ਪੰਜਾਬੀ ਡਾਇਰੀ: ਦੇਸ਼ ਭਰ ਵਿੱਚ ਨਜ਼ਰ ਆਈਆਂ 77ਵੇਂ ਗਣਤੰਤਰ ਦਿਵਸ ਦੀਆਂ ਰੌਣਕਾਂ episode artwork

EPISODE · Jan 27, 2026 · 7 MIN

ਪੰਜਾਬੀ ਡਾਇਰੀ: ਦੇਸ਼ ਭਰ ਵਿੱਚ ਨਜ਼ਰ ਆਈਆਂ 77ਵੇਂ ਗਣਤੰਤਰ ਦਿਵਸ ਦੀਆਂ ਰੌਣਕਾਂ

from SBS Punjabi - ਐਸ ਬੀ ਐਸ ਪੰਜਾਬੀ

ਭਾਰਤ ਦੇ 77ਵੇਂ ਗਣਤੰਤਰਤਾ ਦਿਵਸ ਨੂੰ ਦੇਸ਼ ਭਰ ਵਿੱਚ ਜਸ਼ਨ ਦੇ ਨਾਲ ਮਨਾਇਆ ਗਿਆ। ਨਵੀਂ ਦਿੱਲੀ ਵਿੱਚ ਰਾਸ਼ਟਰੀ ਪਰੇਡ ਦੌਰਾਨ ਵਿਕਾਸ ਯਾਤਰਾ, ਸੱਭਿਆਚਾਰਕ ਵਿਭਿੰਨਤਾ ਅਤੇ ਫੌਜੀ ਸ਼ਕਤੀ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਅਗਵਾਈ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੀਤੀ। ਸਮਾਰੋਹ ਦਾ ਮੁੱਖ ਵਿਸ਼ਾ ‘ਵੰਦੇ ਮਾਤਰਮ ਦੇ 150 ਸਾਲ’ ਸੀ। ਪੰਜਾਬ ਵਿੱਚ ਵੀ ਉਤਸ਼ਾਹਪੂਰਵਕ ਸਮਾਗਮ ਹੋਏ ਅਤੇ ਫਾਜ਼ਿਲਕਾ ਵਿੱਚ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਕੌਮੀ ਝੰਡਾ ਲਹਿਰਾਇਆ ਗਿਆ। ਇਸ ਮੌਕੇ ‘ਸੇਵਾ’ ਵਿੱਚ ਯੋਗਦਾਨ ਪਾਉਣ ਵਾਲੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਮਾਜ ਸੇਵੀਆਂ ਨੂੰ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਗਿਆ।

NOW PLAYING

ਪੰਜਾਬੀ ਡਾਇਰੀ: ਦੇਸ਼ ਭਰ ਵਿੱਚ ਨਜ਼ਰ ਆਈਆਂ 77ਵੇਂ ਗਣਤੰਤਰ ਦਿਵਸ ਦੀਆਂ ਰੌਣਕਾਂ

0:00 7:38

No transcript for this episode yet

We transcribe on demand. Request one and we'll notify you when it's ready — usually under 10 minutes.

No similar episodes found.

No similar podcasts found.

Frequently Asked Questions

How long is this episode of SBS Punjabi - ਐਸ ਬੀ ਐਸ ਪੰਜਾਬੀ?

This episode is 7 minutes long.

When was this SBS Punjabi - ਐਸ ਬੀ ਐਸ ਪੰਜਾਬੀ episode published?

This episode was published on January 27, 2026.

What is this episode about?

ਭਾਰਤ ਦੇ 77ਵੇਂ ਗਣਤੰਤਰਤਾ ਦਿਵਸ ਨੂੰ ਦੇਸ਼ ਭਰ ਵਿੱਚ ਜਸ਼ਨ ਦੇ ਨਾਲ ਮਨਾਇਆ ਗਿਆ। ਨਵੀਂ ਦਿੱਲੀ ਵਿੱਚ ਰਾਸ਼ਟਰੀ ਪਰੇਡ ਦੌਰਾਨ ਵਿਕਾਸ ਯਾਤਰਾ, ਸੱਭਿਆਚਾਰਕ ਵਿਭਿੰਨਤਾ ਅਤੇ ਫੌਜੀ ਸ਼ਕਤੀ ਦਾ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਗਿਆ, ਜਿਸ ਦੀ ਅਗਵਾਈ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕੀਤੀ। ਸਮਾਰੋਹ ਦਾ ਮੁੱਖ ਵਿਸ਼ਾ ‘ਵੰਦੇ...

Can I download this SBS Punjabi - ਐਸ ਬੀ ਐਸ ਪੰਜਾਬੀ episode?

Yes, you can download this episode by clicking the download button on the episode player, or subscribe to the podcast in your preferred podcast app for automatic downloads.
URL copied to clipboard!