EPISODE · Sep 2, 2026 · 6 MIN
ਪਾਕਿਸਤਾਨ ਡਾਇਰੀ: ਸ਼ਹਿਬਾਜ਼ ਸ਼ਰੀਫ਼ ਨੇ ਖੇਤਰੀ ਤਣਾਅ ਘਟਾਉਣ ਲਈ ਪਾਕਿਸਤਾਨ-ਈਰਾਨ ਸਹਿਯੋਗ ਨੂੰ ਜ਼ਰੂਰੀ ਦੱਸਿਆ
from SBS Punjabi - ਐਸ ਬੀ ਐਸ ਪੰਜਾਬੀ
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਸੋਮਵਾਰ ਨੂੰ ਖੇਤਰੀ ਸ਼ਾਂਤੀ ਨੂੰ ਮਜ਼ਬੂਤ ਕਰਨ ਅਤੇ ਤਣਾਅ ਘਟਾਉਣ ਲਈ ਪਾਕਿਸਤਾਨ ਤੇ ਈਰਾਨ ਵਿਚਾਲੇ ਸਾਂਝੇ ਯਤਨਾਂ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸਲਾਮਾਬਾਦ ਸਮਝੌਤਾ ਪੱਤਰ (MoU) ਤਹਿਤ ਬਣੀ ਸਹਿਮਤੀ ਖੇਤਰ ਵਿੱਚ ਲੰਬੇ ਸਮੇਂ ਦੀ ਸ਼ਾਂਤੀ ਅਤੇ ਸਥਿਰਤਾ ਕਾਇਮ ਕਰਨ ਲਈ ਇੱਕ ਅਹਿਮ ਰਾਹ ਪੇਸ਼ ਕਰਦੀ ਹੈ। ਪ੍ਰਧਾਨ ਮੰਤਰੀ ਨੇ ਇਹ ਗੱਲਾਂ ਬਿਸ਼ਕੇਕ (Bishkek) ਵਿੱਚ ਈਰਾਨ ਦੇ ਰਾਸ਼ਟਰਪਤੀ ਡਾ. ਮਸੂਦ ਪੇਜ਼ੇਸ਼ਕੀਅਨ (Dr Masoud Pezeshkian) ਨਾਲ ਮੁਲਾਕਾਤ ਦੌਰਾਨ ਕਹੀਆਂ। ਪਾਕਿਸਤਾਨ ਨਾਲ ਜੁੜੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।
Embed this episode
Ready to play
ਪਾਕਿਸਤਾਨ ਡਾਇਰੀ: ਸ਼ਹਿਬਾਜ਼ ਸ਼ਰੀਫ਼ ਨੇ ਖੇਤਰੀ ਤਣਾਅ ਘਟਾਉਣ ਲਈ ਪਾਕਿਸਤਾਨ-ਈਰਾਨ ਸਹਿਯੋਗ ਨੂੰ ਜ਼ਰੂਰੀ ਦੱਸਿਆ
No transcript for this episode yet
Similar Episodes
No similar episodes found.