਹੈ।
Embed this episode
Ready to play
Navigating the implicit right to protest in Australia - ਆਸਟ੍ਰੇਲੀਆ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਸਬੰਧੀ ਅਧਿਕਾਰਾਂ ਬਾਰੇ ਵਿਸਥਾਰਤ ਜਾਣਕਾਰੀ
No transcript for this episode yet
Similar Episodes
No similar episodes found.