Skip to content
Nov 25 | 2024 | Hukamnama Sahib | ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ episode artwork

EPISODE · Nov 25, 2024 · 17 MIN

Nov 25 | 2024 | Hukamnama Sahib | ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥

from Audio Gurbani (Blessed Day) · host Gurjit Singh JHAMPUR

ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ ॥ ਆਪੇ ਕਰਿ ਵੇਖੈ ਸਿਰਿ ਸਿਰਿ ਲੇਖੈ ਆਪੇ ਸੁਰਤਿ ਬੁਝਾਈ ॥ ਨਾਨਕ ਸਾਹਿਬੁ ਅਗਮ ਅਗੋਚਰੁ ਜੀਵਾ ਸਚੀ ਨਾਈ ॥੧॥ ਤੁਮ ਸਰਿ ਅਵਰੁ ਨ ਕੋਇ ਆਇਆ ਜਾਇਸੀ ਜੀਉ ॥ ਹੁਕਮੀ ਹੋਇ ਨਿਬੇੜੁ ਭਰਮੁ ਚੁਕਾਇਸੀ ਜੀਉ ॥ ਗੁਰੁ ਭਰਮੁ ਚੁਕਾਏ ਅਕਥੁ ਕਹਾਏ ਸਚ ਮਹਿ ਸਾਚੁ ਸਮਾਣਾ ॥ ਆਪਿ ਉਪਾਏ ਆਪਿ ਸਮਾਏ ਹੁਕਮੀ ਹੁਕਮੁ ਪਛਾਣਾ ॥ ਸਚੀ ਵਡਿਆਈ ਗੁਰ ਤੇ ਪਾਈ ਤੂ ਮਨਿ ਅੰਤਿ ਸਖਾਈ ॥ ਨਾਨਕ ਸਾਹਿਬੁ ਅਵਰੁ ਨ ਦੂਜਾ ਨਾਮਿ ਤੇਰੈ ਵਡਿਆਈ ॥੨॥ ਤੂ ਸਚਾ ਸਿਰਜਣਹਾਰੁ ਅਲਖ ਸਿਰੰਦਿਆ ਜੀਉ ॥ ਏਕੁ ਸਾਹਿਬੁ ਦੁਇ ਰਾਹ ਵਾਦ ਵਧੰਦਿਆ ਜੀਉ ॥ ਦੁਇ ਰਾਹ ਚਲਾਏ ਹੁਕਮਿ ਸਬਾਏ ਜਨਮਿ ਮੁਆ ਸੰਸਾਰਾ ॥ ਨਾਮ ਬਿਨਾ ਨਾਹੀ ਕੋ ਬੇਲੀ ਬਿਖੁ ਲਾਦੀ ਸਿਰਿ ਭਾਰਾ ॥ ਹੁਕਮੀ ਆਇਆ ਹੁਕਮੁ ਨ ਬੂਝੈ ਹੁਕਮਿ ਸਵਾਰਣਹਾਰਾ ॥ ਨਾਨਕ ਸਾਹਿਬੁ ਸਬਦਿ ਸਿਞਾਪੈ ਸਾਚਾ ਸਿਰਜਣਹਾਰਾ ॥੩॥ ਭਗਤ ਸੋਹਹਿ ਦਰਵਾਰਿ ਸਬਦਿ ਸੁਹਾਇਆ ਜੀਉ ॥ ਬੋਲਹਿ ਅੰਮ੍ਰਿਤ ਬਾਣਿ ਰਸਨ ਰਸਾਇਆ ਜੀਉ ॥ ਰਸਨ ਰਸਾਏ ਨਾਮਿ ਤਿਸਾਏ ਗੁਰ ਕੈ ਸਬਦਿ ਵਿਕਾਣੇ ॥ ਪਾਰਸਿ ਪਰਸਿਐ ਪਾਰਸੁ ਹੋਏ ਜਾ ਤੇਰੈ ਮਨਿ ਭਾਣੇ ॥ ਅਮਰਾ ਪਦੁ ਪਾਇਆ ਆਪੁ ਗਵਾਇਆ ਵਿਰਲਾ ਗਿਆਨ ਵੀਚਾਰੀ ॥ ਨਾਨਕ ਭਗਤ ਸੋਹਨਿ ਦਰਿ ਸਾਚੈ ਸਾਚੇ ਕੇ ਵਾਪਾਰੀ ॥੪॥ ਭੂਖ ਪਿਆਸੋ ਆਥਿ ਕਿਉ ਦਰਿ ਜਾਇਸਾ ਜੀਉ ॥ ਸਤਿਗੁਰ ਪੂਛਉ ਜਾਇ ਨਾਮੁ ਧਿਆਇਸਾ ਜੀਉ ॥ ਸਚੁ ਨਾਮੁ ਧਿਆਈ ਸਾਚੁ ਚਵਾਈ ਗੁਰਮੁਖਿ ਸਾਚੁ ਪਛਾਣਾ ॥ ਦੀਨਾ ਨਾਥੁ ਦਇਆਲੁ ਨਿਰੰਜਨੁ ਅਨਦਿਨੁ ਨਾਮੁ ਵਖਾਣਾ ॥ ਕਰਣੀ ਕਾਰ ਧੁਰਹੁ ਫੁਰਮਾਈ ਆਪਿ ਮੁਆ ਮਨੁ ਮਾਰੀ ॥ ਨਾਨਕ ਨਾਮੁ ਮਹਾ ਰਸੁ ਮੀਠਾ ਤ੍ਰਿਸਨਾ ਨਾਮਿ ਨਿਵਾਰੀ ॥੫॥੨॥

Episode metadata supplied by the publisher feed · Published Nov 25, 2024

Embed this episode

Ready to play

Nov 25 | 2024 | Hukamnama Sahib | ਧਨਾਸਰੀ ਮਹਲਾ ੧ ॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥

0:00 17:31

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of Audio Gurbani (Blessed Day)?

This episode is 17 minutes long.

When was this Audio Gurbani (Blessed Day) episode published?

This episode was published on November 25, 2024.

Can I download this Audio Gurbani (Blessed Day) episode?

Yes. Use the download control on the episode player to save the publisher-provided media file.
URL copied to clipboard!