EPISODE · Aug 26, 2026 · 8 MIN
ਪਾਕਿਸਤਾਨ ਡਾਇਰੀ: ਇਮਰਾਨ ਖ਼ਾਨ ਨੂੰ ਪ੍ਰਾਈਵੇਟ ਹਸਪਤਾਲ ਨਾ ਭੇਜਣ ’ਤੇ ਘਿਰੀ ਪਾਕਿਸਤਾਨ ਦੀ ਸਰਕਾਰ
from SBS Punjabi - ਐਸ ਬੀ ਐਸ ਪੰਜਾਬੀ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਿਆਸੀ ਪਾਰਟੀ ਨੇ ਸਰਕਾਰ ਅਤੇ ਅਧਿਕਾਰੀਆਂ 'ਤੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਉਂਦੇ ਹੋਏ ਇੱਕ ਨਵੀਂ ਕਾਨੂੰਨੀ ਲੜਾਈ ਸ਼ੁਰੂ ਕਰ ਦਿੱਤੀ ਹੈ। ਇਹ ਕਦਮ ਉਸ ਘਟਨਾਕ੍ਰਮ ਤੋਂ ਬਾਅਦ ਚੁੱਕਿਆ ਗਿਆ ਹੈ, ਜਦੋਂ ਜੇਲ੍ਹ ਵਿੱਚ ਬੰਦ ਇਮਰਾਨ ਖ਼ਾਨ ਨੂੰ ਇੱਕ ਸਰਕਾਰੀ ਹਸਪਤਾਲ ਵਿੱਚ ਸਿਰਫ਼ ਥੋੜ੍ਹੀ ਦੇਰ ਲਈ ਮੁਆਇਨਾ ਕਰਵਾ ਕੇ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ, ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਇਮਰਾਨ ਖ਼ਾਨ ਨੂੰ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਸ਼ਿਫ਼ਟ ਕਰਨ ਦਾ ਹੁਕਮ ਦਿੱਤਾ ਸੀ। ਇਸ ਤੋਂ ਇਲਾਵਾ ਸੁਣੋ ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ।
Embed this episode
Ready to play
ਪਾਕਿਸਤਾਨ ਡਾਇਰੀ: ਇਮਰਾਨ ਖ਼ਾਨ ਨੂੰ ਪ੍ਰਾਈਵੇਟ ਹਸਪਤਾਲ ਨਾ ਭੇਜਣ ’ਤੇ ਘਿਰੀ ਪਾਕਿਸਤਾਨ ਦੀ ਸਰਕਾਰ
No transcript for this episode yet
Similar Episodes
No similar episodes found.